ਝਪਟਮਾਰੀ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ
ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਝਪਟਮਾਰੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਨਿਰਭੈ ਵਾਸੀ ਦੜੂਆ ਅਤੇ ਆਸ਼ੀਸ਼ ਪਾਂਡੇ ਵਾਸੀ ਹੱਲੋਮਾਜਰਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ...
Advertisement
ਚੰਡੀਗੜ੍ਹ:
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਝਪਟਮਾਰੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਨਿਰਭੈ ਵਾਸੀ ਦੜੂਆ ਅਤੇ ਆਸ਼ੀਸ਼ ਪਾਂਡੇ ਵਾਸੀ ਹੱਲੋਮਾਜਰਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਸੁਮੀਤ ਕੁਮਾਰ ਵਾਸੀ ਦੀਪ ਕੰਪਲੈਕਸ ਹੱਲੋਮਾਜਰਾ ਦੀ ਸ਼ਿਕਾਇਤ ’ਤੇ ਕੀਤੀ ਹੈ। -ਟ੍ਰਿਬਿਊਨ ਨਿਊਜ਼ ਸਰਵਿਸ
Advertisement
Advertisement
Advertisement
×

