DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਾਸ ਟਿੱਪਣੀ

Advertisement
  • featured-img_863786

    ਕ੍ਰਿਸਟੀਨ ਮੌਲੀਨਰ ਪਹਿਲਾ ਅਮਰੀਕੀ ਫ਼ੌਜੀ ਜਹਾਜ਼ ਬੇਦਖ਼ਲ ਕੀਤੇ 104 ਭਾਰਤੀਆਂ ਨੂੰ ਲੈ ਕੇ ਜਦੋਂ ਪੰਜ ਫਰਵਰੀ ਨੂੰ ਅੰਮ੍ਰਿਤਸਰ ਉੱਤਰਿਆ ਸੀ ਉਦੋਂ ਤੋਂ ਹੀ ਭਾਰਤੀ ਮੀਡੀਆ ਵਿੱਚ ਬੇਦਖ਼ਲ ਕੀਤੇ ਗਏ ਲੋਕਾਂ ਨਾਲ ਹੋਏ ਅਮਾਨਵੀ ਸਲੂਕ ਅਤੇ ਇਸ ਮੁਤੱਲਕ ਭਾਰਤੀ ਅਹਿਲਕਾਰਾਂ ਦੇ...

  • featured-img_863461

    ਰਾਹੁਲ ਬੇਦੀ ਇਕੱਤੀ ਅਕਤੂਬਰ, 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦੋ ਸਿੱਖ ਅੰਗ ਰੱਖਿਅਕਾਂ ਵੱਲੋਂ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰਨ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਤਿੰਨ ਦਿਨਾਂ ਤੱਕ ਕੀਤੇ ਗਏ ਸਿੱਖ ਕਤਲੇਆਮ ਦੌਰਾਨ ਸਾਬਕਾ ਕਾਂਗਰਸੀ ਸੰਸਦ ਮੈਂਬਰ...

  • featured-img_862631

    ਕਰਮਜੀਤ ਸਿੰਘ ਪੈਰਿਸ ’ਚ ਹਾਲ ਹੀ ਵਿੱਚ ਹੋਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਸਿਖਰ ਸੰਮੇਲਨ ਨੇ ਏਆਈ ਦੇ ਭਵਿੱਖ ’ਤੇ ਵੱਖ-ਵੱਖ ਮੁਲਕਾਂ ਦਰਮਿਆਨ ਪਈ ਡੂੰਘੀ ਵੰਡ ਨੂੰ ਪ੍ਰਤੱਖ ਰੂਪ ’ਚ ਪ੍ਰਗਟ ਕੀਤਾ ਹੈ। ਫਰਾਂਸ, ਭਾਰਤ ਤੇ ਚੀਨ ਵਰਗੇ ਮੁਲਕਾਂ ਨੇ ਸੰਤੁਲਿਤ ਪਹੁੰਚ...

  • featured-img_862224

    ਨਿਰੂਪਮਾ ਸੁਬਰਾਮਣੀਅਨ ਕੁਝ ਹਫ਼ਤੇ ਪਹਿਲਾਂ ਦੀ ਗੱਲ ਜਦੋਂ ਦਿੱਲੀ ਅਤੇ ਉੱਤਰੀ ਭਾਰਤ ਦੇ ਕਈ ਹੋਰ ਹਿੱਸੇ ਜ਼ਹਿਰੀਲੇ ਧੂੰਏ/ਸਮੌਗ ਦੇ ਘੇਰੇ ’ਚੋਂ ਉੱਭਰੇ ਸਨ। ਇਸੇ ਤਰ੍ਹਾਂ ਲਾਹੌਰ ਜਿੱਥੇ ਸੂਬਾ ਸਰਕਾਰ ਨੂੰ ਸਿਹਤ ਐਮਰਜੈਂਸੀ ਲਾਉਣੀ ਪਈ ਸੀ, ਵਿੱਚ ਸਕੂਲ ਤੇ ਕਾਲਜ ਬੰਦ...

