ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੀਲੇ ਪਾਊਡਰ ਸਣੇ ਦੋ ਨੌਜਵਾਨ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 19 ਫਰਵਰੀ ਚਮਕੌਰ ਸਾਹਿਬ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਥਾਣਾ ਮੁਖੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਏਐੱਸਆਈ ਰਣਜੀਤ ਸਿੰਘ ਅਤੇ ਏਐੱਸਆਈ ਜਸਵਿੰਦਰ ਸਿੰਘ ਸਣੇ...
Advertisement

ਨਿੱਜੀ ਪੱਤਰ ਪ੍ਰੇਰਕ

ਚਮਕੌਰ ਸਾਹਿਬ, 19 ਫਰਵਰੀ

Advertisement

ਚਮਕੌਰ ਸਾਹਿਬ ਪੁਲੀਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਥਾਣਾ ਮੁਖੀ ਰੋਹਿਤ ਸ਼ਰਮਾ ਨੇ ਦੱਸਿਆ ਕਿ ਏਐੱਸਆਈ ਰਣਜੀਤ ਸਿੰਘ ਅਤੇ ਏਐੱਸਆਈ ਜਸਵਿੰਦਰ ਸਿੰਘ ਸਣੇ ਹੈੱਡ ਕਾਂਸਟੇਬਲ ਬਰਿੰਦਰ ਕੁਮਾਰ ਸਿਪਾਹੀ ਮਨਦੀਪ ਸਿੰਘ ਅਤੇ ਅਤੇ ਡਰਾਈਵਰ ਏਐੱਸਆਈ ਬੱਲਬ ਸਿੰਘ ਨਾਲ ਉਨ੍ਹਾਂ ਪਿੰਡ ਪਿੱਪਲਮਾਜਰਾ ਨੇੜੇ ਨਵੇਂ ਪੁਲ ਕੋਲ ਦੋ ਨੌਜਵਾਨਾਂ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਮੁਲਜ਼ਮਾਂ ਦੀ ਪਛਾਣ ਦੀ ਬਲਜਿੰਦਰ ਸਿੰਘ ਪਿੰਡ ਪਿੱਪਲਮਾਜਰਾ ਤੇ ਲਖਬੀਰ ਸਿੰਘ ਪਿੰਡ ਸਲਾਣਾ ਜਿਊਣ ਸਿੰਘ ਵਜੋਂ ਹੋਈ।

Advertisement