ਸੰਜੇ ਬਾਰੂ ਪਾਕਿਸਤਾਨ ਨਾਕਾਮ ਰਿਆਸਤ (ਸਟੇਟ) ਹੈ। ਪਾਕਿਸਤਾਨ ਨੂੰ ਦਹਿਸ਼ਤਗਰਦ ਸਟੇਟ ਐਲਾਨ ਦਿੱਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਦਾ ਅਰਥਚਾਰਾ ਡੁੱਬ ਰਿਹਾ ਹੈ। ਪਾਕਿਸਤਾਨ ਕੌਮਾਂਤਰੀ ਪੱਧਰ ’ਤੇ ਅਲੱਗ-ਥਲੱਗ ਪੈ ਚੁੱਕਿਆ ਹੈ। ਅਸੀਂ ਆਪਣੇ ਆਪ ਨੂੰ ਪਾਕਿਸਤਾਨ ਨਾਲੋਂ ਵੱਖ ਕਰ ਲਿਆ ਹੈ;...
Advertisement
ਖਾਸ ਟਿੱਪਣੀ
ਜਯੋਤੀ ਮਲਹੋਤਰਾ ਪਿਛਲੇ ਦੋ ਹਫ਼ਤਿਆਂ ਦੌਰਾਨ ਭਾਰਤ ਦੇ 40 ਤੋਂ ਵੱਧ ਸਿਆਸਤਦਾਨਾਂ ਅਤੇ ਸਾਬਕਾ ਡਿਪਲੋਮੈਟਾਂ ਦੇ ਸੱਤ ਵਫ਼ਦਾਂ ਨੇ ਅਪਰੇਸ਼ਨ ਸਿੰਧੂਰ ’ਚ ਪਾਕਿਸਤਾਨ ਖਿਲਾਫ਼ ਭਾਰਤ ਦੀ ਕਾਰਵਾਈ ਬਾਰੇ ਦੱਸਣ ਲਈ 33 ਦੇਸ਼ਾਂ ਦਾ ਦੌਰਾ ਕੀਤਾ ਹੈ। ਇਸ ਦੇ ਬਾਵਜੂਦ...
ਜੀ ਕੇ ਸਿੰਘ ਲੁਧਿਆਣੇ ਦੇ ਆਲੇ-ਦੁਆਲੇ ਪਿੰਡਾਂ ਦੀ ਬਾਈ ਹਜ਼ਾਰ ਏਕੜ ਜ਼ਮੀਨ ’ਤੇ ਸ਼ਹਿਰੀ ਮਿਲਖਾਂ ਵਸਾਉਣ ਦੀ ਖ਼ਬਰ ਨੇ ਪੂਰੇ ਦਿਹਾਤੀ ਖੇਤਰ ਵਿੱਚ ਰੋਸ ਪੈਦਾ ਕਰ ਦਿੱਤਾ ਹੈ। ਭੋਂ ਪ੍ਰਾਪਤੀ ਤੋਂ ਪਹਿਲਾਂ ਹੀ ਕਿਸਾਨਾਂ ਨੇ ਧਰਨੇ, ਮੁਜ਼ਾਹਰੇ ਅਤੇ ਰੋਸ ਰੈਲੀਆਂ...
ਗੁਰਬਚਨ ਜਗਤ ਇਵੇਂ ਜਾਪ ਰਿਹਾ ਹੈ ਜਿਵੇਂ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਯੁੱਧ ਵਿੱਢ ਰੱਖਿਆ ਹੈ। ਨਾਜਾਇਜ਼ ਸ਼ਰਾਬ ਕੱਢਣ ਦਾ ਇਤਿਹਾਸ ਸ਼ਾਇਦ ਮਨੁੱਖ ਜਾਤੀ ਦੀ ਉਤਪਤੀ ਜਿੰਨਾ ਹੀ ਪੁਰਾਣਾ ਹੈ। ਮੇਰੀ ਪਹਿਲੀ ਤਾਇਨਾਤੀ ਪੁਲੀਸ ਸੁਪਰਡੈਂਟ ਐੱਸਪੀ ਵਜੋਂ...
