ਨਿਰੂਪਮਾ ਸੁਬਰਾਮਣੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨਾਲ ਕੀਤਾ ਆਪਣਾ ਵਾਅਦਾ ਕਾਇਮ ਰੱਖਿਆ ਅਤੇ ਪੰਜਾਬ ਸੂਬੇ ਦੇ ਤਿੰਨ ਅਤੇ ਪਾਕਿਸਤਾਨ ਦੇ ਕਬਜ਼ੇ ਹੇਠਲੇ ਕਸ਼ਮੀਰ ਵਿੱਚ ਛੇ ਦਹਿਸ਼ਤਗਰਦ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਪਾਕਿਸਤਾਨ ਖ਼ਿਲਾਫ਼ ਬਦਲੇ ਦੀ ਕਾਰਵਾਈ ਕਰਨ ਦੇ...
ਨਿਰੂਪਮਾ ਸੁਬਰਾਮਣੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨਾਲ ਕੀਤਾ ਆਪਣਾ ਵਾਅਦਾ ਕਾਇਮ ਰੱਖਿਆ ਅਤੇ ਪੰਜਾਬ ਸੂਬੇ ਦੇ ਤਿੰਨ ਅਤੇ ਪਾਕਿਸਤਾਨ ਦੇ ਕਬਜ਼ੇ ਹੇਠਲੇ ਕਸ਼ਮੀਰ ਵਿੱਚ ਛੇ ਦਹਿਸ਼ਤਗਰਦ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਪਾਕਿਸਤਾਨ ਖ਼ਿਲਾਫ਼ ਬਦਲੇ ਦੀ ਕਾਰਵਾਈ ਕਰਨ ਦੇ...
ਡਾ. ਗੁਰਿੰਦਰ ਕੌਰ ਮੌਸਮੀ ਤਬਦੀਲੀਆਂ ਹੁਣ ਭਵਿੱਖ ਦੀ ਗੱਲ ਨਹੀਂ ਰਹੀਆਂ। ਇਹ ਹਰ ਮੁਲਕ ਨੂੰ ਪ੍ਰਤੱਖ ਤੌਰ ’ਤੇ ਪ੍ਰਭਾਵਿਤ ਕਰ ਰਹੀਆਂ ਹਨ। 2025 ਦੇ ਸ਼ੁਰੂ ਤੋਂ ਹੀ ਭਾਰਤ ਉੱਤੇ ਮੌਸਮੀ ਤਬਦੀਲੀਆਂ ਦੇ ਅਸਰ ਸਾਫ਼ ਦਿਖਾਈ ਦੇ ਰਹੇ ਹਨ; ਜਿਵੇਂ ਪਹਾੜੀ...
ਕੇਸੀ ਸਿੰਘ ਦੱਖਣੀ ਏਸ਼ੀਆ ਵਿੱਚ ਜੰਗ ਦੇ ਢੋਲਾਂ ਦੀ ਧਮਕ ਹਮੇਸ਼ਾ ਬੂਟਾਂ ਜਾਂ ਬੰਬਾਂ ਦੀ ਗੂੰਜ ਵਰਗੀ ਨਹੀਂ ਹੁੰਦੀ। ਕਦੇ ਕਦਾਈਂ ਉਨ੍ਹਾਂ ਦੀ ਗੂੰਜ ਆਈਐੱਮਐੱਫ ਵਾਇਰ ਟ੍ਰਾਂਸਫਰ (ਭਾਵ ਖਾਤੇ ਵਿੱਚ ਪੈਸੇ ਪਾਉਣ) ਜਾਂ ਐੱਫਏਟੀਐੱਫ ਦੀਆਂ ਸੇਧਾਂ ਦੀ ਸਮੀਖਿਆ ਵਰਗੀ ਵੀ...
