ਨਾਜਾਇਜ਼ ਅਸਲੇ ਸਣੇ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਤਰਨ ਤਾਰਨ, 26 ਮਈ ਥਾਣਾ ਵਲਟੋਹਾ ਦੇ ਏਐੱਸਆਈ ਬਖਸ਼ੀਸ਼ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਬੀਤੀ ਸ਼ਾਮ ਸਰਹੱਦੀ ਖੇਤਰ ਦੇ ਪਿੰਡ ਕਾਲੀਆ ਤੋਂ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ| ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ...
Advertisement
ਪੱਤਰ ਪ੍ਰੇਰਕ
ਤਰਨ ਤਾਰਨ, 26 ਮਈ
Advertisement
ਥਾਣਾ ਵਲਟੋਹਾ ਦੇ ਏਐੱਸਆਈ ਬਖਸ਼ੀਸ਼ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਬੀਤੀ ਸ਼ਾਮ ਸਰਹੱਦੀ ਖੇਤਰ ਦੇ ਪਿੰਡ ਕਾਲੀਆ ਤੋਂ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ| ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਗੋਪੀ ਵਾਸੀ ਸੰਕਤਰਾ ਅਤੇ ਅਰਸ਼ਦੀਪ ਸਿੰਘ ਅਰਸ਼ ਵਾਸੀ ਕਾਲੀਆ ਦੇ ਤੌਰ ’ਤੇ ਕੀਤੀ ਗਈ ਹੈ, ਜਿਨ੍ਹਾਂ ਤੋਂ ਦੇਸੀ ਪਿਸਤੌਲ ਅਤੇ ਦੋ ਰੌਂਦ ਬਰਾਮਦ ਕੀਤੇ ਗਏ ਹਨ| ਇਸ ਸਬੰਧੀ ਅਸਲਾ ਐਕਟ ਦੀ ਦਫ਼ਾ 25, 54, 59 ਅਧੀਨ ਕੇਸ ਦਰਜ ਕੀਤਾ ਗਿਆ ਹੈ|
Advertisement
×