ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨੌਜਵਾਨ ਨਸ਼ੀਲੇ ਪਾਊਡਰ ਸਣੇ ਕਾਬੂ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 26 ਜੂਨ ਸਥਾਨਕ ਪੁਲੀਸ ਵੱਲੋਂ ਡੀਐੱਸਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਜਟਾਣਾ ਦੇ ਇੱਕ ਨੌਜਵਾਨ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ...
Advertisement

ਨਿੱਜੀ ਪੱਤਰ ਪ੍ਰੇਰਕ

ਚਮਕੌਰ ਸਾਹਿਬ, 26 ਜੂਨ

Advertisement

ਸਥਾਨਕ ਪੁਲੀਸ ਵੱਲੋਂ ਡੀਐੱਸਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਜਟਾਣਾ ਦੇ ਇੱਕ ਨੌਜਵਾਨ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੇਲਾ ਪੁਲੀਸ ਚੌਕੀ ਇੰਚਾਰਜ ਨਰਿੰਦਰਪਾਲ ਸਿੰਘ ਤੇ ਪੁਲੀਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਤਲਵਿੰਦਰ ਸਿੰਘ (ਤਰਨ) ਪੁੱਤਰ ਸਵਰਨ ਸਿੰਘ ਪਿੰਡ ਜਟਾਣਾ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement