ਚੰਡੀਗੜ੍ਹ ਵੈਲਫੇਅਰ ਟਰੱਸਟ ਵੱਲੋਂ ਪਿੰਡਾਂ ਦਾ ਦੌਰਾ
ਚੰਡੀਗੜ੍ਹ: ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਮੁਖੀ ਤੇ ਯੂਟੀ ਦੀ ਸਥਾਈ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ’ਤੇ ਸਮੁੱਚੀ ਟੀਮ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮਨੀਮਾਜਰਾ ਦੇ ਸ਼ਾਸਤਰੀ ਨਗਰ, ਪਿੰਡ ਕਿਸ਼ਨਗੜ੍ਹ ਅਤੇ ਸੁਖਨਾ ਝੀਲ ਰੈਗੂਲੇਟਰੀ ਡੈਮ ਦਾ ਦੌਰਾ...
Advertisement
ਚੰਡੀਗੜ੍ਹ: ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਮੁਖੀ ਤੇ ਯੂਟੀ ਦੀ ਸਥਾਈ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ’ਤੇ ਸਮੁੱਚੀ ਟੀਮ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮਨੀਮਾਜਰਾ ਦੇ ਸ਼ਾਸਤਰੀ ਨਗਰ, ਪਿੰਡ ਕਿਸ਼ਨਗੜ੍ਹ ਅਤੇ ਸੁਖਨਾ ਝੀਲ ਰੈਗੂਲੇਟਰੀ ਡੈਮ ਦਾ ਦੌਰਾ ਕੀਤਾ ਤੇ ਪ੍ਰਭਾਵਿਤ ਵਸਨੀਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇਗਾ। -ਟਨਸ
Advertisement
Advertisement