ਮਾਤਾ ਬਲਿਹਾਲ ਕੌਰ ਨੂੰ ਸ਼ਰਧਾਂਜਲੀਆਂ ਭੇਟ
ਇੱਥੋਂ ਦੀ ਸਮਾਜ ਸੇਵੀ, ਸਿੱਖਿਆ ਸਾਸ਼ਤਰੀ ਅਤੇ ਬਹੁਪੱਖੀ ਸ਼ਖ਼ਸੀਅਤ ਬਲਿਹਾਰ ਕੌਰ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਅਸਥਾਨ ਵਿਖੇ ਹੋਇਆ। ਇਸ ਦੌਰਾਨ ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਮਰਹੂਮ ਬਲਿਹਾਰ ਕੌਰ ਨੂੰ ਸ਼ਰਧਾਂਜਲੀ ਦਿੱਤੀ।...
Advertisement
Advertisement
×

