ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਦਸਤਖ਼ਤੀ ਮੁਹਿੰਮ ਸ਼ੁਰੂ ਕਰਾਂਗੇ: ਜਲਵੇੜਾ
ਮੰਡੀ ਗੋਬਿੰਦਗੜ੍ਹ: ਸਮਾਜ ਸੇਵੀ ਪ੍ਰੋਫ਼ੈਸਰ ਧਰਮਜੀਤ ਮਾਨ ਜਲਵੇੜਾ ਨੇ ਸਰਕਾਰ ਵੱਲੋਂ ਬਣਾਈ ਲੈਂਡ ਪੂਲਿੰਗ ਨੀਤੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿਚ ਇਸ ਮੁਹਿੰਮ ਖ਼ਿਲਾਫ਼ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਸਮੁੱਚੀਆਂ ਪੰਚਾਇਤਾਂ ਨੂੰ ਇਸ ਮੁਹਿੰਮ ਵਿਚ...
Advertisement
ਮੰਡੀ ਗੋਬਿੰਦਗੜ੍ਹ: ਸਮਾਜ ਸੇਵੀ ਪ੍ਰੋਫ਼ੈਸਰ ਧਰਮਜੀਤ ਮਾਨ ਜਲਵੇੜਾ ਨੇ ਸਰਕਾਰ ਵੱਲੋਂ ਬਣਾਈ ਲੈਂਡ ਪੂਲਿੰਗ ਨੀਤੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿਚ ਇਸ ਮੁਹਿੰਮ ਖ਼ਿਲਾਫ਼ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਸਮੁੱਚੀਆਂ ਪੰਚਾਇਤਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement