ਮੁਹਾਲੀ ’ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; ਇੱਕ ਦੀ ਮੌਤ
2 injured as lintel of under-construction 3-storey building collapses in Mohali; The injured rushed to hospital
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਮੁਹਾਲੀ ਦੇ ਸੈਕਟਰ 118 ਟੀਡੀਆਈ ਸਿਟੀ ਵਿੱਚ ਸੋਮਵਾਰ ਸ਼ਾਮ ਵੇਲੇ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਜਣੇ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਇਲਾਜ ਦੌਰਾਨ ਮੌਤ ਹੋ ਗਈ।
Advertisement
ਸਥਾਨਕ ਲੋਕਾਂ ਨੇ ਦੱਸਿਆ ਕਿ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਕੰਮ ਚੱਲ ਰਿਹਾ ਸੀ, ਇਸੇ ਦੌਰਾਨ ਪਹਿਲੀ ਮੰਜ਼ਿਲ ਦਾ ਢਾਂਚਾ ਡਿੱਗ ਗਿਆ ਸੀ।
ਇਹ ਹਾਦਸਾ ਸੋਹਾਣਾ ਵਿੱਚ ਵਾਪਰੇ ਹਾਦਸੇ ਤੋਂ ਇੱਕ ਮਹੀਨੇ ਬਾਅਦ ਵਾਪਰਿਆ ਹੈ, ਜਿੱਥੇ ਇੱਕ ਇਮਾਰਤ ਡਿੱਗਣ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ ਸੀ।
Advertisement