ਸੁਰੇਸ਼ ਕੁਮਾਰ ਭਾਰਤ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਪੰਜਾਬ ਪੁਨਰ-ਗਠਨ ਐਕਟ-1966 ਦੀ ਧਾਰਾ 79 ਤਹਿਤ ਬਣਾਇਆ ਸੀ। ਉਦੋਂ ਤੋਂ ਹੀ ਇਹ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਅਤੇ ਇਨ੍ਹਾਂ ਨਾਲ ਜੁੜੇ ਪਣ-ਬਿਜਲੀ ਪ੍ਰਾਜੈਕਟਾਂ ਦੀ ਨਿਗਰਾਨੀ ਲਈ ਬਹੁਤ ਅਹਿਮ...
Advertisement
ਟੀਵੀ ਵੈਂਕਟੇਸਵਰਨ ਸੰਨ 1984 ਵਿੱਚ ਰੂਸ ਦੇ ਸੋਊਜ਼ ਸਪੇਸਕ੍ਰਾਫਟ ’ਤੇ ਰਾਕੇਸ਼ ਸ਼ਰਮਾ ਵੱਲੋਂ ਪੁਲਾੜ ਯਾਤਰਾ ਕਰਨ ਤੋਂ ਚਾਰ ਦਹਾਕੇ ਬਾਅਦ ਗਰੁੱਪ ਕੈਪਟਨ ਸੁਭਾਂਸ਼ੂ ਸ਼ੁਕਲਾ ਪੁਲਾੜ ਦੀ ਯਾਤਰਾ ਕਰਨ ਵਾਲੇ ਦੂਜੇ ਭਾਰਤੀ ਬਣਨ ਲਈ ਤਿਆਰੀ ਹਨ। ਇਤਿਹਾਸਕ ਐਕਜ਼ੀਉਮ ਸਪੇਸ ਮਿਸ਼ਨ-4 (ਏਐਕਸ-4)...
ਵਿਵੇਕ ਕਾਟਜੂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਕਰਾਉਣ ਦੇ ਦਾਅਵੇ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਭਾਰਤ ਨੇ ਭਾਵੇਂ ਉਨ੍ਹਾਂ ਦੇ ਦਾਅਵੇ ਦਾ ਖੰਡਨ ਕੀਤਾ ਹੈ ਪਰ ਟਰੰਪ...
ਜਯੋਤੀ ਮਲਹੋਤਰਾ ਸੰਨ 1897 ਦੀ ਸਾਰਾਗੜ੍ਹੀ ਦੀ ਲੜਾਈ, ਉਹ ਸਾਰਾਗੜ੍ਹੀ ਜਿਹੜਾ ਹੁਣ ਪਾਕਿਸਤਾਨ ਦੇ ਉੱਤਰ-ਪੱਛਮੀ ਸਰਹੱਦੀ ਸੂਬੇ ਵਿਚ ਪੈਂਦਾ ਹੈ, ਤੋਂ ਇੱਕ ਸਾਲ ਬਾਅਦ ਤੇ ਉਸ ਦੇ ਨੇੜੇ-ਤੇੜੇ ਜਦੋਂ ਚੀਨ ਵਿਦੇਸ਼ੀਆਂ ਵਿਰੁੱਧ ਇਕ ਬਗਾਵਤ (ਜਿਸ ਨੂੰ ‘ਬੌਕਸਰ ਬਗਾਵਤ’ ਵੀ ਕਹਿੰਦੇ...
ਮਨਮੋਹਨ ਸਿੰਘ ਢਿਲੋਂ ਜੂਨ 1984 ਵਿੱਚ ਨੀਲਾ ਤਾਰਾ ਸਾਕਾ ਜਿਨ੍ਹਾਂ ਦੇਖਿਆ-ਹੰਢਾਇਆ ਹੈ, ਉਸ ਦਾ ਸਿਆਹ ਪਰਛਾਵਾਂ ਉਨ੍ਹਾਂ ਦੇ ਚੇਤਿਆਂ ਵਿੱਚ ਹਮੇਸ਼ਾ ਰਹੇਗਾ। ਸਾਕੇ ਤੋਂ ਪਹਿਲਾਂ ਹੀ ਅੰਮ੍ਰਿਤਸਰ ਸ਼ਹਿਰ ਵਿੱਚ ਹੀ ਨਹੀਂ ਸਗੋਂ ਬਾਹਰਲੇ ਇਲਾਕਿਆਂ ਵਿੱਚ ਵੀ ਸਰਕਾਰ ਵੱਲੋਂ ਸੀਆਰਪੀਐੱਫ ਤਾਇਨਾਤ...
