ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ’ਚ 17 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਤਬਦੀਲ: ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਦਿਆਂ ਰਾਜ ਵਿਚਲੇ ਤੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਸ ਪੱਤਰ ਅਨੁਸਾਰ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ...
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 14 ਜੁਲਾਈ

Advertisement

ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਦਿਆਂ ਰਾਜ ਵਿਚਲੇ ਤੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਸ ਪੱਤਰ ਅਨੁਸਾਰ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਦਫ਼ਤਰ ਖੁੱਲ੍ਹਿਅ ਕਰਨਗੇ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਇਸ ਪੱਤਰ ਨੂੰ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਦਿੱਤਾ ਗਿਆ ਹੈ।

Advertisement
Tags :
ਸਮਾਂਸਰਕਾਰੀਸਵੇਰੇਖੁੱਲ੍ਹਣਗੇਤਬਦੀਲਦਫ਼ਤਰਾਂਪੰਜਾਬ