ਗਣਤੰਤਰ ਦਿਵਸ ਪਰੇਡ ਦੌਰਾਨ 24000 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ, ਇਸ ਵਾਰ ਵੀ ਕੋਈ ਵਿਦੇਸ਼ੀ ਨਹੀਂ ਹੋਵੇਗਾ ਮੁੱਖ ਮਹਿਮਾਨ : The Tribune India

ਗਣਤੰਤਰ ਦਿਵਸ ਪਰੇਡ ਦੌਰਾਨ 24000 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ, ਇਸ ਵਾਰ ਵੀ ਕੋਈ ਵਿਦੇਸ਼ੀ ਨਹੀਂ ਹੋਵੇਗਾ ਮੁੱਖ ਮਹਿਮਾਨ

ਗਣਤੰਤਰ ਦਿਵਸ ਪਰੇਡ ਦੌਰਾਨ 24000 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ, ਇਸ ਵਾਰ ਵੀ ਕੋਈ ਵਿਦੇਸ਼ੀ ਨਹੀਂ ਹੋਵੇਗਾ ਮੁੱਖ ਮਹਿਮਾਨ

ਨਵੀਂ ਦਿੱਲੀ, 15 ਜਨਵਰੀ

ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਵਿੱਚ ਇਸ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ 24,000 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ ਦੇਸ਼ 'ਤੇ ਵਿਸ਼ਵਵਿਆਪੀ ਮਹਾਮਾਰੀ ਦੇ ਆਉਣ ਤੋਂ ਪਹਿਲਾਂ ਸਾਲ 2020 ਵਿਚ 1.25 ਲੱਖ ਲੋਕਾਂ ਨੂੰ ਪਰੇਡ ਦੌਰਾਨ ਹਾਜ਼ਰ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਪਿਛਲੇ ਸਾਲ ਗਣਤੰਤਰ ਦਿਵਸ ਪਰੇਡ ਦੌਰਾਨ 25,000 ਲੋਕਾਂ ਨੂੰ ਹਾਜ਼ਰ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਲਮੀ ਮਹਾਮਾਰੀ ਕਾਰਨ ਮੁੱਖ ਮਹਿਮਾਨ ਵਜੋਂ ਵਿਦੇਸ਼ ਤੋਂ ਕਿਸੇ ਨੂੰ ਸੱਦਾ ਨਹੀਂ ਦਿੱਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All