ਦੀਪਾਂਸ਼ੂ ਮੋਹਾਨੀ ਭਾਰਤੀ ਅਰਥਚਾਰੇ ਦਾ ਆਕਾਰ ਚਾਰ ਖਰਬ ਡਾਲਰ ਬਣਨ ਨਾਲ ਇਹ ਹੁਣ ਸਿਰਫ਼ ਅਮਰੀਕਾ, ਚੀਨ ਅਤੇ ਜਰਮਨੀ ਤੋਂ ਪਿੱਛੇ ਰਹਿ ਗਿਆ ਹੈ ਅਤੇ ਗਲੋਬਲ ਸਾਊਥ ਵਿੱਚ ਮੋਹਰੀ ਅਰਥਚਾਰਾ ਬਣ ਗਿਆ ਹੈ। ਲੰਮੇ ਅਰਸੇ ਤੋਂ ਇਹ ਉਡੀਕਵਾਨ ਵਿਕਸਤ ਦੇਸ਼ ਵਜੋਂ...
ਅਵਿਜੀਤ ਪਾਠਕ ਅੱਜ ਕੱਲ੍ਹ ਜਦੋਂ ਕਦੇ ਮੈਂ ਆਪਣੇ ਅਕਾਦਮਿਕ ਜੀਵਨ ’ਤੇ ਪਿਛਲਝਾਤ ਮਾਰਦਾ ਹਾਂ ਤਾਂ ਮਹਿਸੂਸ ਕਰਦਾ ਹਾਂ ਕਿ ਬਹੁਤ ਹੀ ਖੁਸ਼ਨਸੀਬ ਸਾਂ। ਲਗਭਗ ਤਿੰਨ ਦਹਾਕੇ ਮੈਂ ਪੜ੍ਹਾਉਂਦਾ ਰਿਹਾ ਹਾਂ, ਲੈਕਚਰ ਦਿੰਦਾ ਰਿਹਾ ਹਾਂ, ਸੈਮੀਨਾਰਾਂ ਵਿੱਚ ਬੋਲਦਾ ਰਿਹਾ ਹਾਂ ਅਤੇ...
ਡਾ. ਸ ਸ ਛੀਨਾ ਭਾਰਤ ਦਾ ਕੁੱਲ ਘਰੇਲੂ ਉਤਪਾਦਨ (ਜੀਡੀਪੀ- ਕੁੱਲ ਵਸਤੂਆਂ ਦੇ ਉਤਪਾਦਨ ਅਤੇ ਸੇਵਾਵਾਂ ਦਾ ਮੁੱਲ) ਲਗਾਤਾਰ ਵਧ ਰਿਹਾ ਹੈ। ਰਿਪੋਰਟਾਂ ਇਹ ਵੀ ਹਨ ਕਿ ਭਾਰਤ ਦਾ ਕੁੱਲ ਘਰੇਲੂ ਉਤਪਾਦਨ ਜਪਾਨ ਦੇ ਕੁੱਲ ਘਰੇਲੂ ਉਤਪਾਦਨ ਤੋਂ ਜ਼ਿਆਦਾ ਹੋ...
ਸੀ ਉਦੈ ਭਾਸਕਰ ਮੁੱਢਲੀ ਸਮੀਖਿਆ ਤੋਂ ਪਤਾ ਲੱਗਦਾ ਹੈ ਕਿ ਅਪਰੇਸ਼ਨ ਸਿੰਧੂਰ ਭਾਰਤੀ ਹਥਿਆਰਬੰਦ ਬਲਾਂ ਦੇ ਤੈਅ ਕੀਤੇ ਉਦੇਸ਼ਾਂ ਨੂੰ ਵਡੇਰੇ ਰੂਪ ਵਿੱਚ ਹਾਸਿਲ ਕਰਨ ਵਿੱਚ ਸਫਲ ਰਿਹਾ ਹੈ। ਭਾਰਤ ਦੀ ਦ੍ਰਿੜ ਸੰਕਲਪ ਫ਼ੌਜੀ ਕਾਰਵਾਈ ਜੋ ਪਹਿਲਗਾਮ ਵਿੱਚ ਹੋਏ ਖ਼ੌਫਨਾਕ...
