ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖਾਸ ਟਿੱਪਣੀ

  • ਸੰਜੈ ਬਾਰੂ ਡੋਨਲਡ ਟਰੰਪ ਨੇ ਟਾਲ਼ਾ ਵੱਟ ਲਿਆ ਹੈ। ਮਾਹਿਰਾਂ ਦਾ ਖਿਆਲ ਹੈ ਕਿ ਉਸ ਵੱਲੋਂ ਟੈਰਿਫ ਲਈ ਦਿੱਤੀ ਗਈ 90 ਦਿਨਾਂ ਦੀ ਰਾਹਤ ਬੌਂਡ ਮਾਰਕਿਟ ਵਿੱਚ ਵਾਪਰੀਆਂ ਘਟਨਾਵਾਂ ਦਾ ਸਿੱਟਾ ਸੀ ਪਰ ਗੱਲ ਇਹ ਹੈ ਕਿ ਇਹ ਅਨੁਮਾਨ ਲਾਉਣ...

    Tribune News Service
    11 Apr 2025
  • ਸੁੱਚਾ ਸਿੰਘ ਖੱਟੜਾ ਕਿਸੇ ਝਗੜੇ ਵਿੱਚ ਥਾਣੇ ਜਾਣਾ ਪਿਆ। ਪਰਿਵਾਰਕ ਝਗੜਾ ਸੀ। ਦੋਵਾਂ ਧਿਰਾਂ ਦੇ ਆਦਮੀ ਔਰਤਾਂ ਪੰਦਰਾਂ ਤੋਂ ਘੱਟ ਨਹੀਂ ਸਨ। ਸਮਝੌਤੇ ਉੱਤੇ ਦਸਤਖ਼ਤ ਹੋ ਰਹੇ ਸਨ ਕਿ ਏਐੱਸਆਈ ਨੇ ਮੈਨੂੰ ਕਿਹਾ, “ਇਨ੍ਹਾਂ ਸਭ ਨੂੰ ਰੋਕ ਲੈਣਾ, ਡੀਐੱਸਪੀ ਸਾਹਿਬ...

    Tribune News Service
    10 Apr 2025
  • ਅਲੀ ਖ਼ਾਨ ਮਹਿਮੂਦਾਬਾਦ ਔਕਾਫ਼ (ਵਕਫ਼ ਦਾ ਬਹੁ-ਵਚਨ) ਦਾ ਭਾਵ ਹੈ ਕਿ ਕਿਸੇ ਮੁਸਲਿਮ ਵੱਲੋਂ ਜਨਤਕ, ਧਾਰਮਿਕ ਅਤੇ ਖ਼ੈਰਾਇਤੀ ਮੰਤਵਾਂ ਲਈ ਨਿੱਜੀ ਜ਼ਮੀਨ ਦਾ ਦਾਨ ਦੇਣਾ। ਭਾਰਤ ਵਿੱਚ ਵਕਫ਼ ਦਾ ਇਤਿਹਾਸ ਬਹੁਤ ਪੁਰਾਣਾ ਹੈ ਜੋ ਸਲਤਨਤ ਕਾਲ ਤੱਕ ਫੈਲਿਆ ਹੋਇਆ ਹੈ...

    Tribune News Service
    09 Apr 2025
  • ਸਿ਼ਆਮ ਸੁੰਦਰ ਦੀਪਤੀ ਜਪਾਨ ਦੇ ਦੋ ਸ਼ਹਿਰ ਹੀਰੋਸ਼ੀਮਾ ਅਤੇ ਨਾਗਾਸਾਕੀ 1945 ਵਿਚ ਦੋ ਬੰਬ ਧਮਾਕਿਆਂ ਦੌਰਾਨ ਤਬਾਹ ਹੋ ਗਏ। ਇਹ ਵਿਸ਼ਵ ਯੁੱਧ ਦਾ ਨਤੀਜਾ ਸੀ। ਦੁਨੀਆ ਦੇ ਲੋਕਾਂ ਨੇ ਉਸ ਤੋਂ ਸਬਕ ਲੈਣ ਦੀ ਕੋਸ਼ਿਸ਼ ਕੀਤੀ ਅਤੇ ਦੁਨੀਆ ਤੋਂ ਯੁੱਧ...

