ਫ਼ਿਲਮ ‘ਐਮਰਜੈਂਸੀ’ ਦਾ ਰਿਲੀਜ਼ ਹੋਣਾ ਮੰਦਭਾਗਾ: ਜਥੇਦਾਰ ਸੁਲਤਾਨ ਸਿੰਘ
ਸ੍ਰੀ ਆਨੰਦਪੁਰ ਸਾਹਿਬ(ਪੱਤਰ ਪ੍ਰੇਰਕ): ਸੈਂਸਰ ਬੋਰਡ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਅਦਾਕਾਰਾ ਤੇ ਭਾਜਪਾ ਦੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਰਿਲੀਜ਼ ਕੀਤੀ ਗਈ ਹੈ ਪ੍ਰੰਤੂ ਇਸ ਫ਼ਿਲਮ ਦਾ ਪੰਜਾਬ ਅੰਦਰ ਵਿਰੋਧ ਸ਼ੁਰੂ ਹੋ ਚੁੱਕਾ ਹੈ। ਜਿੱਥੇ...
Advertisement
Advertisement
×