ਲੈਫ਼ਟੀਨੈਂਟ ਜਨਰਲ ਡੀਐੱਸ ਹੁੱਡਾ (ਸੇਵਾਮੁਕਤ) ਛੇ ਤੇ ਸੱਤ ਮਈ ਦੀ ਰਾਤ ਨੂੰ ਭਾਰਤ ਨੇ ਅਪਰੇਸ਼ਨ ਸਿੰਧੂਰ ਲਾਂਚ ਕੀਤਾ, ਜਿਸ ਤਹਿਤ ਪਾਕਿਸਤਾਨ ’ਚ ਦਹਿਸ਼ਤੀ ਢਾਂਚੇ ’ਤੇ ਲੜੀਵਾਰ ਫੌਜੀ ਹੱਲੇ ਬੋਲੇ ਗਏ। ਨੌਂ ਅਤਿਵਾਦੀ ਕੈਂਪ ਤਬਾਹ ਹੋ ਗਏ, ਜਿਨ੍ਹਾਂ ਵਿਚ ਪੰਜ...
ਤਿਲਕ ਦੇਵਾਸ਼ਰ ਭਾਰਤ ਗੁੱਸੇ ਵਿੱਚ ਹੈ। ਲੰਘੀ 22 ਅਪਰੈਲ ਨੂੰ ਪਹਿਲਗਾਮ ਵਿੱਚ 26 ਬੇਕਸੂਰ ਭਾਰਤੀਆਂ ਦੀ ਬੇਕਿਰਕੀ ਅਤੇ ਫ਼ਿਰਕੂ ਢੰਗ ਨਾਲ ਹੱਤਿਆ ਕਰਨ ਮਗਰੋਂ ਬਦਲੇ ਦੀ ਮੰਗ ਅਤੇ ਤਵੱਕੋ ਕੀਤੀ ਜਾ ਰਹੀ ਸੀ। ਪਾਕਿਸਤਾਨ ਨੂੰ ਯਕੀਨ ਸੀ ਕਿ ਭਾਰਤ ਦੀ...
ਅਸ਼ਵਨੀ ਕੁਮਾਰ ਨੈਸ਼ਨਲ ਹੈਰਾਲਡ ਕੇਸ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਨਾਂ ਖਿ਼ਲਾਫ਼ ਤਥਾਕਥਿਤ ਮਨੀ ਲਾਂਡਰਿੰਗ ਅਤੇ ਜਨਤਕ ਸੰਪਤੀ ਦੀ ਅਪਰਾਧਿਕ ਦੁਰਵਰਤੋਂ ਕਰਨ ਲਈ ਚਾਰਜਸ਼ੀਟ ਦਾਇਰ ਕਰਨ ਤੋਂ ਕਾਂਗਰਸ ਅਤੇ ਇਸ ਦੇ ਹਮਦਰਦਾਂ ਵਲੋਂ ਦੇਸ਼...
ਮਨਦੀਪ ਐਤਕੀਂ ਕੈਨੇਡਾ ਦੀਆਂ ਚੋਣਾਂ ਕਈ ਕੋਣਾਂ ਤੋਂ ਮਹੱਤਵਪੂਰਨ ਸਨ। ਚੋਣ ਕਿਆਸ ਕੈਨੇਡਾ ਦੇ ਮੌਸਮ ਵਾਂਗ ਵਾਰ-ਵਾਰ ਰੰਗ ਬਦਲਦੇ ਰਹੇ। ਕੈਨੇਡਾ ਵਸਦੇ ਪਰਵਾਸੀ ਦੱਖਣੀ ਏਸ਼ਿਆਈ ਭਾਈਚਾਰਿਆਂ ਦੀ ਚੋਣਾਂ ਵਿੱਚ ਭਰਵੀਂ ਸ਼ਮੂਲੀਅਤ, ਵਪਾਰ ਯੁੱਧ ਅਤੇ ਪਰਵਾਸੀਆਂ ਪ੍ਰਤੀ ਨੀਤੀ ਕਾਰਨ ਇਹ ਚੋਣਾਂ...
ਜਯੋਤੀ ਮਲਹੋਤਰਾ ਅਮਰੀਕੀਆਂ ਨੇ ਮੁੜ ਉਹ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜੋ ਉਹ ਹਮੇਸ਼ਾ ਬਾਖ਼ੂਬੀ ਕਰਦੇ ਆ ਰਹੇ ਹਨ; ਭਾਵ, ਪਹਿਲਗਾਮ ਕਤਲੇਆਮ ਉੱਪਰ ਮੱਧ ਮਾਰਗ ’ਤੇ ਚੱਲਣ ਦੀ ਕੋਸ਼ਿਸ਼ ਕਰਨਾ। ਇੱਕ ਪਾਸੇ ਉਹ ਆਖ ਰਹੇ ਹਨ ਕਿ ਪ੍ਰਧਾਨ ਮੰਤਰੀ...
