ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੀਲੀਆਂ ਗੋਲੀਆਂ ਸਣੇ ਦੋ ਗ੍ਰਿਫ਼ਤਾਰ

ਪੱਤਰ ਪ੍ਰੇਰਕ ਮੋਰਿੰਡਾ, 27 ਅਪਰੈਲ ਮੋਰਿੰਡਾ ਪੁਲੀਸ ਨੇ ਦੋ ਨੌਜਵਾਨਾਂ ਨੂੰ 1560 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਹਰਜਿੰਦਰ ਸਿੰਘ ਐੱਸਐੱਚਓ ਮੋਰਿੰਡਾ ਨੇ ਦੱਸਿਆ ਕਿ ਏਐੱਸਆਈ ਰਜਿੰਦਰ ਕੁਮਾਰ ਨੇ ਪੁਲੀਸ ਟੀਮ ਨਾਲ ਪਿੰਡ ਰਾਮਪੁਰ ਮਹਿਰਾਬ ਨੇੜੇ ਬਣੀ ਲੰਡਨ ਸਟਰੀਟ...
Advertisement
ਪੱਤਰ ਪ੍ਰੇਰਕ

ਮੋਰਿੰਡਾ, 27 ਅਪਰੈਲ

Advertisement

ਮੋਰਿੰਡਾ ਪੁਲੀਸ ਨੇ ਦੋ ਨੌਜਵਾਨਾਂ ਨੂੰ 1560 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਹਰਜਿੰਦਰ ਸਿੰਘ ਐੱਸਐੱਚਓ ਮੋਰਿੰਡਾ ਨੇ ਦੱਸਿਆ ਕਿ ਏਐੱਸਆਈ ਰਜਿੰਦਰ ਕੁਮਾਰ ਨੇ ਪੁਲੀਸ ਟੀਮ ਨਾਲ ਪਿੰਡ ਰਾਮਪੁਰ ਮਹਿਰਾਬ ਨੇੜੇ ਬਣੀ ਲੰਡਨ ਸਟਰੀਟ ਕੋਲ ਸੂਹ ਦੇ ਆਧਾਰ ’ਤੇ ਦੋ ਨੌਜਵਾਨਾਂ ਕੋਲੋਂ 1560 ਨਸ਼ੀਲੀਆ ਗੋਲੀਆਂ ਲੋਮੋਟਿਲ ਦੀਆਂ ਬਰਾਮਦ ਕੀਤੀਆਂ। ਐੱਸਐੱਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਵਾਸੀ ਪਿੰਡ ਰਾਮਪੁਰ ਮਹਿਰਾਬ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਬਹਿਬਲਪੁਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Advertisement
Show comments