ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਲੌਲੀ ਜੱਟਾਂ ਵਿੱਚ ਤੀਆਂ ਮਨਾਈਆਂ

ਬਨੂੜ ਨੇੜਲੇ ਪਿੰਡ ਕਲੌਲੀ ਜੱਟਾਂ ਵਿੱਚ ਔਰਤਾਂ ਵੱਲੋਂ ਤੀਆਂ ਮਨਾਈਆਂ ਗਈਆਂ। ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮਹਿਲਾਵਾਂ ਨੂੰ ਵਧਾਈ ਦਿੱਤੀ। ਇਸ ਮੌਕੇ ਔਰਤਾਂ ਵੱਲੋਂ ਗਿੱਧਾ, ਬੋਲੀਆਂ ਤੇ ਪੰਜਾਬੀ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ...
Advertisement
ਬਨੂੜ ਨੇੜਲੇ ਪਿੰਡ ਕਲੌਲੀ ਜੱਟਾਂ ਵਿੱਚ ਔਰਤਾਂ ਵੱਲੋਂ ਤੀਆਂ ਮਨਾਈਆਂ ਗਈਆਂ। ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮਹਿਲਾਵਾਂ ਨੂੰ ਵਧਾਈ ਦਿੱਤੀ। ਇਸ ਮੌਕੇ ਔਰਤਾਂ ਵੱਲੋਂ ਗਿੱਧਾ, ਬੋਲੀਆਂ ਤੇ ਪੰਜਾਬੀ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਮਨਦੀਪ ਕੌਰ, ਨੈਬ ਕੌਰ, ਜਸਪਾਲ ਕੌਰ, ਸਵਰਨਜੀਤ ਕੌਰ, ਜਰਨੈਲ ਕੌਰ, ਸਵਰਨ ਕੌਰ, ਸੁਰਜੀਤ ਕੌਰ, ਕਰਮਜੀਤ ਕੌਰ, ਸਰਬਜੀਤ ਕੌਰ, ਨਿਰਮਲ ਕੌਰ ਤੋਂ ਇਲਾਵਾ ਪੰਚਾਇਤ ਮੈਂਬਰ ਗੁਰਮੇਲ ਸਿੰਘ, ਹਰਦੀਪ ਸਿੰਘ ਨੰਬਰਦਾਰ, ਫ਼ੈਜ਼ ਮੁਹੰਮਦ, ਗੁਰਦੇਵ ਸਿੰਘ, ਪਾਲ ਸਿੰਘ ਤੋਂ ਇਲਾਵਾ ਪਿੰਡ ਦੀਆਂ ਮਹਿਲਾਵਾਂ ਅਤੇ ਬੱਚੇ ਹਾਜ਼ਰ ਸਨ। 

Advertisement
Advertisement