  • featured-img_861603

    ਗੁਰਬਚਨ ਜਗਤ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਜਿਸ ਨੂੰ ਯੂਨਾਨੀਆਂ ਨੇ ‘ਪੈਂਟਾਪੋਟਾਮੀਆ’ ਆਖਿਆ ਸੀ। ਇਹ ਖਿੱਤਾ ਸਿੰਧੂ ਘਾਟੀ ਦੀ ਸੱਭਿਅਤਾ ਨਾਲ ਜੁਡਿ਼ਆ ਰਿਹਾ, ਰਿਗਵੇਦ ਤੇ ਮਹਾਭਾਰਤ ਵਿੱਚ ਇਸ ਦਾ ਜ਼ਿਕਰ ਆਉਂਦਾ ਹੈ ਅਤੇ ਜਿਹਲਮ ਦਰਿਆ ਦੇ ਕੰਢਿਆਂ ’ਤੇ ਸਿਕੰਦਰ...

  • featured-img_861107

    ਜਯੋਤੀ ਮਲਹੋਤਰਾ ਇੰਦਰਾ ਗਾਂਧੀ ਵੱਲੋਂ ਆਪਣੇ ਵਿਰੋਧੀਆਂ ’ਤੇ ਹਮਲਾ ਬੋਲਣ ਦਾ ਸਭ ਤੋਂ ਚਹੇਤਾ ਹਥਿਆਰ ਹੁੰਦਾ ਸੀ ‘ਵਿਦੇਸ਼ੀ ਹੱਥ’ ਅਤੇ ਅੱਜ ਕੱਲ੍ਹ ਇਸ ਬਦਨੁਮਾ ‘ਵਿਦੇਸ਼ੀ ਹੱਥ’ ਦੇ ਹਥਕੰਡੇ ਦੀ ਵਾਪਸੀ ਹੋ ਰਹੀ ਹੈ। ਪਿਆਰੇ ਪਾਠਕੋ, ਟ੍ਰਿਬਿਊਨ ਦੀਆਂ ਪੁਰਾਣੀਆਂ ਫਾਈਲਾਂ ਫਰੋਲ...

  • featured-img_860017

    ਮੁਕੇਸ਼ ਮਲੌਦ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਲੰਮੇ ਸਮੇਂ ਤੋਂ ਪਿੰਡਾਂ ਅੰਦਰ ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਦਲਿਤਾਂ ਨੂੰ ਘੱਟ ਰੇਟ ਉੱਪਰ ਪੱਕੇ ਤੌਰ ’ਤੇ ਵੰਡਾਉਣ, ਨਜ਼ੂਲ ਜ਼ਮੀਨਾਂ ਤੋਂ ਪੇਂਡੂ ਧਨਾਢਾਂ ਦੇ ਨਾਜਾਇਜ਼ ਕਬਜ਼ੇ ਹਟਾਉਣ ਤੇ ਮਾਲਕੀ ਹੱਕ ਦਿਵਾਉਣ, ਲਾਲ...

  • featured-img_859484

    ਪਰਮਜੀਤ ਢੀਂਗਰਾ ਪੰਜਾਬੀ ਕਦੇ ਨਹੀਂ ਮਰਦੀ, ਇਹਨੂੰ ਮਾਰਨ ਵਾਲਿਓ... ਮਰੀ ਹੋਈ ਨੂੰ ਕੌਣ ਮਾਰ ਸਕਦੈ। ਇਹ ਤਾਂ ਪੰਜਾਬੀ ਦੇ ਸ਼ੈਦਾਈ ਤੇ ਸਿਰਫਿਰੇ ਐਵੇਂ ਰੌਲਾ ਪਾ ਰਹੇ ਨੇ; ਅਖੇ, ਪੰਜਾਬੀ ਨੂੰ ਬਚਾਉਣ ਦੀ ਲੋੜ ਐ। ਜਦੋਂ ਆਪਣਿਆਂ ਨੇ ਮਾਰ ਹੀ ਛੱਡੀ...

