DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਾਦਸੇ ’ਚ ਔਰਤ ਦੀ ਮੌਤ

ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਓਮੈਕਸ ਗ੍ਰੀਨ ਝਰਮੜੀ ਨੇੜੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਔਰਤ ਦੀ ਮੌਤ ਹੋ ਗਈ। ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਬੀਨਾ ਕੁਮਾਰੀ ਵਜੋਂ...

  • fb
  • twitter
  • whatsapp
  • whatsapp
Advertisement

ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਓਮੈਕਸ ਗ੍ਰੀਨ ਝਰਮੜੀ ਨੇੜੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਔਰਤ ਦੀ ਮੌਤ ਹੋ ਗਈ। ਪੁਲੀਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਬੀਨਾ ਕੁਮਾਰੀ ਵਜੋਂ ਹੋਈ ਹੈ। ਏ ਐੱਸ ਆਈ ਜਗਤਾਰ ਸਿੰਘ ਅਨੁਸਾਰ ਪੁਲੀਸ ਨੂੰ ਦਿੱਤੇ ਬਿਆਨ ਵਿਚ ਪਰਵੇਸ਼ ਕੁਮਾਰ ਵਾਸੀ ਓਮੈਕਸ ਗ੍ਰੀਨ ਝਰਮੜੀ ਨੇ ਦੱਸਿਆ ਕਿ ਉਸ ਦੀ ਮਾਤਾ ਬੀਨਾ ਕੁਮਾਰੀ 27 ਫਰਵਰੀ ਨੂੰ ਸਾਮਾਨ ਲੈਣ ਬਾਜ਼ਾਰ ਗਈ ਸੀ ਤਾਂ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

Advertisement
Advertisement
×