ਜਯੋਤੀ ਮਲਹੋਤਰਾ ਲੁਧਿਆਣਾ ਪੱਛਮੀ ਅਸੈਂਬਲੀ ਹਲਕੇ ਵਿੱਚ 19 ਜੂਨ ਨੂੰ ਹੋਣ ਵਾਲੀ ਚੋਣ ਤੋਂ ਦਸ ਦਿਨ ਪਹਿਲਾਂ, ਪੰਜਾਬ ਭਾਜਪਾ ਦੋ ਸਵਾਲ ਪੁੱਛ ਰਹੀ ਹੈ। ਪਹਿਲਾ ਹੈ, ਲੁਧਿਆਣਾ ਪੱਛਮੀ ਕਿੱਥੇ ਹੈ? ਤੇ ਦੂਜਾ ਹੈ, ਲੁਧਿਆਣਾ ਪੱਛਮੀ ਤੋਂ ਕੌਣ? ਸੂਬੇ ਵਿੱਚ ਪਾਰਟੀ...
ਔਨਿੰਦਿਓ ਚੱਕਰਵਰਤੀ ਜੇ ਤੁਹਾਡੇ ’ਚੋਂ ਕਿਸੇ ਨੂੰ ਭਾਰਤ ਦੇ ਮਹਾਂਨਗਰਾਂ ਵਿੱਚ ਆਪਣੇ ਲਈ ਮਕਾਨ ਭਾਲਣ ਵਾਸਤੇ ਚੱਕਰ ਮਾਰਨੇ ਪਏ ਹੋਣ ਤਾਂ ਤੁਹਾਨੂੰ ਕੋਈ ਨਾ ਕੋਈ ਐੱਨਆਰਆਈ ਮਕਾਨ ਮਾਲਕ, ਖ਼ਾਸਕਰ ਨਵੇਂ ਬਣੇ ਅਪਾਰਟਮੈਂਟਾਂ ਵਿੱਚ ਜ਼ਰੂਰ ਮਿਲਿਆ ਹੋਵੇਗਾ। ਡੀਲਰ ਅਪਾਰਟਮੈਂਟ ਦਿਖਾਉਣ ਲਈ ਨਿਗਰਾਨ...
ਅਭੈ ਸਿੰਘ ਇਸ ਵੇਲੇ ਸਾਡੇ ਦੇਸ਼ ਦੇ ਬਹੁਤ ਸਾਰੇ ਕੋਨਿਆਂ ਤੋਂ ਇਕ ਆਵਾਜ਼ ਆ ਰਹੀ ਹੈ ਕਿ ਸਾਡੀ ਵਿਦੇਸ਼ ਨੀਤੀ ਦੀਆਂ ਬਹੁਤ ਕਮਜ਼ੋਰੀਆਂ ਹਨ ਜਿਸ ਕਰ ਕੇ ਪਾਕਿਸਤਾਨ ਨਾਲ ਹਾਲੀਆ ਝਮੇਲੇ ਦੌਰਾਨ ਦੁਨੀਆ ਦੇ ਦੇਸ਼ ਭਾਰਤ ਦੇ ਹੱਕ ਵਿਚ ਨਹੀਂ...
ਸੰਜੌਯ ਹਜ਼ਾਰਿਕਾ ਪੱਛਮੀ ਮੋਰਚੇ ’ਤੇ ਥੋੜ੍ਹੀ ਦੇਰ ਲਈ ਛਿੜੇ ਟਕਰਾਅ ਦਾ ਜਦੋਂ ਅਚਨਚੇਤ ਅੰਤ ਹੋ ਗਿਆ ਹੈ ਤਾਂ ਇਸ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਮਿਆਂਮਾਰ ਦੀ ਸਰਹੱਦ ਨਾਲ ਲਗਦੇ ਮਿਜ਼ੋਰਮ ’ਚ ਗਿਰਜਾਘਰਾਂ, ਮੰਦਿਰਾਂ ਤੇ ਮਸਜਿਦਾਂ ’ਚ ਸ਼ਾਂਤੀ, ਭਾਰਤੀ ਸੈਨਿਕਾਂ ਤੇ ਇਸ...
