ਟ੍ਰਿਬਿਊਨ ਸਕੂਲ ਦਾ ਸਾਲਾਨਾ ਸਮਾਗਮ ਅੱਜ
ਇਥੋਂ ਦੇ ਸੈਕਟਰ- 29 ਸਥਿਤ ਦਿ ਟ੍ਰਿਬਿਊਨ ਸਕੂਲ ਦਾ ਸਾਲਾਨਾ ਸਮਾਗਮ 12 ਦਸੰਬਰ ਦਿਨ ਸ਼ੁੱਕਰਵਾਰ ਨੂੰ ਟੈਗੋਰ ਥੀਏਟਰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਇਹ ਸਮਾਗਮ ਸ਼ਾਮ ਨੂੰ 6 ਵਜੇ ਸ਼ੁਰੂ ਹੋਵੇਗਾ। ਇਸ ਸਮਾਗਮ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਸੰਗੀਤ ਦੇ ਨਾਲ-...
Advertisement
ਇਥੋਂ ਦੇ ਸੈਕਟਰ- 29 ਸਥਿਤ ਦਿ ਟ੍ਰਿਬਿਊਨ ਸਕੂਲ ਦਾ ਸਾਲਾਨਾ ਸਮਾਗਮ 12 ਦਸੰਬਰ ਦਿਨ ਸ਼ੁੱਕਰਵਾਰ ਨੂੰ ਟੈਗੋਰ ਥੀਏਟਰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਇਹ ਸਮਾਗਮ ਸ਼ਾਮ ਨੂੰ 6 ਵਜੇ ਸ਼ੁਰੂ ਹੋਵੇਗਾ। ਇਸ ਸਮਾਗਮ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਸੰਗੀਤ ਦੇ ਨਾਲ- ਨਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਸ਼ਹਿਰ ਦੀਆਂ ਉਘੀਆਂ ਸ਼ਖਸੀਅਤਾਂ, ਵਿਦਿਆਰਥੀ, ਮਾਪੇ ਅਤੇ ਸਕੂਲ ਦੇ ਸਟਾਫ਼ ਮੈਂਬਰ ਮੌਜੂਦ ਰਹਿਣਗੇ।
Advertisement
Advertisement
×

