ਜਯੋਤੀ ਮਲਹੋਤਰਾ ਸੁਪਰੀਮ ਕੋਰਟ ਵੱਲੋਂ ਕਾਂਗਰਸ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਖ਼ਿਲਾਫ਼ ਉਰਦੂ ਦੀ ਕਵਿਤਾ ’ਤੇ ਜਾਮਨਗਰ ਪੁਲੀਸ ਦੀ ਜਨਵਰੀ ’ਚ ਦਰਜ ਹੋਈ ਐਫਆਈਆਰ ਨੂੰ ਖਾਰਜ ਕਰਨ- ਜਿਸ ਨੂੰ ਪਹਿਲਾਂ ਗੁਜਰਾਤ ਹਾਈ ਕੋਰਟ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ-...
ਜਯੋਤੀ ਮਲਹੋਤਰਾ ਸੁਪਰੀਮ ਕੋਰਟ ਵੱਲੋਂ ਕਾਂਗਰਸ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਖ਼ਿਲਾਫ਼ ਉਰਦੂ ਦੀ ਕਵਿਤਾ ’ਤੇ ਜਾਮਨਗਰ ਪੁਲੀਸ ਦੀ ਜਨਵਰੀ ’ਚ ਦਰਜ ਹੋਈ ਐਫਆਈਆਰ ਨੂੰ ਖਾਰਜ ਕਰਨ- ਜਿਸ ਨੂੰ ਪਹਿਲਾਂ ਗੁਜਰਾਤ ਹਾਈ ਕੋਰਟ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ-...
ਫੈਜ਼ਾਨ ਮੁਸਤਫ਼ਾ ਸਰਕਾਰੀ ਅਧਿਕਾਰੀਆਂ ਜਿਨ੍ਹਾਂ ਵਿੱਚ ਜੱਜ ਵੀ ਸ਼ਾਮਿਲ ਹਨ, ਦੀ ਜਵਾਬਦੇਹੀ ਕਿਸੇ ਸੁਘੜ ਜਮਹੂਰੀਅਤ ਦਾ ਸਾਰ-ਤੱਤ ਹੁੰਦੀ ਹੈ। ਨਿਆਂਇਕ ਜਵਾਬਦੇਹੀ ਖ਼ਾਸ ਤੌਰ ’ਤੇ ਘੱਟੋ-ਘੱਟ ਤਿੰਨ ਕਦਰਾਂ ਕੀਮਤਾਂ ਨੂੰ ਹੱਲਾਸ਼ੇਰੀ ਦਿੰਦੀ ਹੈ: ਕਾਨੂੰਨ ਦਾ ਰਾਜ, ਨਿਆਂਪਾਲਿਕਾ ਵਿੱਚ ਜਨਤਕ ਭਰੋਸਾ ਅਤੇ...
ਡਾ. ਗੁਰਿੰਦਰ ਕੌਰ ਕੁਦਰਤੀ ਵਾਤਾਵਰਨ ਵਿਚਲੇ ਹਵਾ, ਪਾਣੀ ਤੇ ਧਰਤੀ, ਤਿੰਨੇ ਤੱਤ ਹਰ ਤਰ੍ਹਾਂ ਦੇ ਜੈਵਿਕਾਂ (ਮਨੁੱਖਾਂ, ਜੀਵ-ਜੰਤੂਆਂ ਤੇ ਬਨਸਪਤੀ) ਦੀ ਜ਼ਿੰਦਗੀ ਲਈ ਅਹਿਮ ਹਨ। ਇਨ੍ਹਾਂ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਜ਼ਿੰਦਗੀ ਸੰਭਵ ਨਹੀਂ। ਇਹ ਕੁਦਰਤ ਦੀਆਂ ਮਨੁੱਖ ਨੂੰ...
ਅਸ਼ਵਨੀ ਕੁਮਾਰ ਸੰਜੇ ਭੰਡਾਰੀ ਹਵਾਲਗੀ ਕੇਸ (28 ਫਰਵਰੀ) ਵਿੱਚ ਲੰਡਨ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਹਵਾਲਗੀ ਖ਼ਿਲਾਫ਼ ਭਗੌੜੇ ਦੀ ਬਚਾਓ ਅਰਜ਼ੀ ਨੂੰ ਯੋਗ ਠਹਿਰਾਉਣਾ ਤੇ ਅਮਰੀਕੀ ਸੁਪਰੀਮ ਕੋਰਟ ’ਚ ਤਹੱਵੁਰ ਰਾਣਾ ਦੀ ਹਵਾਲਗੀ ਦੇ ਹੁਕਮ ਵਿਰੁੱਧ ਦਾਇਰ ਅਪੀਲ ’ਤੇ...
ਜਸਟਿਸ ਮਦਨ ਬੀ ਲੋਕੁਰ ਭਾਰਤ ਦੇ ਸਾਬਕਾ ਚੀਫ ਜਸਟਿਸ ਐੱਨਵੀ ਰਮੰਨਾ ਨੇ ਪਿਛਲੇ ਹਫ਼ਤੇ ਆਪਣੇ ਜਨਤਕ ਭਾਸ਼ਣ ਵਿੱਚ ਦੇਸ਼ ਦੀ ਨਿਆਂ ਪ੍ਰਣਾਲੀ ਦੀ ਕਾਫ਼ੀ ਨੁਕਤਾਚੀਨੀ ਕੀਤੀ ਸੀ। ਰਿਪੋਰਟਾਂ ਮੁਤਾਬਿਕ ਉਨ੍ਹਾਂ ਆਖਿਆ ਸੀ ਕਿ ਆਮ ਨਾਗਰਿਕ ਅਦਾਲਤਾਂ ਤੱਕ ਪਹੁੰਚ ਕਰਨ ਤੋਂ...