  • featured-img_859027

    ਕਿਰਨਜੀਤ ਕੌਰ ਮੀਰੀ-ਪੀਰੀ ਸਿੱਖ ਫਿਲਾਸਫ਼ੀ ਦਾ ਇੱਕ ਕੇਂਦਰੀ ਸਿਧਾਂਤ ਬਣਿਆ ਹੋਇਆ ਹੈ। ਇਸ ਦਾ ਅਰਥ ਹੈ ਕਿ ਨਿੱਤਕਰਮ ਕਰਦੇ ਹੋਇਆਂ ਰੱਬੀ ਚੇਤਨਾ ਨਾਲ ਵਿਚਰਨਾ। ਇਸ ਸਦਕਾ ਕਿਸੇ ਇਨਸਾਨ ਨੂੰ ਹਰੇਕ ਸ਼ੈਅ ਵਿੱਚ ਰੱਬੀ ਜੋਤ ਨਜ਼ਰ ਆਉਂਦੀ ਹੈ ਅਤੇ ਆਪਣਾ ਰੱਬੀ...

  • featured-img_858450

    ਸੁੱਚਾ ਸਿੰਘ ਖੱਟੜਾ ਜੰਗਲ ਰਾਜ ਸ਼ਬਦ ਉੱਤੇ ਰਤਾ ਕੁ ਰੁਕ ਕੇ ਸੋਚੋ। ਇਹ ਸਾਡੇ ਅੱਜ ਦੇ ਲੋਕਰਾਜ ਤੱਕ ਪਹੁੰਚਣ ਦਾ ਪਹਿਲਾ ਪੜਾਅ ਹੈ। ਲੋਕਰਾਜ ਲਈ ਹਜ਼ਾਰਾਂ ਵਰ੍ਹਿਆਂ ਤੋਂ ਇਹ ਯਾਤਰਾ ਜਾਰੀ ਹੈ। ਇਹ ਰਾਜ ਪ੍ਰਬੰਧ ਦੇ ਸਰੂਪਾਂ ਦੇ ਵਿਕਾਸ ਦੀ...

  • featured-img_857881

    ਡਾ. ਗੁਰਿੰਦਰ ਕੌਰ ਕੋਪਰਨਿਕਸ ਕਲਾਈਮੇਟ ਚੇਂਜ ਸਰਵਿਸ ਦੀ ਜਨਵਰੀ 2025 ਨੂੰ ਜਾਰੀ ਰਿਪੋਰਟ ਅਨੁਸਾਰ, 2024 ਹੁਣ ਤੱਕ ਦਾ ਸਭ ਤੋਂ ਗਰਮ ਸਾਲ ਬਣ ਗਿਆ ਹੈ। ਇਸ ਸਾਲ ਧਰਤੀ ਦਾ ਔਸਤ ਤਾਪਮਾਨ ਉਦਯੋਗਕ ਇਨਕਲਾਬ ਦੇ ਸਮੇਂ ਤੋਂ ਪਹਿਲਾਂ ਦੇ ਔਸਤ ਤਾਪਮਾਨ...

  • featured-img_857404

    ਐੱਸਵਾਈ ਕੁਰੈਸ਼ੀ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਵੱਖ-ਵੱਖ ਸਿਆਸੀ ਪਾਰਟੀਆਂ ਵੋਟਰਾਂ ’ਤੇ ਵਾਅਦਿਆਂ ਦੀ ਝੜੀ ਲਗਾ ਦਿੰਦੀਆਂ ਹਨ। ਸਿਆਸਤਦਾਨਾਂ ਨੂੰ ਆਮ ਆਦਮੀ ਅਤੇ ਉਨ੍ਹਾਂ ਦੇ ਦੁੱਖ ਦਰਦਾਂ ਦਾ ਇੱਕਦਮ ਚੇਤਾ ਆ ਜਾਂਦਾ ਹੈ। ਜਿਨ੍ਹਾਂ ਗ਼ਰੀਬ ਗੁਰਬਿਆਂ, ਬੇਰੁਜ਼ਗਾਰ ਨੌਜਵਾਨਾਂ, ਘੱਟਗਿਣਤੀਆਂ, ਝੁੱਗੀ...

