ਦਿੱਲੀ ਦੇ ਕੰਚਨ ਕੁੰਜ ਦੇ ਝੁੱਗੀ-ਝੌਂਪੜੀ ਇਲਾਕੇ ਵਿੱਚ ਅੱਗ ਲੱਗੀ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 10 ਸਤੰਬਰ Fire Broke Out In Delhi Slum Area: ਦਿੱਲੀ ਦੇ ਕੰਚਨ ਕੁੰਜ ਸਥਿਤ ਝੁੱਗੀ-ਝੌਂਪੜੀ ਵਾਲੇ ਇਲਾਕੇ ’ਚ ਸੋਮਵਾਰ ਰਾਤ ਨੂੰ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਮਦਨਪੁਰ ਖਾਦਰ...
Advertisement
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 10 ਸਤੰਬਰ
Advertisement
Fire Broke Out In Delhi Slum Area: ਦਿੱਲੀ ਦੇ ਕੰਚਨ ਕੁੰਜ ਸਥਿਤ ਝੁੱਗੀ-ਝੌਂਪੜੀ ਵਾਲੇ ਇਲਾਕੇ ’ਚ ਸੋਮਵਾਰ ਰਾਤ ਨੂੰ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਮਦਨਪੁਰ ਖਾਦਰ ਇਲਾਕੇ ਦੀ ਹੈ। ਅੱਗ ਲੱਗਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਫਾਇਰ ਸਰਵਿਸ ਵੱਲੋਂ 11 ਅੱਗ ਬੁਝਾਉਣ ਵਾਲੇ ਇੰਜਣਾਂ ਨੂੰ ਮੌਕੇ ’ਤੇ ਤੈਨਾਤ ਕੀਤਾ ਗਿਆ। ਇਸ ਮੌਕੇ ਅੱਗ ਬੁਝਾਊ ਦਸਤੇ ਨੇ ਸਫ਼ਲਤਾਪੂਰਵਕ ਅੱਗ ’ਤੇ ਕਾਬੂ ਲਿਆ ਅਤੇ ਦੁਬਾਰਾ ਅੱਗ ਦੇ ਭੜਕਣ ਨੂੰ ਰੋਕਣ ਲਈ ਕੂਲਿੰਗ ਆਪ੍ਰੇਸ਼ਨ ਜਾਰੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਕਿਸੇ ਦੇ ਵੀ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
Advertisement