ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖਾਸ ਟਿੱਪਣੀ

  • ਜਯੋਤੀ ਮਲਹੋਤਰਾ ਅਮਰੀਕੀਆਂ ਨੇ ਮੁੜ ਉਹ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜੋ ਉਹ ਹਮੇਸ਼ਾ ਬਾਖ਼ੂਬੀ ਕਰਦੇ ਆ ਰਹੇ ਹਨ; ਭਾਵ, ਪਹਿਲਗਾਮ ਕਤਲੇਆਮ ਉੱਪਰ ਮੱਧ ਮਾਰਗ ’ਤੇ ਚੱਲਣ ਦੀ ਕੋਸ਼ਿਸ਼ ਕਰਨਾ। ਇੱਕ ਪਾਸੇ ਉਹ ਆਖ ਰਹੇ ਹਨ ਕਿ ਪ੍ਰਧਾਨ ਮੰਤਰੀ...

    04 May 2025
  • ਮੋਹਨ ਸਿੰਘ (ਡਾ.) ਟਰੰਪ ਦੀਆਂ ਅਰਾਜਕ ਨੀਤੀਆਂ ਨਾਲ ਸੰਸਾਰ ਅੰਦਰ ਵੱਖ-ਵੱਖ ਦੇਸ਼ਾਂ ਵੱਲੋਂ ਆਪੋ-ਆਪਣੀ ਰੱਖਿਆ ਲਈ ਹਥਿਆਰਾਂ ਦੀ ਦੌੜ ਤੇਜ਼ ਹੋ ਗਈ ਹੈ। ਰੂਸ ਤੇ ਅਮਰੀਕਾ ਵਿਚਕਾਰ ਠੰਢੀ ਜੰਗ ਸਮੇਂ ਸੰਸਾਰ ਅੰਦਰ ਵੱਖ-ਵੱਖ ਮੌਕਿਆਂ ’ਤੇ ਤੀਜੀ ਸੰਸਾਰ ਜੰਗ ਦਾ ਖ਼ਤਰਾ...

    02 May 2025
  • ਨਿਰੂਪਮਾ ਸੁਬਰਾਮਣੀਅਨ ਜੰਮੂ ਕਸ਼ਮੀਰ ਦੇ ਲੋਕ ਇਹ ਗੱਲ ਪਹਿਲਾਂ ਹੀ ਜਾਣਦੇ ਸਨ ਪਰ ਬੈਸਰਨ ਵਾਦੀ ਵਿੱਚ 22 ਅਪਰੈਲ ਨੂੰ ਹੋਏ ਦਹਿਸ਼ਤੀ ਹਮਲੇ ਨਾਲ ਪੂਰੀ ਤਰ੍ਹਾਂ ਜੱਗ ਜ਼ਾਹਿਰ ਹੋ ਗਈ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਸ਼ਮੀਰ ਵਿੱਚ ‘ਆਮ ਵਰਗੇ...

    01 May 2025
  • ਡਾ. ਕੇਸਰ ਸਿੰਘ ਭੰਗੂ ਪਹਿਲੀ ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। ਮਈ 1886 ਵਿੱਚ ਸ਼ਿਕਾਗੋ (ਅਮਰੀਕਾ) ਤੋਂ ਕਿਰਤੀਆਂ ਅਤੇ ਮਿਹਨਤਕਸ਼ਾਂ ਨੇ ਸੰਘਰਸ਼ ਕਰ ਕੇ ਅਤੇ ਸ਼ਹੀਦੀਆਂ ਪਾ ਕੇ ਸਰਮਾਏਦਾਰਾਂ ਅਤੇ ਕਾਰਪੋਰੇਟਾਂ ਵਲੋਂ ਸਦੀਆਂ ਤੋਂ ਕੀਤੇ ਜਾਂਦੇ...

    30 Apr 2025
  • Advertisement
  • ਡਾ. ਨਿਵੇਦਿਤਾ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਆਪਣੀ ਸਥਾਪਨਾ ਦੀ 63ਵੀਂ ਵਰ੍ਹੇਗੰਢ ਮਨਾ ਰਹੀ ਹੈ। ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਸਥਾਪਿਤ ਇਹ ਯੂਨੀਵਰਸਿਟੀ ਆਪਣਾ ਸਥਾਪਨਾ ਦਿਵਸ ਲਗਾਤਾਰ ਦੂਜੀ ਵਾਰ ਪੱਕੇ ਵਾਈਸ ਚਾਂਸਲਰ ਦੀ ਅਣਹੋਂਦ ਵਿਚ ਮਨਾਵੇਗੀ। ਇਸ ਤੋਂ...