  • featured-img_856391

    ਪ੍ਰੋ. ਮੇਹਰ ਮਾਣਕ ਭਾਰਤ ਉਹ ਦੇਸ਼ ਹੈ ਜਿਸ ਕੋਲ ਦੁਨੀਆ ਦਾ ਸਿਰਫ 2.4 ਫੀਸਦੀ ਖੇਤਰ ਹੈ ਅਤੇ ਜਿੱਥੇ ਦੁਨੀਆ ਦੀ ਕੁੱਲ ਵੱਸੋਂ ਦੀ 17.6 ਫੀਸਦੀ ਆਬਾਦੀ ਰਹਿੰਦੀ ਹੈ। ਇਥੋਂ ਦੀ 60 ਫੀਸਦੀ ਆਬਾਦੀ ਖੇਤੀਬਾੜੀ ਦੇ ਕੰਮ ਕਾਜ ਵਿੱਚ ਲੱਗੀ ਹੋਈ...

  • featured-img_855912

    ਆਸ਼ੂਤੋਸ਼ ਕੁਮਾਰ ਰੇਖਾ ਸਕਸੈਨਾ ਦਿੱਲੀ ਵਿਧਾਨ ਸਭਾ ਚੋਣਾਂ ਦੇ ਫ਼ਤਵੇ ਦਾ ਨਾ ਕੇਵਲ ਆਮ ਆਦਮੀ ਪਾਰਟੀ (ਆਪ) ਸਗੋਂ ‘ਇੰਡੀਆ’ ਗੱਠਜੋੜ ਅਤੇ ਚੁਣਾਵੀ ਰਾਜਨੀਤੀ ਵਿੱਚ ‘ਰਿਓੜੀਆਂ’ ਦੀ ਭੂਮਿਕਾ ਉੱਪਰ ਵੀ ਅਸਰ ਪਿਆ ਹੈ। ਚੋਣਾਂ ਵਿੱਚ ਦੇਖਿਆ ਗਿਆ ਹੈ ਕਿ ਕਿਵੇਂ ਆਪ,...

  • featured-img_855309

    ਮਨਦੀਪ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੁਆਰਾ ਅਹੁਦਾ ਸੰਭਾਲਣ ਤੋਂ ਬਾਅਦ ਰੋਜ਼ ਨਵੇਂ-ਨਵੇਂ ਹੁਕਮ ਜਾਰੀ ਕੀਤੇ ਜਾ ਰਹੇ ਹਨ। ਇਨ੍ਹਾਂ ਫਰਮਾਨਾਂ ਦੀ ਲੜੀ ਵਿੱਚੋਂ ਗ਼ੈਰ-ਕਾਨੂੰਨੀ ਪਰਵਾਸੀਆਂ ਦੇ ਜਬਰੀ ਦੇਸ਼ ਨਿਕਾਲੇ ਦੀ ਮੁਹਿੰਮ ਚਰਚਾ ’ਚ ਹੈ। ਰੋਜ਼ੀ-ਰੋਟੀ ਅਤੇ ਚੰਗੀ ਜ਼ਿੰਦਗੀ ਦੀ ਭਾਲ...

  • featured-img_854853

    ਸੰਪਤ ਸਿੰਘ ਸਾਲ 2025-26 ਦੇ ਕੇਂਦਰੀ ਬਜਟ ਵਿੱਚ ਖੇਤੀਬਾੜੀ ਨਾਲ ਸਬੰਧਿਤ ਵੱਖ-ਵੱਖ ਮੱਦਾਂ ਲਈ ਰੱਖੀਆਂ ਰਕਮਾਂ ਰਲੀ-ਮਿਲੀ ਜਿਹੀ ਤਸਵੀਰ ਪੇਸ਼ ਕਰਦੀਆਂ ਹਨ। ਕਰਜ਼ੇ ਤੱਕ ਪਹੁੰਚ, ਖੋਜ ਅਤੇ ਵਿਸ਼ੇਸ਼ ਫ਼ਸਲਾਂ ’ਤੇ ਕੇਂਦਰਿਤ ਮਿਸ਼ਨਾਂ ਲਈ ਥੋੜ੍ਹਾ ਸੁਧਾਰ ਕੀਤਾ ਹੈ ਪਰ ਖੇਤੀਬਾੜੀ ਲਈ...