ਮੋਹਨ ਸਿੰਘ (ਡਾ.) ਟਰੰਪ ਦੀਆਂ ਅਰਾਜਕ ਨੀਤੀਆਂ ਨਾਲ ਸੰਸਾਰ ਅੰਦਰ ਵੱਖ-ਵੱਖ ਦੇਸ਼ਾਂ ਵੱਲੋਂ ਆਪੋ-ਆਪਣੀ ਰੱਖਿਆ ਲਈ ਹਥਿਆਰਾਂ ਦੀ ਦੌੜ ਤੇਜ਼ ਹੋ ਗਈ ਹੈ। ਰੂਸ ਤੇ ਅਮਰੀਕਾ ਵਿਚਕਾਰ ਠੰਢੀ ਜੰਗ ਸਮੇਂ ਸੰਸਾਰ ਅੰਦਰ ਵੱਖ-ਵੱਖ ਮੌਕਿਆਂ ’ਤੇ ਤੀਜੀ ਸੰਸਾਰ ਜੰਗ ਦਾ ਖ਼ਤਰਾ...
ਨਿਰੂਪਮਾ ਸੁਬਰਾਮਣੀਅਨ ਜੰਮੂ ਕਸ਼ਮੀਰ ਦੇ ਲੋਕ ਇਹ ਗੱਲ ਪਹਿਲਾਂ ਹੀ ਜਾਣਦੇ ਸਨ ਪਰ ਬੈਸਰਨ ਵਾਦੀ ਵਿੱਚ 22 ਅਪਰੈਲ ਨੂੰ ਹੋਏ ਦਹਿਸ਼ਤੀ ਹਮਲੇ ਨਾਲ ਪੂਰੀ ਤਰ੍ਹਾਂ ਜੱਗ ਜ਼ਾਹਿਰ ਹੋ ਗਈ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਸ਼ਮੀਰ ਵਿੱਚ ‘ਆਮ ਵਰਗੇ...
ਡਾ. ਕੇਸਰ ਸਿੰਘ ਭੰਗੂ ਪਹਿਲੀ ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਮਈ 1886 ਵਿੱਚ ਸ਼ਿਕਾਗੋ (ਅਮਰੀਕਾ) ਤੋਂ ਕਿਰਤੀਆਂ ਅਤੇ ਮਿਹਨਤਕਸ਼ਾਂ ਨੇ ਸੰਘਰਸ਼ ਕਰ ਕੇ ਅਤੇ ਸ਼ਹੀਦੀਆਂ ਪਾ ਕੇ ਸਰਮਾਏਦਾਰਾਂ ਅਤੇ ਕਾਰਪੋਰੇਟਾਂ ਵਲੋਂ ਸਦੀਆਂ ਤੋਂ ਕੀਤੇ ਜਾਂਦੇ...
ਡਾ. ਨਿਵੇਦਿਤਾ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਆਪਣੀ ਸਥਾਪਨਾ ਦੀ 63ਵੀਂ ਵਰ੍ਹੇਗੰਢ ਮਨਾ ਰਹੀ ਹੈ। ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਸਥਾਪਿਤ ਇਹ ਯੂਨੀਵਰਸਿਟੀ ਆਪਣਾ ਸਥਾਪਨਾ ਦਿਵਸ ਲਗਾਤਾਰ ਦੂਜੀ ਵਾਰ ਪੱਕੇ ਵਾਈਸ ਚਾਂਸਲਰ ਦੀ ਅਣਹੋਂਦ ਵਿਚ ਮਨਾਵੇਗੀ। ਇਸ ਤੋਂ...
ਡਾ. ਸੰਦੀਪ ਘੰਡ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਅਧਿਕਾਰਾਂ ਦੀ ਵਿਸ਼ਵਵਿਆਪੀ ਧਾਰਨਾ ਦੇ ਸੰਸਥਾਪਕਾਂ ’ਚੋਂ ਇੱਕ ਮੰਨਿਆ ਜਾ ਸਕਦਾ ਹੈ। ਗੁਰੂ ਤੇਗ਼ ਬਹਾਦਰ (1621-75) ਨੂੰ ਵਿਸ਼ਵਵਿਆਪੀ ਮਨੁੱਖੀ ਅਧਿਕਾਰਾਂ ਦੇ ਇਤਿਹਾਸ ’ਚ ਵਿਲੱਖਣ ਸਥਾਨ ਪ੍ਰਾਪਤ ਹੈ। ਭਾਰਤ ਦੇ ਮੱਧਕਾਲੀ ਇਤਿਹਾਸ...