    Tribune News Service
    08 Apr 2025
  • Advertisement
  • ਲੈਫ. ਜਨਰਲ (ਸੇਵਾਮੁਕਤ) ਹਰਵੰਤ ਸਿੰਘ ਕੁਝ ਸੀਨੀਅਰ ਪੁਲੀਸ ਅਫਸਰਾਂ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਦੇ ਕੁਝ ਅਫਸਰਾਂ ਵੱਲੋਂ ਆਪਣੇ ਜੂਨੀਅਰ ਅਫਸਰਾਂ ਅਤੇ ਮਾਤਹਿਤ ਅਮਲੇ ਦੇ ਮਾੜੇ ਆਚਰਨ ਤੇ ਖੁਨਾਮੀਆਂ ਨੂੰ ਸ਼ਹਿ ਦੇਣ, ਛੁਪਾਉਣ ਜਾਂ ਅਣਡਿੱਠ ਕਰਨ ਦਾ ਮੰਦਭਾਗਾ ਰੁਝਾਨ ਚੱਲ ਰਿਹਾ...

    Tribune News Service
    07 Apr 2025
  • ਜਯੋਤੀ ਮਲਹੋਤਰਾ ਬੀਤੇ ਸ਼ੁੱਕਰਵਾਰ ਨੂੰ ਬੈਂਕਾਕ ਵਿੱਚ ਬਿਮਸਟੈੱਕ ਸੰਮੇਲਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਵਿਚਕਾਰ ਮੁਲਾਕਾਤ ਦਾ ਸਬੱਬ ਦੋ ਘਟਨਾਵਾਂ ਬਣੀਆਂ ਹਨ। ਪਹਿਲੀ ਸੀ ਲੰਘੀ 5 ਅਗਸਤ, 2024 ਨੂੰ ਵਾਪਰੀ ਘਟਨਾ ਜਦੋਂ ਭੜਕੀ...

    Tribune News Service
    06 Apr 2025
  • ਕਾਹਨ ਸਿੰਘ ਪਨੂੰ ਪੰਜਾਬ ਵੱਡੇ ਪੱਧਰ ’ਤੇ ਜ਼ਮੀਨ ਹੇਠਲੇ ਪਾਣੀ ਦੇ ਸੰਕਟ ਨਾਲ ਜੂਝ ਰਿਹਾ ਹੈ, ਜੋ ਇੱਥੇ ਵਸਦੀ ਲੋਕਾਈ ਦੀ ਹੋਂਦ ਲਈ ਵੀ ਖ਼ਤਰਾ ਬਣ ਗਿਆ ਹੈ। ਕੇਂਦਰੀ ਗਰਾਊਂਡ ਵਾਟਰ ਬੋਰਡ (ਸੀਜੀਡਬਲਿਊਬੀ) ਦੀ ਤਾਜ਼ਾ ਰਿਪੋਰਟ ਮੁਤਾਬਿਕ ਅਗਲੇ ਸਿਰਫ਼ 14...

    Tribune News Service
    04 Apr 2025
  • ਗੁਰਬਚਨ ਜਗਤ ਬੰਗਲਾਦੇਸ਼ ਦੀ ਅੰਤ੍ਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਦੇ ਹਾਲੀਆ ਚੀਨ ਦੌਰੇ ਮੌਕੇ ਉਨ੍ਹਾਂ ਦੇ ਹਵਾਲੇ ਨਾਲ ਕੁਝ ਮੀਡੀਆ ਰਿਪੋਰਟਾਂ ਆਈਆਂ ਹਨ। ਉਨ੍ਹਾਂ ਵਿੱਚ ਉਹ ਬੰਗਲਾਦੇਸ਼ ਦੀ ਹੱਦ ਨਾਲ ਲੱਗਦੇ ਸਾਡੇ ਸੱਤ ਉੱਤਰ ਪੂਰਬੀ ਰਾਜਾਂ ਨੂੰ ਚੀਨੀ...

    Tribune News Service
    03 Apr 2025
  • Advertisement
  • ਲਖਵਿੰਦਰ ਸਿੰਘ ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਨੇ ਹਾਲ ਹੀ ਵਿੱਚ ਅੰਕੜੇ ਜਾਰੀ ਕੀਤੇ ਹਨ ਜਿਨ੍ਹਾਂ ਮੁਤਾਬਿਕ ਭਾਰਤ (ਕੇਂਦਰ ਸਰਕਾਰ ਤੇ ਸੂਬਿਆਂ ਦੇ ਕਰਜ਼ੇ ਨੂੰ ਮਿਲਾ ਕੇ) ਦਾ ਕੁੱਲ ਕਰਜ਼ਾ ਦੇਸ਼ ਦੀ ਕੁੱਲ ਘਰੇਲੂ ਪੈਦਾਵਾਰ (ਜੀਡੀਪੀ) ਦੇ 83 ਫ਼ੀਸਦੀ ਹਿੱਸੇ ਤੱਕ...