  • featured-img_854278

    ਸੁੱਚਾ ਸਿੰਘ ਗਿੱਲ ਕਿਸਾਨਾਂ ਦੀ ਹੋਂਦ ਦਾ ਮਾਮਲਾ ਮਹੱਤਵਪੂਰਣ ਬਣ ਗਿਆ ਹੈ। ਦੁਨੀਆ ਵਿੱਚ ਸਰਮਾਏਦਾਰੀ ਭਾਰੂ ਹੋਣ ਤੋਂ ਬਾਅਦ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕਰਨ ਦੀ ਪ੍ਰਕਿਰਿਆ ਬੜੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਭਾਰਤ ਵਿੱਚ ਵੀ ਇਹ ਸਿਲਸਿਲਾ ਤੇਜ਼ੀ...

  • featured-img_853706

    ਜਯੋਤੀ ਮਲਹੋਤਰਾ ਟੀਐੱਸ ਇਲੀਅਟ (ਅਮਰੀਕੀ-ਅੰਗਰੇਜ਼ ਕਵੀ ਜਿਸ ਨੇ ਆਪਣੀ ਇੱਕ ਮਸ਼ਹੂਰ ਕਵਿਤਾ ਵਿੱਚ ਅਪਰੈਲ ਨੂੰ ਸਭ ਤੋਂ ਵੱਧ ਨਿਰਦਈ ਮਹੀਨਾ ਆਖਿਆ ਸੀ) ਤੋਂ ਖਿਮਾ ਦੀ ਯਾਚਕ ਹਾਂ ਪਰ ਇਹ ਫਰਵਰੀ ਬਹੁਤ ਤੇਜ਼ੀ ਨਾਲ ਭਾਰਤ ਦੀ ਵਿਦੇਸ਼ ਨੀਤੀ ਦੇ ਕੈਲੰਡਰ ਦਾ...

  • featured-img_852764

    ਸ਼ੈਲਜਾ ਚੰਦਰਾ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੇ ਦਸ ਸਾਲ ਪੂਰੇ ਹੋਣ ’ਤੇ ਆਦਰਸ਼ ਬਾਲ ਲਿੰਗ ਅਨੁਪਾਤ ਵੱਲ ਸੇਧਿਤ ਇਸ ਪ੍ਰੋਗਰਾਮ ਦਾ ਲੇਖਾ-ਜੋਖਾ ਕਰਨਾ ਬਣਦਾ ਹੈ ਕਿ ਇਸ ਨਾਲ ਲੜਕੀਆਂ ਕਿੰਨੀਆਂ ਕੁ ਸਮਰੱਥ ਬਣੀਆਂ ਹਨ ਅਤੇ ਇਨ੍ਹਾਂ ਦੀ ਸਿੱਖਿਆ ਵਿੱਚ...

  • featured-img_852299

    ਜੈ ਰੂਪ ਸਿੰਘ*/ਐੱਸਐੱਸ ਚਾਹਲ** ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਪਹਿਲੀ ਵਾਰ 2010 ਵਿੱਚ ਅਤੇ ਉਸ ਤੋਂ ਬਾਅਦ ਸਮੇਂ-ਸਮੇਂ ਆਪਣੇ ਨੇਮਾਂ ਵਿੱਚ ਸੋਧ ਕੀਤੀ ਹੈ; ਹੁਣ ਇੱਕ ਵਾਰ ਫਿਰ ਇਨ੍ਹਾਂ ਵਿੱਚ ‘ਉਚੇਰੀ ਸਿੱਖਿਆ ਵਿੱਚ ਮਿਆਰ ਕਾਇਮ ਰੱਖਣ ਲਈ ਯੂਨੀਵਰਸਿਟੀਆਂ ਅਤੇ ਕਾਲਜਾਂ...

  • featured-img_851994

    ਸਤਿਆਜੀਤ ਜੇਨਾ ਇੱਕ ਬੇਮਿਸਾਲ ਘਟਨਾਕ੍ਰਮ ਵਿੱਚ ਚੀਨ ਵੱਲੋਂ ਵਿਕਸਤ ਕੀਤੀ ਗਈ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਐਪਲੀਕੇਸ਼ਨ ਦਾ ਜਾਦੂ ਆਲਮੀ ਤਕਨੀਕੀ ਸਫ਼ਾਂ ਵਿੱਚ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਸ ਨੇ ਏਆਈ ਸਨਅਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਇਸ ਖੇਤਰ...

