DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਨਮ ਦਿਨ ਮੁਬਾਰਕ ‘ਪੰਜਾਬੀ ਟ੍ਰਿਬਿਊਨ’

ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਸ਼ੁਰੂ ਕੀਤਾ। ਇਸ ਰਾਹੀਂ ਉਹ ਦੇਸ਼ ਵਾਸੀਆਂ ਦੀ ਆਵਾਜ਼ ਨਿਰਪੱਖ ਤੇ ਨਿਧੜਕ ਹੋ ਕੇ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਾ ਚਾਹੁੰਦੇ ਸਨ। ਸ. ਮਜੀਠੀਆ ਦੀ ਇਸੇ ਸੋਚ ’ਤੇ ਪਹਿਰਾ ਦਿੰਦਿਆਂ ਦੇਸ਼ ਦੀ...

  • fb
  • twitter
  • whatsapp
  • whatsapp
featured-img featured-img
‘ਪੰਜਾਬੀ ਟ੍ਰਿਬਿੳਨ’ ਦੇ ਪਹਿਲੇ ਅੰਕ ਦਾ ਮੁੱਖ ਪੰਨਾ।
Advertisement

ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਸ਼ੁਰੂ ਕੀਤਾ। ਇਸ ਰਾਹੀਂ ਉਹ ਦੇਸ਼ ਵਾਸੀਆਂ ਦੀ ਆਵਾਜ਼ ਨਿਰਪੱਖ ਤੇ ਨਿਧੜਕ ਹੋ ਕੇ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣਾ ਚਾਹੁੰਦੇ ਸਨ। ਸ. ਮਜੀਠੀਆ ਦੀ ਇਸੇ ਸੋਚ ’ਤੇ ਪਹਿਰਾ ਦਿੰਦਿਆਂ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਵਿੱਚ ਅਖ਼ਬਾਰ ਵੱਲੋਂ ਪਾਇਆ ਯੋਗਦਾਨ ਕਿਸੇ ਤੋਂ ਗੁੱਝਾ ਨਹੀਂ। ਇਸੇ ਸੋਚ ਨੂੰ ਅੱਗੇ ਵਧਾਉਂਦਿਆਂ 15 ਅਗਸਤ 1978 ਨੂੰ ਪੰਜਾਬੀ ਬੋਲੀ ਵਿੱਚ ‘ਪੰਜਾਬੀ ਟ੍ਰਿਬਿਊਨ’ ਅਤੇ ਹਿੰਦੀ ਭਾਸ਼ਾ ਵਿੱਚ ‘ਦੈਨਿਕ ਟ੍ਰਿਬਿਊਨ’ ਦੀ ਸ਼ੁਰੂਆਤ ਕੀਤੀ ਗਈ। ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਸ ਸਫ਼ਰ ਦੌਰਾਨ ‘ਲੋਕ ਆਵਾਜ਼’ ਬਣ ਕੇ ‘ਪੰਜਾਬੀ ਟ੍ਰਿਬਿਊਨ’ ਆਪਣਾ ਫਰਜ਼ ਨਿਭਾਉਂਦਾ ਆ ਰਿਹਾ ਹੈ। ਸਾਡੇ ਬਹੁਤ ਸਾਰੇ ਪਾਠਕ ਪਹਿਲੇ ਦਿਨ ਤੋਂ ਇਸ ਅਖ਼ਬਾਰ ਨਾਲ ਜੁੜੇ ਹੋਏ ਹਨ। ਅਤੀਤ ਦੇ ਵਰਕੇ ਫਰੋਲਦਿਆਂ ਅੱਜ ਅਸੀਂ ‘ਪੰਜਾਬੀ ਟ੍ਰਿਬਿਊਨ’ ਦੇ 49ਵੇਂ ਸਥਾਪਨਾ ਦਿਵਸ ਮੌਕੇ ਇਸ ਦੇ ਪਹਿਲੇ ਅੰਕ ਦੀਆਂ ਕੁਝ ਝਲਕਾਂ ਪਾਠਕਾਂ ਲਈ ਪੇਸ਼ ਕਰ ਰਹੇ ਹਾਂ।

Advertisement

‘ਪੰਜਾਬੀ ਟ੍ਰਿਬਿੳਨ’ ਦੇ ਪਹਿਲੇ ਅੰਕ ਦਾ ਮੁੱਖ ਪੰਨਾ।
‘ਪੰਜਾਬੀ ਟ੍ਰਿਬਿੳਨ’ ਦੇ ਪਹਿਲੇ ਅੰਕ ਦਾ ਮੁੱਖ ਪੰਨਾ।
ਪਲੇਠੇ ਅੰਕ ਦੀ ਪ੍ਰਕਾਸ਼ਨਾ ਮੌਕੇ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ੁਭਕਾਮਨਾਵਾਂ।
ਪਲੇਠੇ ਅੰਕ ਦੀ ਪ੍ਰਕਾਸ਼ਨਾ ਮੌਕੇ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ੁਭਕਾਮਨਾਵਾਂ।
ਸੰਪਾਦਕੀ ਪੰਨਾ
ਸੰਪਾਦਕੀ ਪੰਨਾ
ਸੁਤੰਤਰਤਾ ਦਿਵਸ ਵਿਸ਼ੇਸ਼ ਸਪਲੀਮੈਂਟ
ਸੁਤੰਤਰਤਾ ਦਿਵਸ ਵਿਸ਼ੇਸ਼ ਸਪਲੀਮੈਂਟ

Advertisement

Advertisement
×