DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਮੌਤ

ਚੰਡੀਗੜ੍ਹ: ਇੱਥੋਂ ਦੇ ਸੈਕਟਰ-16 ਵਿੱਚ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਸੈਕਟਰ-16 ਵਿੱਚ ਇਕ ਨੌਜਵਾਨ ਅਚਾਨਕ ਬੇਹੋਸ਼ ਹੋ ਕੇ ਹੇਠਾਂ ਡਿੱਗ ਗਿਆ, ਜਿਸ ਦੀ ਜਾਣਕਾਰੀ ਦੁਕਾਨਦਾਰਾਂ ਨੇ ਪੁਲੀਸ ਨੂੰ ਦਿੱਤੀ।...
  • fb
  • twitter
  • whatsapp
  • whatsapp
Advertisement

ਚੰਡੀਗੜ੍ਹ: ਇੱਥੋਂ ਦੇ ਸੈਕਟਰ-16 ਵਿੱਚ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਸੈਕਟਰ-16 ਵਿੱਚ ਇਕ ਨੌਜਵਾਨ ਅਚਾਨਕ ਬੇਹੋਸ਼ ਹੋ ਕੇ ਹੇਠਾਂ ਡਿੱਗ ਗਿਆ, ਜਿਸ ਦੀ ਜਾਣਕਾਰੀ ਦੁਕਾਨਦਾਰਾਂ ਨੇ ਪੁਲੀਸ ਨੂੰ ਦਿੱਤੀ। ਥਾਣਾ ਸੈਕਟਰ-17 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਤੁਰੰਤ ਨੌਜਵਾਨ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਲਿਜਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਹੈ। -ਟਨਸ

Advertisement
Advertisement
×