ਤਿਉਹਾਰਾਂ ਨੂੰ ਦੇਖਦਿਆਂ ਜ਼ੀਰਕਪੁਰ ਵਿੱਚ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ। ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਦੱਸਿਆ ਜਨਤਕ ਥਾਵਾਂ ਮਾਲ, ਹੋਟਲ, ਪੀਜੀ, ਰੇੈਸਟ ਹਾਊਸ ਅਤੇ ਧਰਮਸ਼ਾਲਾਵਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਜ਼ੀਰਕਪੁਰ ਦੇ ਇਕ ਮਾਲ ’ਚ ਬੁੱਧਵਾਰ ਨੂੰ ਕੀਤੀ ਜਾ ਰਹੀ ਜਾਂਚ ਦੀ ਤਸਵੀਰ।
-ਫੋਟੋ ਤੇ ਵੇਰਵਾ: ਹਰਜੀਤ ਸਿੰਘ ਤੇ ਰੂਬਲ