ਪਿੰਡ ਬਡਹੇੜੀ ’ਚ ਨੌਜਵਾਨਾਂ ਨੇ ਲੰਗਰ ਲਗਾਇਆ
ਟਿ੍ਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 28 ਦਸੰਬਰ ਚੰਡੀਗੜ੍ਹ ਦੇ ਪਿੰਡ ਬਡਹੇੜੀ ਵਿਖੇ ਨੌਜਵਾਨਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਲੰਗਰ ਲਗਾਇਆ। ਇਸ ਮੌਕੇ ਕਾਂਗਰਸੀ ਆਗੂ ਐਡਵੋਕੇਟ ਅਤਿੰਦਰਜੀਤ ਸਿੰਘ ਰੋਬੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨਾਲ ਮਿਲ ਕੇ...
Advertisement
ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਦਸੰਬਰ
Advertisement
ਚੰਡੀਗੜ੍ਹ ਦੇ ਪਿੰਡ ਬਡਹੇੜੀ ਵਿਖੇ ਨੌਜਵਾਨਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਬੰਧੀ ਲੰਗਰ ਲਗਾਇਆ। ਇਸ ਮੌਕੇ ਕਾਂਗਰਸੀ ਆਗੂ ਐਡਵੋਕੇਟ ਅਤਿੰਦਰਜੀਤ ਸਿੰਘ ਰੋਬੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨਾਲ ਮਿਲ ਕੇ ਲੰਗਰ ਵਿੱਚ ਸੇਵਾ ਕੀਤੀ। ਇਸ ਦੌਰਾਨ ਰੋਬੀ ਨੇ ਨੌਜਵਾਨਾਂ ਨੂੰ ਗੁਰੂਆਂ ਦੇ ਦਿਖਾਏ ਹੋਏ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ।
Advertisement