ਵਿੱਜ ਵੱਲੋਂ ਕਾਂਗਰਸ ’ਤੇ ਸ਼ਬਦੀ ਹਮਲੇ
ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਤਿੱਖਾ ਹਮਲੇ ਕਰਦੇ ਹੋਏ ਕਿਹਾ ਕਿ ਮਹਿਬੂਬਾ ਮੁਫ਼ਤੀ ਵੱਲੋਂ ਰਾਹੁਲ ਗਾਂਧੀ ਨੂੰ ਸੰਵਿਧਾਨ ਦੀ ਰੱਖਿਆ ਕਰਨ ਵਾਲਾ ਦੱਸਣਾ ਮਜ਼ਾਕ ਵਾਂਗ ਹੈ। ਉਨ੍ਹਾਂ ਕਿਹਾ ਕਿ ਜੋ ਬੰਦਾ ਆਪਣੀ ਰੱਖਿਆ ਨਹੀਂ...
Advertisement
ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਾਂਗਰਸ ਅਤੇ ਰਾਹੁਲ ਗਾਂਧੀ ’ਤੇ ਤਿੱਖਾ ਹਮਲੇ ਕਰਦੇ ਹੋਏ ਕਿਹਾ ਕਿ ਮਹਿਬੂਬਾ ਮੁਫ਼ਤੀ ਵੱਲੋਂ ਰਾਹੁਲ ਗਾਂਧੀ ਨੂੰ ਸੰਵਿਧਾਨ ਦੀ ਰੱਖਿਆ ਕਰਨ ਵਾਲਾ ਦੱਸਣਾ ਮਜ਼ਾਕ ਵਾਂਗ ਹੈ। ਉਨ੍ਹਾਂ ਕਿਹਾ ਕਿ ਜੋ ਬੰਦਾ ਆਪਣੀ ਰੱਖਿਆ ਨਹੀਂ ਕਰ ਸਕਦਾ, ਉਹ ਦੇਸ਼ ਦੀ ਕਿ ਰੱਖਿਆ ਕਰੇਗਾ। ਉਨ੍ਹਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਰਐੱਸਐੱਸ ਬਾਰੇ ਬਿਆਨ ’ਤੇ ਕਿਹਾ ਕਿ ਆਰਐੱਸਐੱਸ ਦੇਸ਼ ਦੇ ਸੱਭਿਆਚਾਰ ਨਾਲ ਜੁੜੀ ਹੋਈ ਹੈ ਜਦੋਂਕਿ ਕਾਂਗਰਸ ਤਾਂ ਇੱਕ ਅੰਗਰੇਜ਼ ਨੇ ਬਣਾਈ ਸੀ।
Advertisement
Advertisement
×