ਚੰਡੀਗੜ੍ਹ ’ਚ ਮੀਂਹ ਨਾਲ ਮੌਸਮ ਖ਼ੁਸ਼ਗਵਾਰ, ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ
ਆਤਿਸ਼ ਗੁਪਤਾ ਚੰਡੀਗੜ੍ਹ, 24 ਅਗਸਤ ਚੰਡੀਗੜ੍ਹ ਵਿੱਚ ਅੱਜ ਬਾਅਦ ਦੁਪਹਿਰ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ। ਲੋਕਾਂ ਨੇ ਅਤਿ ਦੀ ਗਰਮੀ ਤੇ ਹੁੰਮਸ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ...
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 24 ਅਗਸਤ
Advertisement
ਚੰਡੀਗੜ੍ਹ ਵਿੱਚ ਅੱਜ ਬਾਅਦ ਦੁਪਹਿਰ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ। ਲੋਕਾਂ ਨੇ ਅਤਿ ਦੀ ਗਰਮੀ ਤੇ ਹੁੰਮਸ ਤੋਂ ਰਾਹਤ ਮਹਿਸੂਸ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਆਉਣ ਵਾਲੇ ਦੋ-ਤਿੰਨ ਦਿਨ ਵੀ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।
Advertisement