ਲੈਫ. ਜਨਰਲ ਕੇਜੇ ਸਿੰਘ (ਸੇਵਾਮੁਕਤ) ਸੰਨ 1992 ਵਿਚ ਜਦੋਂ ਮੈਂ ਫ਼ੌਜ ਵਿਚ ਮੇਜਰ ਹੁੰਦਿਆਂ 15 ਸਾਲ ਦੀ ਸੇਵਾ ਪੂਰੀ ਕਰ ਚੁੱਕਿਆ ਸੀ ਤਾਂ ਪਹਿਲੀ ਵਾਰ ਅੰਗੋਲਾ ਦੇ ਯੂਐੱਨ ਮਿਸ਼ਨ ਵਿਚ ਇਕ ਪਾਕਿਸਤਾਨੀ ਅਫਸਰ ਨੂੰ ਮਿਲਿਆ ਸੀ। ਮੈਂ ਸਟਾਫ ਕਾਲਜ ਦਾ...
ਸੰਜੇ ਹੇਗੜੇ ਸਾਡੇ ਸੰਵਿਧਾਨ ਦੇ ਵੱਖੋ-ਵੱਖਰੇ ਲੋਕਾਂ ਲਈ ਵੱਖੋ-ਵੱਖਰੇ ਮਾਇਨੇ ਹਨ। ਸਿਆਸੀ ਜਮਾਤ ਲਈ ਇਹ ਵਿਰੋਧੀ ਫ਼ੈਸਲਿਆਂ ਦੇ ਸਨਮੁੱਖ ਬਚ ਕੇ ਨਿਕਲਣ ਦਾ ਸਾਧਨ ਹੋ ਸਕਦਾ ਹੈ। ਨਿਆਂਪਾਲਿਕਾ ਲਈ ਇਹ ਧਰੂ ਤਾਰਾ ਹੈ। ਸੰਵਿਧਾਨ ਦੀ ਧਾਰਾ 143 ਰਾਸ਼ਟਰਪਤੀ ਨੂੰ ਕਾਨੂੰਨੀ...
ਮੇਜਰ ਜਨਰਲ (ਰਿਟਾ.) ਅਸ਼ੋਕ ਕੇ ਮਹਿਤਾ ਪਿਛਲੇ ਹਫ਼ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਇਹ ਬੱਜਰ ਭੁੱਲ ਨਾਮਾਕੂਲ ਸਾਬਿਤ ਹੋਈ ਕਿ ‘ਅਪਰੇਸ਼ਨ ਸ਼ੁਰੂ ਕਰਨ ਮੌਕੇ ਪਾਕਿਸਤਾਨ ਨੂੰ ਸੰਦੇਸ਼ ਦੇ ਦਿੱਤਾ ਸੀ ਕਿ ਅਸੀਂ ਸਿਰਫ਼ ਦਹਿਸ਼ਤਗਰਦਾਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਰਹੇ...
ਰਾਜੀਵ ਖੋਸਲਾ ਕੁਝ ਮਹੀਨਿਆਂ ਦੌਰਾਨ ਸੰਸਾਰ ਭਰ ਦੇ ਵਿੱਤੀ ਬਾਜ਼ਾਰਾਂ ਅਤੇ ਵਪਾਰ ਨੀਤੀਆਂ ਵਿੱਚ ਅਨਿਸ਼ਚਿਤਤਾ ਹੈ। ਕੌਮਾਂਤਰੀ ਮੁਦਰਾ ਕੋਸ਼, ਆਰਥਿਕ ਸਹਿਯੋਗ ਤੇ ਵਿਕਾਸ ਸੰਗਠਨ ਆਦਿ ਦੁਆਰਾ ਵਿਸ਼ਵ ਆਰਥਿਕ ਵਿਕਾਸ ਘਟਣ ਦੀਆਂ ਭਵਿੱਖਬਾਣੀਆਂ, ਸੋਨੇ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧਾ, ਦੁਨੀਆ ਭਰ...