    29 Apr 2025
  • ਡਾ. ਸੰਦੀਪ ਘੰਡ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਅਧਿਕਾਰਾਂ ਦੀ ਵਿਸ਼ਵਵਿਆਪੀ ਧਾਰਨਾ ਦੇ ਸੰਸਥਾਪਕਾਂ ’ਚੋਂ ਇੱਕ ਮੰਨਿਆ ਜਾ ਸਕਦਾ ਹੈ। ਗੁਰੂ ਤੇਗ਼ ਬਹਾਦਰ (1621-75) ਨੂੰ ਵਿਸ਼ਵਵਿਆਪੀ ਮਨੁੱਖੀ ਅਧਿਕਾਰਾਂ ਦੇ ਇਤਿਹਾਸ ’ਚ ਵਿਲੱਖਣ ਸਥਾਨ ਪ੍ਰਾਪਤ ਹੈ। ਭਾਰਤ ਦੇ ਮੱਧਕਾਲੀ ਇਤਿਹਾਸ...

    28 Apr 2025
  • ਸੁਖਜੀਤ ਕੌਰ ਜੰਮੂ ਕਸ਼ਮੀਰ ਦੇ ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਪਿੱਛੋਂ ਮਨ ’ਤੇ ਅਜੀਬ ਜਿਹੀ ਉਦਾਸੀ ਭਾਰੀ ਹੋ ਗਈ, ਇਉਂ ਲੱਗ ਰਿਹਾ ਸੀ, ਜਿਵੇਂ ਹਉਕਿਆਂ ਅਤੇ ਹੰਝੂਆਂ ਨੇ ਫਿਜ਼ਾ ਸੋਗਮਈ ਕਰ ਦਿੱਤੀ ਹੋਵੇ। ਖ਼ੁਸ਼ੀਆਂ ਦੇ ਪਲ ਮਾਣਨ ਵਾਸਤੇ ਖ਼ੂਬਸੂਰਤ ਵਾਦੀਆਂ...

    28 Apr 2025
  • ਸੀ ਉਦੈ ਭਾਸਕਰ ਇੱਕ ਦੁਰਲੱਭ ਜਿਹੀ ਪਰ ਸਵਾਗਤਯੋਗ ਘਟਨਾ ਦੇ ਰੂਪ ਵਿੱਚ, ਪਹਿਲਗਾਮ ਦਹਿਸ਼ਤਗਰਦ ਹਮਲੇ ਤੋਂ ਦੋ ਦਿਨਾਂ ਬਾਅਦ ਕੇਂਦਰ ਸਰਕਾਰ ਨੇ ਇੱਕ ਗੁਪਤ ਸਰਬ ਪਾਰਟੀ ਮੀਟਿੰਗ ਬੁਲਾਈ ਜਿਸ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਮੀਟਿੰਗ ਵਿੱਚ ਹੋਈ...

    28 Apr 2025
  • Advertisement
  • ਜਯੋਤੀ ਮਲਹੋਤਰਾ ਪਹਿਲਗਾਮ ’ਚ ਪਈ ਮੌਤ ਦੀ ਧਮਕ, ਭਾਰਤ ਦੇ ਕਸਬਿਆਂ-ਸ਼ਹਿਰਾਂ ’ਚੋਂ ਆਏ ਲੋਕਾਂ ਦੀ ਨਾਂ ਪੁੱਛ-ਪੁੱਛ ਕੇ ਲੱਗੀ ਬੇਤਾਲ ਹਾਜ਼ਰੀ ਜਿਹੜੇ ਇਸ ਹਫ਼ਤੇ ਅਤਿਵਾਦੀਆਂ ਦੀ ਗੋਲੀ ਦਾ ਸ਼ਿਕਾਰ ਹੋਏ, ਮਾੜੇ ਤੋਂ ਮਾੜੇ ਸਨਕੀ ਸ਼ਖ਼ਸ ਨੂੰ ਵੀ ਭੈਅਭੀਤ ਕਰਨ ਲਈ...

    28 Apr 2025
  • ਹਸੀਬ ਏ ਦਰਾਬੂ ਪਹਿਲਗਾਮ ਦੀ ਬੈਸਰਨ ਵਾਦੀ ਵਿੱਚ ਹੋਏ ਕਤਲੇਆਮ ਦੇ ਸਦਮੇ ਤੋਂ ਬਾਅਦ ਕਸ਼ਮੀਰ ਦੇ ਅਵਾਮ ਨੇ ਇਕਸੁਰ ਹੁੰਦਿਆਂ ਇਸ ਅਣਮਨੁੱਖੀ ਕਾਰੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਇਹ ਬਹੁਤ ਧਰਵਾਸ ਦੀ ਗੱਲ ਹੈ ਕਿ ਸਿਰਫ਼ ਸਿਆਸਤਦਾਨ, ਕਾਰੋਬਾਰੀ ਤੇ ਪੇਸ਼ੇਵਰ...

    25 Apr 2025
Advertisement