ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਤੋਂ

ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਤੋਂ

ਚੰਡੀਗੜ੍ਹ, 23 ਜੂਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਜੂਨ ਨੂੰ ਇਥੇ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ’ਤੇ ਸੱਤਾਧਾਰੀ 'ਆਪ' ਵਿਰੁੱਧ ਹਮਲਾ ਬੋਲਣ ਲਈ ਤਿਆਰ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਬਜਟ 'ਤੇ ਆਮ ਚਰਚਾ ਹੋਵੇਗੀ। ਬਜਟ ਸੈਸ਼ਨ 30 ਜੂਨ ਤੱਕ ਚੱਲੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All