DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਸਤਾਰ ਸਜਾਉਣ ਦਾ ਕੈਂਪ ਭਲਕੇ

ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਇਚਾਰਜ ਅਤੇ ਯੂਥ ਅਕਾਲੀ ਦਲ ਦੇ ਸਕੱਤਰ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ 3 ਮਾਰਚ ‘ਮੇਰੀ ਦਸਤਾਰ ਮੇਰੀ ਸ਼ਾਨ’...

  • fb
  • twitter
  • whatsapp
  • whatsapp
Advertisement

ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖਰੜ ਦੇ ਇਚਾਰਜ ਅਤੇ ਯੂਥ ਅਕਾਲੀ ਦਲ ਦੇ ਸਕੱਤਰ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ 3 ਮਾਰਚ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਵਿਸ਼ਾਲ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਕੈਂਪ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਜਾਵੇਗੀ।

Advertisement
Advertisement
×