    Tribune News Service
    02 Apr 2025
  • ਤਰਲੋਚਨ ਮੁਠੱਡਾ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਦੁਬਾਰਾ ਅਹੁਦਾ ਸੰਭਾਲਣ ਪਿੱਛੋਂ ਦੁਨੀਆ ਭਰ ਦੀ ਸਿਆਸਤ ਵਿੱਚ ਤੇਜ਼ੀ ਨਾਲ ਉਥਲ-ਪੁਥਲ ਹੋ ਰਹੀ ਹੈ। ਸਾਮਰਾਜੀ ਦੇਸ਼ਾਂ ਦਾ ਸੱਜੇ ਪੱਖੀ ਮੀਡੀਆ ਅਤੇ ਰਾਜਨੀਤਕ ਆਗੂ ਲਗਾਤਾਰ ਗੈਰ-ਕਾਨੂੰਨੀ ਪਰਵਾਸ ਅਤੇ ਕੌਮਾਂਤਰੀ ਵਿਦਿਆਰਥੀਆਂ ਨੂੰ...

    Tribune News Service
    01 Apr 2025
  • ਡਾ. ਰਾਜੀਵ ਖੋਸਲਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਵਿੱਤੀ ਸਾਲ 2025-26 ਲਈ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ‘ਬਦਲਦਾ ਪੰਜਾਬ’ ਵਿਸ਼ਾ ਹੇਠ ਦਿੱਤੇ ਇਸ ਬਜਟ ਨੂੰ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ...

    Tribune News Service
    31 Mar 2025
  • ਜਯੋਤੀ ਮਲਹੋਤਰਾ ਸੁਪਰੀਮ ਕੋਰਟ ਵੱਲੋਂ ਕਾਂਗਰਸ ਸੰਸਦ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਖ਼ਿਲਾਫ਼ ਉਰਦੂ ਦੀ ਕਵਿਤਾ ’ਤੇ ਜਾਮਨਗਰ ਪੁਲੀਸ ਦੀ ਜਨਵਰੀ ’ਚ ਦਰਜ ਹੋਈ ਐਫਆਈਆਰ ਨੂੰ ਖਾਰਜ ਕਰਨ- ਜਿਸ ਨੂੰ ਪਹਿਲਾਂ ਗੁਜਰਾਤ ਹਾਈ ਕੋਰਟ ਨੇ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ-...

    Tribune News Service
    30 Mar 2025
  • ਫੈਜ਼ਾਨ ਮੁਸਤਫ਼ਾ ਸਰਕਾਰੀ ਅਧਿਕਾਰੀਆਂ ਜਿਨ੍ਹਾਂ ਵਿੱਚ ਜੱਜ ਵੀ ਸ਼ਾਮਿਲ ਹਨ, ਦੀ ਜਵਾਬਦੇਹੀ ਕਿਸੇ ਸੁਘੜ ਜਮਹੂਰੀਅਤ ਦਾ ਸਾਰ-ਤੱਤ ਹੁੰਦੀ ਹੈ। ਨਿਆਂਇਕ ਜਵਾਬਦੇਹੀ ਖ਼ਾਸ ਤੌਰ ’ਤੇ ਘੱਟੋ-ਘੱਟ ਤਿੰਨ ਕਦਰਾਂ ਕੀਮਤਾਂ ਨੂੰ ਹੱਲਾਸ਼ੇਰੀ ਦਿੰਦੀ ਹੈ: ਕਾਨੂੰਨ ਦਾ ਰਾਜ, ਨਿਆਂਪਾਲਿਕਾ ਵਿੱਚ ਜਨਤਕ ਭਰੋਸਾ ਅਤੇ...