ਨਵਨੀਤ ਸ਼ਰਮਾ ਉੱਚ ਸਿੱਖਿਆ ਦੀਆਂ ਸੰਸਥਾਵਾਂ ਅਕਸਰ ਦੁਨੀਆ ਭਰ ਵਿੱਚ ਮਾਣਮੱਤੇ ਅਤੇ ਘ੍ਰਿਣਤ ਦੋਵਾਂ ਕਿਸਮਾਂ ਦੇ ਵਿਦਰੋਹਾਂ ਲਈ ਪੰਘੂੜਾ ਬਣਦੀਆਂ ਰਹੀਆਂ ਹਨ। ਜੇਐੱਨਯੂ, ਦਿੱਲੀ ਯੂਨੀਵਰਸਿਟੀ, ਰਾਜਸਥਾਨ ਯੂਨੀਵਰਸਿਟੀ, ਹਰਿਆਣਾ ਕੇਂਦਰੀ ਯੂਨੀਵਰਸਿਟੀ, ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਵਿੱਚ ਚੱਲ...
ਡਾ. ਸ ਸ ਛੀਨਾ ਖੇਤੀ ਸਮੱਸਿਆਵਾਂ ਦਾ ਹੱਲ ਖੇਤੀ ਆਮਦਨ ਵਧਣਾ ਹੈ ਜਾਂ ਖੇਤੀ ਵਿੱਚ ਘੱਟ ਆਮਦਨ ਦਾ ਮੁੱਦਾ ਹੈ ਪਰ ਕੀ ਇਹ ਆਮਦਨ ਵੱਡੇ ਪੈਮਾਨੇ ਦੇ ਕਿਸਾਨਾਂ ਦੀ ਵੀ ਘੱਟ ਹੈ? ਕੀ ਇਹ ਹੁਣ ਹੀ ਘੱਟ ਹੋਈ ਹੈ? ਇਨ੍ਹਾਂ...
ਡਾ. ਸੁਖਦੇਵ ਸਿੰਘ ਡੋਨਲਡ ਟਰੰਪ ਨੇ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਕਮਾਨ ਸੰਭਾਲਣ ਮਗਰੋਂ ਅੰਤਰ-ਦੇਸ਼ੀ ਪਰਵਾਸ, ਰਾਜਨੀਤੀ, ਵਪਾਰ, ਟੈਕਸ, ਵਿਚਾਰਧਾਰਾ ਆਦਿ ਪੱਖਾਂ ਬਾਰੇ ਆਲਮੀ ਪੱਧਰ ’ਤੇ ਬਹਿਸ ਨੂੰ ਜਨਮ ਹੀ ਨਹੀਂ ਦਿੱਤਾ ਬਲਕਿ ਸੰਸਾਰ ਵਿੱਚ ਤੀਜੀ ਜੰਗ ਦੇ ਹਵਾਲੇ ਨਾਲ ਵਧੇਰੇ...
ਸਵਰਾਜਬੀਰ ਮਾਂ-ਬੋਲੀ ਪੰਜਾਬੀ ਨੂੰ ਸਿਮਰਦਿਆਂ ਪੰਜਾਬੀ ਸ਼ਾਇਰ ਅਮਰਜੀਤ ਚੰਦਨ ਲਿਖਦਾ ਹੈ, “ਮਾਂ-ਬੋਲੀ ਵਿੱਚ ਮੇਰੇ ਪੁਰਖੇ ਸੁੱਤੇ/ਜਿਨ੍ਹਾਂ ਦੇ ਸੁਪਨੇ ਮੈਂ ਨਿੱਤ ਜਾਗਾਂ।” ਮਾਂ-ਬੋਲੀ ਬੋਲਣਾ ਲਿਖਣਾ ਆਪਣੇ ਪੁਰਖਿਆਂ ਨਾਲ ਸਾਂਝ ਪਾਉਣਾ ਹੈ, ਆਪਣੇ ਵਿਰਸੇ ਨਾਲ ਸਾਂਝ ਪਾਉਣਾ ਹੈ। ਪੁਰਖਿਆਂ ਨਾਲ ਸਾਂਝ ਪਾਉਣ...
ਨਿਰੂਪਮਾ ਸੁਬਰਾਮਣੀਅਨ ਤਾਮਿਲਨਾਡੂ ਸਰਕਾਰ ਦੇ ਆਪਣੇ ਬਜਟ ਦੇ ਪ੍ਰੋਮੋਸ਼ਨਲ ਲੋਗੋ ਵਿੱਚ ਭਾਰਤੀ ਕਰੰਸੀ ਦੇ ਚਿੰਨ੍ਹ ਦੀ ਥਾਂ ਤਾਮਿਲ ਸ਼ਬਦ ‘ਰੂ’ ਵਰਤਣ ਨਾਲ ਦੇਸ਼ ਭਰ ਵਿੱਚ ਤੂਫ਼ਾਨ ਖੜ੍ਹਾ ਹੋ ਗਿਆ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਰਾਸ਼ਟਰੀ ਕਰੰਸੀ...