ਸੁਖਜੀਤ ਕੌਰ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਪਿੱਛੋਂ ਮਨ ’ਤੇ ਅਜੀਬ ਜਿਹੀ ਉਦਾਸੀ ਭਾਰੀ ਹੋ ਗਈ, ਇਉਂ ਲੱਗ ਰਿਹਾ ਸੀ, ਜਿਵੇਂ ਹਉਕਿਆਂ ਅਤੇ ਹੰਝੂਆਂ ਨੇ ਫਿਜ਼ਾ ਸੋਗਮਈ ਕਰ ਦਿੱਤੀ ਹੋਵੇ। ਖ਼ੁਸ਼ੀਆਂ ਦੇ ਪਲ ਮਾਣਨ ਵਾਸਤੇ ਖ਼ੂਬਸੂਰਤ ਵਾਦੀਆਂ...
ਸੀ ਉਦੈ ਭਾਸਕਰ ਇੱਕ ਦੁਰਲੱਭ ਜਿਹੀ ਪਰ ਸਵਾਗਤਯੋਗ ਘਟਨਾ ਦੇ ਰੂਪ ਵਿੱਚ, ਪਹਿਲਗਾਮ ਦਹਿਸ਼ਤਗਰਦ ਹਮਲੇ ਤੋਂ ਦੋ ਦਿਨਾਂ ਬਾਅਦ ਕੇਂਦਰ ਸਰਕਾਰ ਨੇ ਇੱਕ ਗੁਪਤ ਸਰਬ ਪਾਰਟੀ ਮੀਟਿੰਗ ਬੁਲਾਈ ਜਿਸ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਮੀਟਿੰਗ ਵਿੱਚ ਹੋਈ...
ਜਯੋਤੀ ਮਲਹੋਤਰਾ ਪਹਿਲਗਾਮ ’ਚ ਪਈ ਮੌਤ ਦੀ ਧਮਕ, ਭਾਰਤ ਦੇ ਕਸਬਿਆਂ-ਸ਼ਹਿਰਾਂ ’ਚੋਂ ਆਏ ਲੋਕਾਂ ਦੀ ਨਾਂ ਪੁੱਛ-ਪੁੱਛ ਕੇ ਲੱਗੀ ਬੇਤਾਲ ਹਾਜ਼ਰੀ ਜਿਹੜੇ ਇਸ ਹਫ਼ਤੇ ਅਤਿਵਾਦੀਆਂ ਦੀ ਗੋਲੀ ਦਾ ਸ਼ਿਕਾਰ ਹੋਏ, ਮਾੜੇ ਤੋਂ ਮਾੜੇ ਸਨਕੀ ਸ਼ਖ਼ਸ ਨੂੰ ਵੀ ਭੈਅਭੀਤ ਕਰਨ ਲਈ...
ਹਸੀਬ ਏ ਦਰਾਬੂ ਪਹਿਲਗਾਮ ਦੀ ਬੈਸਰਨ ਵਾਦੀ ਵਿੱਚ ਹੋਏ ਕਤਲੇਆਮ ਦੇ ਸਦਮੇ ਤੋਂ ਬਾਅਦ ਕਸ਼ਮੀਰ ਦੇ ਅਵਾਮ ਨੇ ਇਕਸੁਰ ਹੁੰਦਿਆਂ ਇਸ ਅਣਮਨੁੱਖੀ ਕਾਰੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਇਹ ਬਹੁਤ ਧਰਵਾਸ ਦੀ ਗੱਲ ਹੈ ਕਿ ਸਿਰਫ਼ ਸਿਆਸਤਦਾਨ, ਕਾਰੋਬਾਰੀ ਤੇ ਪੇਸ਼ੇਵਰ...