    Tribune News Service
    28 Mar 2025
  • ਡਾ. ਗੁਰਿੰਦਰ ਕੌਰ ਕੁਦਰਤੀ ਵਾਤਾਵਰਨ ਵਿਚਲੇ ਹਵਾ, ਪਾਣੀ ਤੇ ਧਰਤੀ, ਤਿੰਨੇ ਤੱਤ ਹਰ ਤਰ੍ਹਾਂ ਦੇ ਜੈਵਿਕਾਂ (ਮਨੁੱਖਾਂ, ਜੀਵ-ਜੰਤੂਆਂ ਤੇ ਬਨਸਪਤੀ) ਦੀ ਜ਼ਿੰਦਗੀ ਲਈ ਅਹਿਮ ਹਨ। ਇਨ੍ਹਾਂ ਤੋਂ ਬਿਨਾਂ ਕਿਸੇ ਵੀ ਤਰ੍ਹਾਂ ਦੀ ਜ਼ਿੰਦਗੀ ਸੰਭਵ ਨਹੀਂ। ਇਹ ਕੁਦਰਤ ਦੀਆਂ ਮਨੁੱਖ ਨੂੰ...

    Tribune News Service
    27 Mar 2025
  • ਅਸ਼ਵਨੀ ਕੁਮਾਰ ਸੰਜੇ ਭੰਡਾਰੀ ਹਵਾਲਗੀ ਕੇਸ (28 ਫਰਵਰੀ) ਵਿੱਚ ਲੰਡਨ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਵੱਲੋਂ ਹਵਾਲਗੀ ਖ਼ਿਲਾਫ਼ ਭਗੌੜੇ ਦੀ ਬਚਾਓ ਅਰਜ਼ੀ ਨੂੰ ਯੋਗ ਠਹਿਰਾਉਣਾ ਤੇ ਅਮਰੀਕੀ ਸੁਪਰੀਮ ਕੋਰਟ ’ਚ ਤਹੱਵੁਰ ਰਾਣਾ ਦੀ ਹਵਾਲਗੀ ਦੇ ਹੁਕਮ ਵਿਰੁੱਧ ਦਾਇਰ ਅਪੀਲ ’ਤੇ...

    Tribune News Service
    26 Mar 2025
  • ਜਸਟਿਸ ਮਦਨ ਬੀ ਲੋਕੁਰ ਭਾਰਤ ਦੇ ਸਾਬਕਾ ਚੀਫ ਜਸਟਿਸ ਐੱਨਵੀ ਰਮੰਨਾ ਨੇ ਪਿਛਲੇ ਹਫ਼ਤੇ ਆਪਣੇ ਜਨਤਕ ਭਾਸ਼ਣ ਵਿੱਚ ਦੇਸ਼ ਦੀ ਨਿਆਂ ਪ੍ਰਣਾਲੀ ਦੀ ਕਾਫ਼ੀ ਨੁਕਤਾਚੀਨੀ ਕੀਤੀ ਸੀ। ਰਿਪੋਰਟਾਂ ਮੁਤਾਬਿਕ ਉਨ੍ਹਾਂ ਆਖਿਆ ਸੀ ਕਿ ਆਮ ਨਾਗਰਿਕ ਅਦਾਲਤਾਂ ਤੱਕ ਪਹੁੰਚ ਕਰਨ ਤੋਂ...

    Tribune News Service
    25 Mar 2025
  • ਨਵਨੀਤ ਸ਼ਰਮਾ ਉੱਚ ਸਿੱਖਿਆ ਦੀਆਂ ਸੰਸਥਾਵਾਂ ਅਕਸਰ ਦੁਨੀਆ ਭਰ ਵਿੱਚ ਮਾਣਮੱਤੇ ਅਤੇ ਘ੍ਰਿਣਤ ਦੋਵਾਂ ਕਿਸਮਾਂ ਦੇ ਵਿਦਰੋਹਾਂ ਲਈ ਪੰਘੂੜਾ ਬਣਦੀਆਂ ਰਹੀਆਂ ਹਨ। ਜੇਐੱਨਯੂ, ਦਿੱਲੀ ਯੂਨੀਵਰਸਿਟੀ, ਰਾਜਸਥਾਨ ਯੂਨੀਵਰਸਿਟੀ, ਹਰਿਆਣਾ ਕੇਂਦਰੀ ਯੂਨੀਵਰਸਿਟੀ, ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਵਿੱਚ ਚੱਲ...

