ਸਿਹਤ ਮੰਤਰੀ ਨੇ ਆਪਣੇ ਹਲਕੇ ਵਿੱਚ ਸਮਾਰਟ ਰਾਸ਼ਨ ਕਾਰਡ ਵੰਡੇ

ਸਿਹਤ ਮੰਤਰੀ ਨੇ ਆਪਣੇ ਹਲਕੇ ਵਿੱਚ ਸਮਾਰਟ ਰਾਸ਼ਨ ਕਾਰਡ ਵੰਡੇ

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 27 ਅਕਤੂਬਰ

ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਵਿੱਚ 4771 ਲਾਭਪਾਤਰੀਆਂ ਨੂੰ ‘ਸਮਾਰਟ ਰਾਸ਼ਨ ਕਾਰਡ’ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਨੇ ਇਤਿਹਾਸਕ ਨਗਰ ਸੋਹਾਣਾ ਵਿੱਚ 900, ਪਿੰਡ ਮਟੌਰ ਵਿੱਚ 752, ਸ਼ਾਹੀ ਮਾਜਰਾ ਵਿੱਚ 594 ਅਤੇ ਪਿੰਡ ਬਲੌਂਗੀ ਵਿੱਚ 2525 ਲਾਭਪਾਤਰੀਆਂ ਨੂੰ ‘ਸਮਾਰਟ ਰਾਸ਼ਨ ਕਾਰਡ’ ਵੰਡੇ ਹਨ। ਉ

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਬੂਟਾ ਸਿੰਘ ਸੋਹਾਣਾ, ਹਰਜੀਤ ਸਿੰਘ ਭੋਲੂ, ਗੁਰਦੇਵ ਸਿੰਘ ਸਾਬਕਾ ਸਰਪੰਚ, ਕ੍ਰਿਸ਼ਨ ਕੁਮਾਰ, ਮਾ. ਸੁਖਦੇਵ ਸਿੰਘ, ਗੌਰਵ ਸ਼ਰਮਾ, ਵਕੀਲ ਸੁਸ਼ੀਲ ਕੁਮਾਰ ਅੱਤਰੀ, ਵਰਿੰਦਰ ਬੱੁਗਾ, ਪਰਦੀਪ ਸੋਨੂ, ਸਾਬਕਾ ਕੌਂਸਲਰ ਅਮਰੀਕ ਸਿੰਘ ਸੋਮਲ, ਅਮਰੀਕ ਸਿੰਘ ਸਰਪੰਚ, ਡਾ. ਬੀਰ ਸਿੰਘ ਬਾਜਵਾ, ਵੀਰਪ੍ਰਤਾਪ ਬਾਵਾ, ਕੁਲਦੀਪ ਸਿੰਘ ਬਿੱਟੂ, ਬਹਾਦਰ ਸਿੰਘ ਸਰਪੰਚ ਬਲੌਂਗੀ, ਦਿਲਬਰ ਖਾਨ, ਬਾਲ ਕਿਸ਼ਨ, ਮੱਖਣ ਸਿੰਘ, ਰਾਮ ਕੁਮਾਰ ਸ਼ਾਹੀਮਾਜਰਾ, ਜਗਦੀਪ ਜੱਸਾ, ਬਾਬੂ ਖਾਨ, ਗੁਲਫਾਮ ਅਲੀ, ਮਨਜੀਤ ਸਿੰਘ, ਕੁਲਦੀਪ ਸ਼ਰਮਾ, ਸਹਾਇਕ ਖੁਰਾਕ ਸਪਲਾਈ ਅਫ਼ਸਰ ਹਰਦੀਪ ਸਿੰਘ, ਇੰਸਪੈਕਟਰ ਹਰਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All