ਯੋਗੇਸ਼ ਗੁਪਤਾ ਪਿਛਲੇ 10 ਦਿਨਾਂ ਵਿੱਚ ਦੋ ਘਟਨਾਵਾਂ ‘ਆਪਰੇਸ਼ਨ ਸਿੰਧੂਰ’ ਵਿੱਚ ਪਾਕਿਸਤਾਨ ਨੂੰ ਤੇਜ਼ੀ ਨਾਲ ਸਜ਼ਾ ਦੇਣ, ਭਾਰਤ ਦੇ ਕੂਟਨੀਤਕ ਉਪਾਅ ਅਤੇ ਚੀਨ ’ਤੇ ਅਮਰੀਕਾ ਵੱਲੋਂ ਉੱਚ ਟੈਰਿਫ ਵਾਪਸ ਲਏ ਜਾਣ ਨਾਲ ਵਿਸ਼ਵ ਦੇ ਸਮੀਕਰਨ ਪ੍ਰਭਾਵਿਤ ਹੋਣਗੇ। ਭਾਰਤ ਨੇ ਆਪਣੇ...
ਜਯੋਤੀ ਮਲਹੋਤਰਾ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਪਿਛਲੇ ਹਫ਼ਤੇ ਭਾਰਤ-ਪਾਕਿਸਤਾਨ ਟਕਰਾਅ ’ਚ ਅਮਰੀਕਾ ਵੱਲੋਂ ਕਦੇ ਵੀ ਵਿਚੋਲਗੀ ਨਾ ਕਰਨ ਸਬੰਧੀ ਛੇ ਨੁਕਤਿਆਂ ਦਾ ਜਵਾਬ ਜਾਰੀ ਕਰਨ ਦੇ ਕੁਝ ਘੰਟਿਆਂ ਬਾਅਦ ਹੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਛੇਵੀਂ ਵਾਰ (ਲੜਾਈ ਸ਼ੁਰੂ...
ਜਤਿੰਦਰ ਸਿੰਘ ਆਓ ਆਪਾਂ ਸੁਫਨਿਆਂ ਭਰੇ ਸੰਸਾਰ ’ਚ ਚੱਲੀਏ। ਸੰਸਾਰ ਨੂੰ ਖ਼ੂਬਸੂਰਤ ਬਣਾਉਣ ਵਾਲੇ ਸਾਰੇ ਜੀਆਂ ਨੇ ਸੁਫਨਿਆਂ ਦਾ ਕਮਾਲ ਦਾ ਸੰਸਾਰ ਸਿਰਜਿਆ ਹੈ। ਗੁਰੂ ਰਵਿਦਾਸ ਦੇ 'ਬੇਗਮਪੁਰੇ' ਦੇ ਸੁਫਨੇ ਦੇ ਬੜੇ ਡੂੰਘੇ ਅਰਥ ਹਨ; ਉਸ ਸਥਾਨ ਦੀ ਕਲਪਨਾ ਜਿਥੇ...
ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਸਐੱਸ ਮਹਿਤਾ ਦਰਅਸਲ, ਅਪਰੇਸ਼ਨ ਸਿੰਧੂਰ ਨੂੰ ਅਚਾਨਕ ਖ਼ਤਮ ਕਰਨ ਦਾ ਫ਼ੈਸਲਾ ਬਿੱਜ ਡਿੱਗਣ ਵਰਗੀ ਜਾਂ ਫਿਰ ਸਿਲੇਬਸ ਤੋਂ ਬਾਹਰੋਂ ਆਏ ਸਵਾਲ ਵਰਗੀ ਘਟਨਾ ਸੀ! ਇਹ ਚੰਗੀ ਗੱਲ ਹੈ ਕਿ ਪੂਰੀ-ਸੂਰੀ ਜੰਗ ਟਲ ਗਈ ਹੈ ਅਤੇ ਕਿਸੇ ਨੂੰ...
ਸੁਭਾਸ਼ ਚੰਦਰ ਗਰਗ ਆਰਥਿਕ ਸਹਿਯੋਗ ਅਤੇ ਵਿਕਾਸ ਸੰਗਠਨ (ਓਈਸੀਡੀ) ਨੇ ਹਾਲ ਹੀ ਵਿੱਚ 2024 ਦੇ ਕੈਲੰਡਰ ਸਾਲ ਦੌਰਾਨ ਦੇਸ਼ ਨੂੰ ਪ੍ਰਾਪਤ ਹੋਣ ਵਾਲੇ ਸਿੱਧੇ ਵਿਦੇਸ਼ੀ ਨਿਵੇਸ਼ (ਐੱਫਡੀਆਈ) ਅਤੇ ਦੂਜੇ ਦੇਸ਼ਾਂ ਵਿੱਚ ਕੀਤੇ ਜਾਣ ਵਾਲੇ ਸਿੱਧੇ ਵਿਦੇਸ਼ ਨਿਵੇਸ਼ ਦੇ ਅੰਕੜੇ ਜਾਰੀ...