    Tribune News Service
    24 Mar 2025
  • ਡਾ. ਸ ਸ ਛੀਨਾ ਖੇਤੀ ਸਮੱਸਿਆਵਾਂ ਦਾ ਹੱਲ ਖੇਤੀ ਆਮਦਨ ਵਧਣਾ ਹੈ ਜਾਂ ਖੇਤੀ ਵਿੱਚ ਘੱਟ ਆਮਦਨ ਦਾ ਮੁੱਦਾ ਹੈ ਪਰ ਕੀ ਇਹ ਆਮਦਨ ਵੱਡੇ ਪੈਮਾਨੇ ਦੇ ਕਿਸਾਨਾਂ ਦੀ ਵੀ ਘੱਟ ਹੈ? ਕੀ ਇਹ ਹੁਣ ਹੀ ਘੱਟ ਹੋਈ ਹੈ? ਇਨ੍ਹਾਂ...

    Tribune News Service
    23 Mar 2025
  • ਡਾ. ਸੁਖਦੇਵ ਸਿੰਘ ਡੋਨਲਡ ਟਰੰਪ ਨੇ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਕਮਾਨ ਸੰਭਾਲਣ ਮਗਰੋਂ ਅੰਤਰ-ਦੇਸ਼ੀ ਪਰਵਾਸ, ਰਾਜਨੀਤੀ, ਵਪਾਰ, ਟੈਕਸ, ਵਿਚਾਰਧਾਰਾ ਆਦਿ ਪੱਖਾਂ ਬਾਰੇ ਆਲਮੀ ਪੱਧਰ ’ਤੇ ਬਹਿਸ ਨੂੰ ਜਨਮ ਹੀ ਨਹੀਂ ਦਿੱਤਾ ਬਲਕਿ ਸੰਸਾਰ ਵਿੱਚ ਤੀਜੀ ਜੰਗ ਦੇ ਹਵਾਲੇ ਨਾਲ ਵਧੇਰੇ...

    Tribune News Service
    21 Mar 2025
  • ਸਵਰਾਜਬੀਰ ਮਾਂ-ਬੋਲੀ ਪੰਜਾਬੀ ਨੂੰ ਸਿਮਰਦਿਆਂ ਪੰਜਾਬੀ ਸ਼ਾਇਰ ਅਮਰਜੀਤ ਚੰਦਨ ਲਿਖਦਾ ਹੈ, “ਮਾਂ-ਬੋਲੀ ਵਿੱਚ ਮੇਰੇ ਪੁਰਖੇ ਸੁੱਤੇ/ਜਿਨ੍ਹਾਂ ਦੇ ਸੁਪਨੇ ਮੈਂ ਨਿੱਤ ਜਾਗਾਂ।” ਮਾਂ-ਬੋਲੀ ਬੋਲਣਾ ਲਿਖਣਾ ਆਪਣੇ ਪੁਰਖਿਆਂ ਨਾਲ ਸਾਂਝ ਪਾਉਣਾ ਹੈ, ਆਪਣੇ ਵਿਰਸੇ ਨਾਲ ਸਾਂਝ ਪਾਉਣਾ ਹੈ। ਪੁਰਖਿਆਂ ਨਾਲ ਸਾਂਝ ਪਾਉਣ...

    Tribune News Service
    20 Mar 2025
  • ਨਿਰੂਪਮਾ ਸੁਬਰਾਮਣੀਅਨ ਤਾਮਿਲਨਾਡੂ ਸਰਕਾਰ ਦੇ ਆਪਣੇ ਬਜਟ ਦੇ ਪ੍ਰੋਮੋਸ਼ਨਲ ਲੋਗੋ ਵਿੱਚ ਭਾਰਤੀ ਕਰੰਸੀ ਦੇ ਚਿੰਨ੍ਹ ਦੀ ਥਾਂ ਤਾਮਿਲ ਸ਼ਬਦ ‘ਰੂ’ ਵਰਤਣ ਨਾਲ ਦੇਸ਼ ਭਰ ਵਿੱਚ ਤੂਫ਼ਾਨ ਖੜ੍ਹਾ ਹੋ ਗਿਆ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਰਾਸ਼ਟਰੀ ਕਰੰਸੀ...