ਸੱਯਦ ਅਤਾ ਹਸਨੈਨ ਪਹਿਲਗਾਮ ਵਿੱਚ ਹੋਏ ਘਿਨਾਉਣੇ ਦਹਿਸ਼ਤਗਰਦ ਹਮਲੇ ਦੀ ਜਿਵੇਂ ਦੇਸ਼-ਵਿਦੇਸ਼ ਵਿੱਚ ਨਿੰਦਾ ਹੋ ਰਹੀ ਹੈ, ਉਸ ਤੋਂ ਇਹ ਸਾਫ਼ ਹੋ ਰਿਹਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਮਨਸੂਬਾਕਾਰਾਂ ਦਾ ਮਨੋਰਥ ਸੀ ਕਿ ਜੰਮੂ ਕਸ਼ਮੀਰ ਵਿੱਚ ਪਾਕਿਸਤਾਨ ਦੀ ਪ੍ਰਸੰਗਕਤਾ ਨੂੰ...
ਸੰਜੇ ਹੈਗੜੇ ਸੰਵਿਧਾਨ ਇਕਜੁੱਟ ਹੈ। ਸ਼ਕਤੀ ਵੰਡੀ ਹੋਈ ਹੈ। ਨਿਆਂਪਾਲਿਕਾ ਸ਼ਾਸਨ ਨਹੀਂ ਕਰਦੀ ਅਤੇ ਕਾਰਜਪਾਲਿਕਾ ਸਾਲਸੀ। ਇਹ ਸਿਧਾਂਤ ਹੈ। ਅਮਲ ਬਹੁਤ ਘੜਮੱਸ ਭਰਿਆ ਹੈ, ਜਿਵੇਂ ਇਸ ਵੇਲੇ ਅਸੀਂ ਭਾਰਤ ਅਤੇ ਅਮਰੀਕਾ ਵਿੱਚ ਦੇਖ ਰਹੇ ਹਾਂ। ਦੋ ਉਪ ਰਾਸ਼ਟਰਪਤੀ ਭਾਰਤ ਦੇ...
ਗੁਰਬਚਨ ਜਗਤ ਮੇਰਾ ਤਜਰਬਾ ਦੱਸਦਾ ਹੈ ਕਿ ਚੰਗੇ ਸ਼ਾਸਨ ਲਈ ਪੈਸੇ ਦੀ ਲੋੜ ਨਹੀਂ ਹੁੰਦੀ ਸਗੋਂ ਇਸ ਲਈ ਫੀਲਡ ਅਤੇ ਸਦਰ ਮੁਕਾਮ ’ਤੇ ਕਾਰਗਰ ਅਤੇ ਇਮਾਨਦਾਰ ਅਫਸਰਾਂ ਦੀ ਲੋੜ ਹੁੰਦੀ ਹੈ। ਇਹੋ ਜਿਹੇ ਲੋਕ ਮਿਲ ਤਾਂ ਜਾਂਦੇ ਹਨ ਪਰ ਅਕਸਰ...
ਡਾ. ਸ਼ਿਆਮ ਸੁੰਦਰ ਦੀਪਤੀ ਸਾਫ ਹਵਾ, ਪਾਣੀ ਅਤੇ ਖੁਰਾਕ ਨਾਲ ਸਾਡੀ ਸਿਹਤ ਜੁੜੀ ਹੈ ਤੇ ਧਰਤੀ ਦੀ ਸਿਹਤ ਵੀ ਇਨ੍ਹਾਂ ’ਤੇ ਹੀ ਨਿਰਭਰ ਹੈ। ਇਸ ਮਾਮਲੇ ਵਿੱਚ ਕਰੋਨਾ ਸੰਕਟ ਤੋਂ ਸਬਕ ਸਿੱਖਣਾ ਬੇਹੱਦ ਜ਼ਰੂਰੀ ਹੈ। ਉਦੋਂ ਅਸੀਂ ਨਹਿਰਾਂ ਨੂੰ ਸਾਹ...