  • featured-img_851305

    ਅਜਾਇਬ ਸਿੰਘ ਟਿਵਾਣਾ ਸਾਲ 2020 ਵਿੱਚ ਪੰਜਾਬ ਵਿੱਚ ਤਕਰੀਬਨ ਤਿੰਨ ਮਹੀਨੇ ਰੇਲਵੇ ਟਰੈਕ ਜਾਮ ਕਰਨ ਵਰਗੀਆਂ ਸਰਗਰਮੀਆਂ ਰਾਹੀਂ ਰਿਹਰਸਲ ਤੋਂ ਬਾਅਦ 26 ਨਵੰਬਰ ਨੂੰ ਸ਼ੁਰੂ ਹੋਇਆ ਕਿਸਾਨ ਸੰਘਰਸ਼ ਤਿੰਨ ਕਾਨੂੰਨਾਂ ਦੀ ਵਾਪਸੀ ਦਾ ਨਾਅਰਾ ਲੈ ਕੇ ਚੱਲਿਆ ਸੀ। ਹੰਝੂ ਗੈਸ...

  • featured-img_850922

    ਐੱਨਐੱਨ ਵੋਹਰਾ ਕੁਝ ਦਿਨ ਪਹਿਲਾਂ ਡੋਨਲਡ ਟਰੰਪ ਨੇ ਅਮਰੀਕੀ ਰਾਸ਼ਟਰਪਤੀ ਵਜੋਂ ਆਪਣੀ ਦੂਜੀ ਪਾਰੀ ਦੀ ਸ਼ੁਰੂਆਤ ਕਰਦਿਆਂ ਆਪਣੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਨ ਲਈ ਬਹੁਤ ਸਾਰੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ’ਚੋਂ ਇੱਕ ਹੁਕਮ ਇਹ...

  • featured-img_850558

    ਜਯੋਤੀ ਮਲਹੋਤਰਾ ਰਾਖ ਵਿੱਚ ਰਾਖ ਮਿਲ ਗਈ ਤੇ ਮਿੱਟੀ ’ਚ ਮਿੱਟੀ। ਤੇ ਇਸੇ ਤਰ੍ਹਾਂ ਬੰਦਗੀ, ਹਤਾਸ਼ਾ, ਨਿਰਾਸ਼ਾ, ਕ੍ਰੋਧ ਤੇ ਤ੍ਰਿਪਤੀ ਵੀ ਮਿਲ ਗਈ ਹੈ। ਸਭ ਤੋਂ ਵਧ ਕੇ ਇਹ ਕਿ ਦਹਿਸਦੀਆਂ ਤੋਂ ਅਪਮਾਨ ਸਹਿਣ ਦੀ ਕੁੱਵਤ ਵੀ ਆ ਗਈ ਹੈ...

  • featured-img_849327

    ਸ਼ਿਆਮ ਸਰਨ ਦਿਨੋ ਦਿਨ ਤੇਜ਼ ਹੋ ਰਹੀ ਜਲਵਾਯੂ ਤਬਦੀਲੀ ਦੇ ਸਾਡੇ ਗ੍ਰਹਿ ਦੇ ਚੌਗਿਰਦੇ, ਸਾਡੇ ਅਰਥਚਾਰਿਆਂ ਅਤੇ ਸਾਡੀਆਂ ਊਰਜਾ, ਸਿਹਤ ਤੇ ਖ਼ੁਰਾਕ ਪ੍ਰਣਾਲੀਆਂ ਲਈ ਨਿਕਲਣ ਵਾਲੇ ਸਿੱਟਿਆਂ ਤੋਂ ਅਸੀਂ ਚੰਗੀ ਤਰ੍ਹਾਂ ਜਾਣੂ ਹੋ ਗਏ ਹਾਂ। ਬੇਰੋਕ ਜਲਵਾਯੂ ਤਬਦੀਲੀ ਅਤੇ ਆਲਮੀ...

Advertisement