    Tribune News Service
    19 Mar 2025
  • ਗੁਰਬਚਨ ਜਗਤ ਇਸ ਸਦੀ ਦੇ ਪਹਿਲੇ ਡੇਢ ਦਹਾਕੇ ਦੌਰਾਨ ਮੈਨੂੰ ਦੱਖਣ ਅਤੇ ਉੱਤਰ ਪੂਰਬੀ ਭਾਰਤ ਦਾ ਦੂਰ-ਦੂਰ ਤੱਕ ਦੌਰਾ ਕਰਨ ਦਾ ਮੌਕਾ ਮਿਲਿਆ ਸੀ। ਇਸ ਤੋਂ ਪਹਿਲਾਂ ਮੈਂ ਕੁਝ ਉਥਲ-ਪੁਥਲ ਭਰੇ ਸਾਲ ਜੰਮੂ ਕਸ਼ਮੀਰ ਵਿੱਚ ਬਿਤਾਏ ਸਨ ਅਤੇ ਬਿਨਾਂ ਸ਼ੱਕ...

    Tribune News Service
    18 Mar 2025
  • ਅਮੋਦ ਗੁਪਤਾ ਕੋਵਿਡ-19 ਦੇ ਵਾਇਰਸ ਫੈਲਣ ਕਾਰਨ ਲੱਖਾਂ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸੰਨ 2020 ਵਿੱਚ ਜਦੋਂ ਹਾਲੇ ਇਸ ਦੀ ਕੋਈ ਵੈਕਸੀਨ ਤਿਆਰ ਹੁੰਦੀ ਨਜ਼ਰ ਨਹੀਂ ਆ ਰਹੀ ਸੀ ਤਾਂ ਜਨਤਕ ਅਧਿਕਾਰੀਆਂ ਨੇ ਕੋਵਿਡ ਦੇ ਪਸਾਰ ਨੂੰ ਰੋਕਣ...

    Tribune News Service
    18 Mar 2025
  • ਮਨਦੀਪ ਕੁੱਲ ਸੰਸਾਰ ਨੂੰ ਬੀਤੇ ਕੁਝ ਸਾਲਾਂ ’ਚ ਕਰੋਨਾ ਮਹਾਮਾਰੀ, ਰੂਸ-ਯੂਕਰੇਨ ਤੇ ਇਜ਼ਰਾਈਲ-ਫਲਸਤੀਨ ਜੰਗ ਅਤੇ ਅਮਰੀਕਾ-ਚੀਨ ਵਪਾਰਕ ਜੰਗ ਨੇ ਆਰਥਿਕ-ਸਮਾਜਿਕ ਤੌਰ ’ਤੇ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਵਿਸ਼ਵਵਿਆਪੀ ਪੱਧਰ ’ਤੇ ਵਧਦੀ ਮਹਿੰਗਾਈ, ਰਾਜਨੀਤਕ ਅਸਥਿਰਤਾ, ਜੰਗੀ ਤਣਾਅ, ਪਰਵਾਸ ਸੰਕਟ, ਲਗਾਤਾਰ...

    Tribune News Service
    17 Mar 2025
  • ਸੁੱਚਾ ਸਿੰਘ ਗਿੱਲ ਸਮਾਜ ਜਿਸ ਦੌਰ ਵਿੱਚੋਂ ਲੰਘ ਰਿਹਾ ਹੈ, ਉਸ ਵਿੱਚ ਬਹੁਤ ਸਾਰੀ ਸੂਚਨਾ ਅਤੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਕੁਝ ਅੰਕੜਿਆਂ ਨਾਲ ਲੋਕਾਂ ’ਤੇ ਵੱਖ-ਵੱਖ ਤਰੀਕਿਆਂ ਨਾਲ ਸੂਚਨਾ ਦੀ ਬੰਬਾਰੀ ਹੋ ਰਹੀ ਹੈ। ਇਹ ਬੰਬਾਰੀ...

    Tribune News Service
    13 Mar 2025
  • ਪ੍ਰੋ. ਮੇਹਰ ਮਾਣਕ ਭਾਰਤ ਦੀ ਆਬਾਦੀ ਦਾ ਬਹੁਤਾ ਹਿੱਸਾ ਖੇਤੀਬਾੜੀ ਦੇ ਕੰਮਕਾਜ ਵਿੱਚ ਲੱਗਿਆ ਹੋਇਆ ਹੈ ਅਤੇ ਇਹ ਜੀਡੀਪੀ ਵਿੱਚ 10 ਫੀਸਦੀ ਯੋਗਦਾਨ ਪਾ ਰਿਹਾ ਹੈ। ਦੇਸ਼ ਅੰਦਰ ਬਹੁਗਿਣਤੀ ਛੋਟੇ ਕਿਸਾਨਾਂ ਦੀ ਹੈ ਜੋ ਪੇਂਡੂ ਅਰਥਚਾਰੇ ਵਿੱਚ ਰੀੜ੍ਹ ਦੀ ਹੱਡੀ...