ਜਯੋਤੀ ਮਲਹੋਤਰਾ ਭਾਰਤ ਦੀਆਂ ਦੋਵੇਂ ਸਰਹੱਦਾਂ ’ਤੇ ਮਹਾਂ ਮੰਥਨ ਚੱਲ ਰਿਹਾ ਹੈ ਜਿਸ ਨਾਲ ਆਰਐੱਸਐੱਸ ਦੇ ‘ਅਖੰਡ ਭਾਰਤ’ ਜਾਂ ‘ਸਾਂਝੇ ਬਰੇ-ਸਗੀਰ’ ਦੇ ਵਿਚਾਰ ਲਈ ਨਵੀਂ ਚੁਣੌਤੀ ਪੈਦਾ ਹੋ ਗਈ ਹੈ। ਪੂਰਬ ਵੱਲ ਜਿਵੇਂ ਨਵਾਂ ਬੰਗਲਾਦੇਸ਼ ਕਈ ਦਹਾਕਿਆਂ ਬਾਅਦ ਚੀਨ ਅਤੇ...
ਮਨਦੀਪ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੱਖ-ਵੱਖ ਮੁਲਕਾਂ ਲਈ ਐਲਾਨੇ ਟੈਰਿਫ ਭਾਵੇਂ 90 ਦਿਨ ਲਈ ਰੋਕਣ ਦਾ ਐਲਾਨ ਕਰ ਦਿੱਤਾ ਪਰ ਟੈਰਿਫ ਸਿਆਸਤ ਸੰਸਾਰ ਅਰਥਚਾਰੇ ਉੱਤੇ ਸਿੱਧੀ ਅਸਰਅੰਦਾਜ਼ ਹੋ ਰਹੀ ਹੈ। ਟਰੰਪ ਨੇ 2 ਅਪਰੈਲ ਨੂੰ ਆਪਣੇ ਦੇਸ਼ ਵਾਸੀਆਂ ਲਈ...
ਡਾ. ਸ ਸ ਛੀਨਾ ਮਹਿੰਗਾਈ ਉਹ ਮੁੱਦਾ ਹੈ ਜੋ ਸਾਰੇ ਹੀ ਦੇਸ਼ ਵਿੱਚ ਸਭ ਤੋਂ ਵੱਧ ਚਰਚਿਤ ਹੈ। ਇਹ ਮੁੱਦਾ ਸਾਰੀ ਵਸੋਂ ਨੂੰ ਪ੍ਰਭਾਵਿਤ ਕਰਦਾ ਹੈ; ਕਿਸੇ ਨੂੰ ਵੱਧ, ਕਿਸੇ ਨੂੰ ਘੱਟ ਪਰ ਪਿਛਲੇ 75 ਸਾਲਾਂ ਤੋਂ ਵੱਧ ਸਮੇਂ ਤੋਂ...
ਕੰਵਲਜੀਤ ਕੌਰ ਗਿੱਲ ਯੂਐੱਨ ਕਮਿਸ਼ਨ ਦੇ ਐਲਾਨਨਾਮੇ 1993 ਦੇ ਆਰਟੀਕਲ (1) ਵਿੱਚ ਔਰਤ ਉੱਪਰ ਕਿਸੇ ਵੀ ਪ੍ਰਕਾਰ ਦੀ ਹਿੰਸਾ ਨੂੰ ਔਰਤ ਦੇ ਮੁੱਢਲੇ ਅਧਿਕਾਰਾਂ ਦੀ ਉਲੰਘਣਾ ਬਰਾਬਰ ਮੰਨਿਆ ਗਿਆ ਹੈ। ਨੈਸ਼ਨਲ ਕ੍ਰਾਈਮ ਬਰਾਂਚ ਦੀ ਰਿਪੋਰਟ (2022-23) ਅਨੁਸਾਰ, ਭਾਰਤ ਵਿੱਚ ਰੋਜ਼ਾਨਾ...
ਪ੍ਰੋ. ਮੇਹਰ ਮਾਣਕ ਅੰਨ ਦੇ ਖੇਤਰ ਵਿੱਚ ਪੰਜਾਬ ਦੀ ਦੇਣ ਨੂੰ ਕੋਈ ਅੱਖੋਂ ਪਰੋਖੇ ਨਹੀਂ ਕਰ ਸਕਦਾ। ਹਰੀ ਕ੍ਰਾਂਤੀ ਦੇ ਮਾਡਲ ਨੇ ਸ਼ੁਰੂਆਤੀ ਦੌਰ ਵਿੱਚ ਪੈਦਾਵਾਰ ਦੇ ਵਾਧੇ ਅਤੇ ਹੋਰ ਸਹੂਲਤਾਂ ਰਾਹੀਂ ਇਸ ਨੂੰ ਮੋਹਰੀ ਸੂਬਾ ਬਣਾ ਦਿੱਤਾ ਪਰ ਸਮਾਂ...