ਨਿਰੂਪਮਾ ਸੁਬਰਾਮਣੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨਾਲ ਕੀਤਾ ਆਪਣਾ ਵਾਅਦਾ ਕਾਇਮ ਰੱਖਿਆ ਅਤੇ ਪੰਜਾਬ ਸੂਬੇ ਦੇ ਤਿੰਨ ਅਤੇ ਪਾਕਿਸਤਾਨ ਦੇ ਕਬਜ਼ੇ ਹੇਠਲੇ ਕਸ਼ਮੀਰ ਵਿੱਚ ਛੇ ਦਹਿਸ਼ਤਗਰਦ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਪਾਕਿਸਤਾਨ ਖ਼ਿਲਾਫ਼ ਬਦਲੇ ਦੀ ਕਾਰਵਾਈ ਕਰਨ ਦੇ...
ਡਾ. ਗੁਰਿੰਦਰ ਕੌਰ ਮੌਸਮੀ ਤਬਦੀਲੀਆਂ ਹੁਣ ਭਵਿੱਖ ਦੀ ਗੱਲ ਨਹੀਂ ਰਹੀਆਂ। ਇਹ ਹਰ ਮੁਲਕ ਨੂੰ ਪ੍ਰਤੱਖ ਤੌਰ ’ਤੇ ਪ੍ਰਭਾਵਿਤ ਕਰ ਰਹੀਆਂ ਹਨ। 2025 ਦੇ ਸ਼ੁਰੂ ਤੋਂ ਹੀ ਭਾਰਤ ਉੱਤੇ ਮੌਸਮੀ ਤਬਦੀਲੀਆਂ ਦੇ ਅਸਰ ਸਾਫ਼ ਦਿਖਾਈ ਦੇ ਰਹੇ ਹਨ; ਜਿਵੇਂ ਪਹਾੜੀ...
ਕੇਸੀ ਸਿੰਘ ਦੱਖਣੀ ਏਸ਼ੀਆ ਵਿੱਚ ਜੰਗ ਦੇ ਢੋਲਾਂ ਦੀ ਧਮਕ ਹਮੇਸ਼ਾ ਬੂਟਾਂ ਜਾਂ ਬੰਬਾਂ ਦੀ ਗੂੰਜ ਵਰਗੀ ਨਹੀਂ ਹੁੰਦੀ। ਕਦੇ ਕਦਾਈਂ ਉਨ੍ਹਾਂ ਦੀ ਗੂੰਜ ਆਈਐੱਮਐੱਫ ਵਾਇਰ ਟ੍ਰਾਂਸਫਰ (ਭਾਵ ਖਾਤੇ ਵਿੱਚ ਪੈਸੇ ਪਾਉਣ) ਜਾਂ ਐੱਫਏਟੀਐੱਫ ਦੀਆਂ ਸੇਧਾਂ ਦੀ ਸਮੀਖਿਆ ਵਰਗੀ ਵੀ...
ਲੈਫ਼ਟੀਨੈਂਟ ਜਨਰਲ ਡੀਐੱਸ ਹੁੱਡਾ (ਸੇਵਾਮੁਕਤ) ਛੇ ਤੇ ਸੱਤ ਮਈ ਦੀ ਰਾਤ ਨੂੰ ਭਾਰਤ ਨੇ ਅਪਰੇਸ਼ਨ ਸਿੰਧੂਰ ਲਾਂਚ ਕੀਤਾ, ਜਿਸ ਤਹਿਤ ਪਾਕਿਸਤਾਨ ’ਚ ਦਹਿਸ਼ਤੀ ਢਾਂਚੇ ’ਤੇ ਲੜੀਵਾਰ ਫੌਜੀ ਹੱਲੇ ਬੋਲੇ ਗਏ। ਨੌਂ ਅਤਿਵਾਦੀ ਕੈਂਪ ਤਬਾਹ ਹੋ ਗਏ, ਜਿਨ੍ਹਾਂ ਵਿਚ ਪੰਜ...
Advertisement