DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲੀ ਦਲ ਵੱਲੋਂ ਵਾਰਡ ਇੰਚਾਰਜ ਨਿਯੁਕਤ

 ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਵੱਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ 20 ਅਤੇ 21 ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਫੈਸਲੇ...

  • fb
  • twitter
  • whatsapp
  • whatsapp
featured-img featured-img
ਵਾਰਡ ਇੰਚਾਰਜਾਂ ਦਾ ਸਨਮਾਨ ਕਰਦੇ ਹੋਏ ਅਕਾਲੀ ਆਗੂ ਬਲਜੀਤ ਸਿੰਘ ਭੁੱਟਾ ਅਤੇ ਹੋਰ। -ਫੋਟੋ: ਸੂਦ
Advertisement
 ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਵੱਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ 20 ਅਤੇ 21 ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਫੈਸਲੇ ਅਨੁਸਾਰ ਵਾਰਡ ਨੰਬਰ 20 ਤੋਂ ਸੁਖਵਿੰਦਰ ਸਿੰਘ ਅਤੇ ਵਾਰਡ ਨੰਬਰ 21 ਤੋਂ ਗੁਰਪ੍ਰੀਤ ਸਿੰਘ ਨੂੰ ਵਾਰਡ ਇੰਚਾਰਜ ਲਗਾਇਆ ਗਿਆ ਹੈ। ਇਸ ਮੌਕੇ ਸਾਬਕਾ ਕੌਂਸਲਰ ਨਿਰਮਲ ਸਿੰਘ, ਸਵਰਨਜੀਤ ਸਿੰਘ ਸੋਨੂੰ, ਕੁਲਦੀਪ ਸਿੰਘ, ਹਰਮਨਦੀਪ ਸਿੰਘ, ਗੁਰਤੇਜ ਸਿੰਘ ਗਿੱਲ, ਹਰਪ੍ਰੀਤ ਸਿੰਘ, ਬਲਰਾਜ ਸਿੰਘ ਮਾਨ, ਗੁਰਮੀਤ ਸਿੰਘ, ਬਲਜੀਤ ਸਿੰਘ ਦਿਓਲ, ਰਸਿਮਰਨ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਆਦਿ ਹਾਜ਼ਰ ਸਨ। 
Advertisement
×