ਡਾ. ਅਰੁਣ ਮਿਤਰਾ ਅਨੇਕ ਆਰਥਿਕ ਮਾਹਿਰ ਪੰਜਾਬ ਦੇ ਆਰਥਿਕ ਵਿਕਾਸ ਬਾਰੇ ਵਿਸ਼ਲੇਸ਼ਣ ਕਰਦਿਆਂ ਇਸ ਬਾਬਤ ਚਿੰਤਾ ਪ੍ਰਗਟ ਕਰਦੇ ਰਹੇ ਹਨ ਪਰ 3 ਅਪਰੈਲ ਨੂੰ ਮਨੁੱਖੀ ਵਿਕਾਸ ਲਈ ਇੰਸਟੀਚਿਊਟ ਦੇ ਵਿਜਿ਼ਟਿੰਗ ਪ੍ਰੋਫੈਸਰ ਲਖਵਿੰਦਰ ਸਿੰਘ ਨੇ ਆਪਣੇ ਲੇਖ ਵਿੱਚ ਜੋ ਅੰਕੜੇ ਦਿੱਤੇ...
ਜਯੋਤੀ ਮਲਹੋਤਰਾ “ਪਾਕਿਸਤਾਨ ਨੂੰ ਮੁੰਬਈ ਵਿੱਚ ਮੱਚੇ ਘਮਸਾਣ ਨਾਲ ਸਿੱਝਣਾ ਪਵੇਗਾ ਜਿਸ ਦੀ ਯੋਜਨਾ ਅਤੇ ਸ਼ੁਰੂਆਤ ਉਸ ਦੀ ਧਰਤੀ ਤੋਂ ਹੋਈ ਸੀ। ਇਸ ਲਈ ਸਚਾਈ ਨੂੰ ਪ੍ਰਵਾਨ ਕਰਨਾ ਪਵੇਗਾ ਅਤੇ ਗ਼ਲਤੀਆਂ ਵੀ ਸਵੀਕਾਰ ਕਰਨੀਆਂ ਪੈਣਗੀਆਂ। ਸਮੁੱਚੇ ਰਾਜਕੀ ਤਾਣੇ-ਬਾਣੇ ਨੂੰ ਇਹ...
ਸੰਜੈ ਬਾਰੂ ਡੋਨਲਡ ਟਰੰਪ ਨੇ ਟਾਲ਼ਾ ਵੱਟ ਲਿਆ ਹੈ। ਮਾਹਿਰਾਂ ਦਾ ਖਿਆਲ ਹੈ ਕਿ ਉਸ ਵੱਲੋਂ ਟੈਰਿਫ ਲਈ ਦਿੱਤੀ ਗਈ 90 ਦਿਨਾਂ ਦੀ ਰਾਹਤ ਬੌਂਡ ਮਾਰਕਿਟ ਵਿੱਚ ਵਾਪਰੀਆਂ ਘਟਨਾਵਾਂ ਦਾ ਸਿੱਟਾ ਸੀ ਪਰ ਗੱਲ ਇਹ ਹੈ ਕਿ ਇਹ ਅਨੁਮਾਨ ਲਾਉਣ...
ਸੁੱਚਾ ਸਿੰਘ ਖੱਟੜਾ ਕਿਸੇ ਝਗੜੇ ਵਿੱਚ ਥਾਣੇ ਜਾਣਾ ਪਿਆ। ਪਰਿਵਾਰਕ ਝਗੜਾ ਸੀ। ਦੋਵਾਂ ਧਿਰਾਂ ਦੇ ਆਦਮੀ ਔਰਤਾਂ ਪੰਦਰਾਂ ਤੋਂ ਘੱਟ ਨਹੀਂ ਸਨ। ਸਮਝੌਤੇ ਉੱਤੇ ਦਸਤਖ਼ਤ ਹੋ ਰਹੇ ਸਨ ਕਿ ਏਐੱਸਆਈ ਨੇ ਮੈਨੂੰ ਕਿਹਾ, “ਇਨ੍ਹਾਂ ਸਭ ਨੂੰ ਰੋਕ ਲੈਣਾ, ਡੀਐੱਸਪੀ ਸਾਹਿਬ...