    Tribune News Service
    12 Mar 2025
  • ਸੁਰਿੰਦਰ ਐੱਸ ਜੋਧਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋ ਤਖ਼ਤਾਂ ਦੇ ਜਥੇਦਾਰਾਂ ਨੂੰ ਵਿਵਾਦਤ ਢੰਗ ਨਾਲ ਫਾਰਗ ਕੀਤੇ ਜਾਣ ਤੋਂ ਬਾਅਦ ਸਿੱਖ ਭਾਈਚਾਰੇ ਅੰਦਰ ਗੁੱਸਾ ਭੜਕ ਗਿਆ ਹੈ। ਸੱਤ ਮਾਰਚ ਨੂੰ ਆਪਣੀ ਕਾਰਜਕਾਰੀ ਕਮੇਟੀ ਦੀ ਬੈਠਕ ’ਚ ਸ਼੍ਰੋਮਣੀ ਕਮੇਟੀ ਨੇ...

    Tribune News Service
    11 Mar 2025
  • ਡਾ. ਸ਼ਿਆਮ ਸੁੰਦਰ ਦੀਪਤੀ ਇਸ ਧਰਤੀ ’ਤੇ ਸਾਰੇ ਜੀਵ, ਬਨਸਪਤੀ ਅਤੇ ਜੀਵ-ਜਾਨਵਰ ਕੁਦਰਤ ਦਾ ਹਿੱਸਾ ਹਨ, ਕੁਦਰਤ ਦਾ ਪਸਾਰਾ। ਭਾਰਤ ਦੀ ਧਰਤੀ ’ਤੇ ਅਨੇਕ ਗ੍ਰੰਥ ਰਚੇ ਗਏ। ਉਸ ਵਿੱਚੋਂ ਪੰਜਾਬ ਦੀ ਧਰਤੀ ’ਤੇ ਰਚਿਆ ਗੁਰੂ ਗ੍ਰੰਥ ਸਾਹਿਬ ਦਾ ਇਕ ਵਾਕ...

    Tribune News Service
    10 Mar 2025
  • ਜਯੋਤੀ ਮਲਹੋਤਰਾ ਕਰੀਬ ਹਫ਼ਤਾ ਪਹਿਲਾਂ ਡੋਨਲਡ ਟਰੰਪ ਅਤੇ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਹੋਈ ਤੂ-ਤਡਿ਼ੱਕ ਪੁਰਾਣੀ ਹੋ ਗਈ ਹੈ। ਓਵਲ ਆਫਿਸ ਦੀ ਉਸ ਸਵੇਰ ਦੁਨੀਆ ਬਦਲ ਗਈ ਤੇ ਦੁਨੀਆ ਨੇ ਤਾਕਤ ਦਾ ਅ-ਪ੍ਰੌੜ ਇਸਤੇਮਾਲ ਦੇਖਿਆ। ਜੇ ਯੂਰੋਪ ਅਤੇ ਯੂਕਰੇਨੀਆਂ ਨੂੰ ਤਾਕਤ...

    Tribune News Service
    09 Mar 2025
  • ਕੰਵਲਜੀਤ ਕੌਰ ਗਿੱਲ ਐਤਕੀਂ ਕੌਮਾਂਤਰੀ ਮਹਿਲਾ ਦਿਵਸ ਦਾ ਮੁੱਖ ਮੁੱਦਾ ਇਹ ਹੈ ਕਿ ਮਰਦ ਔਰਤ ਸਮਾਨਤਾ ਅਤੇ ਔਰਤ ਪੱਖੀ ਨੀਤੀਆਂ ਜਾਂ ਪ੍ਰੋਗਰਾਮ ਤੇ ਕਾਨੂੰਨ, ਜੋ ਪਹਿਲਾਂ ਹੀ ਮੌਜੂਦ ਹਨ, ਉਨ੍ਹਾਂ ਦੇ ਸਾਰਥਕ ਨਤੀਜੇ ਪ੍ਰਾਪਤ ਕਰਨ ਵਾਸਤੇ ਠੋਸ ਕਦਮ ਚੁੱਕੇ ਜਾਣ।...

    Tribune News Service
    07 Mar 2025
Advertisement