ਚੰਡੀਗੜ੍ਹ ਦੇ ਨਵੇਂ ਡੀਜੀਪੀ ਹੋਣਗੇ ਪਰਵੀਰ ਰੰਜਨ

ਚੰਡੀਗੜ੍ਹ ਦੇ ਨਵੇਂ ਡੀਜੀਪੀ ਹੋਣਗੇ ਪਰਵੀਰ ਰੰਜਨ

ਪਰਵੀਰ ਰੰਜਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ

ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਵਾਲ ਦਾ ਕਾਰਜਕਾਲ ਖਤਮ ਹੋਣ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਦਾ ਨਵਾਂ ਡੀਜੀਪੀ ਵਜੋਂ ਪਰਵੀਰ ਰੰਜਨ ਨੂੰ ਨਿਯੁਕਤ ਕੀਤਾ ਹੈ। ਜੋ ਜਲਦੀ ਹੀ ਆਪਣਾ ਅਹੁਦਾ ਸਾਂਭਣਗੇ। ਕੇਂਦਰ ਸਰਕਾਰ ਨੇ ਇਹ ਆਦੇਸ਼ ਬੁੱਧਵਾਰ ਨੂੰ ਬਾਅਦ ਦੁਪਹਿਰ ਜਾਰੀ ਕੀਤੇ ਹਨ। ਜਿਸ ਵਿੱਚ ਏਜੀਐੱਮਯੂਟੀ ਕਾਡਰ ਦੇ 1993 ਬੈੱਚ ਦੇ ਆਈਪੀਸਐੱਸ ਅਧਿਕਾਰੀ ਹਨ।

ਇਸ ਤੋਂ ਪਹਿਲਾਂ ਪਰਵੀਰ ਰੰਜਨ ਦਿੱਲੀ ਵਿੱਚ ਸਪੈਸ਼ਲ ਪੁਲੀਸ ਕਮਿਸ਼ਨਰ ਵਜੋਂ ਤਾਇਨਾਤ ਸੀ। ਜਦੋਂਕਿ ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਵਾਲ ਦੀ ਪੋਸਟਿੰਗ ਦੇ ਆਦੇਸ਼ ਜਾਰੀ ਨਹੀਂ ਕੀਤੇ ਹਨ। ਦੱਸਣਯੋਗ ਹੈ ਕਿ ਸਾਲ 1989 ਬੈੱਚ ਦੇ ਆਈਪੀਐੱਸ ਅਧਿਕਾਰੀ ਸੰਜੈ ਬੈਨੀਵਾਲ ਨੇ ਜੂਨ 2018 ਵਿੱਚ ਚੰਡੀਗੜ੍ਹ ਦੇ ਡੀਜੀਪੀ ਵਜੋਂ ਅਹੁਦਾ ਸਾਂਭਿਆ ਸੀ। ਜਿਨ੍ਹਾਂ ਦਾ ਕਾਰਜਕਾਲ ਜੂਨ 2021 ਵਿੱਚ ਖਤਮ ਹੋ ਚੁੱਕਿਆ ਸੀ। ਪਰ ਨਵੇਂ ਡੀਜੀਪੀ ਦੀ ਪੋਸਟਿੰਗ ਨਾ ਹੋਣ ਕਾਰਨ ਸੇਵਾਵਾਂ ਨਿਭਾ ਰਹੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All