ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ

ਟਰਾਈਡੈਂਟ ਗਰੁੱਪ ਦ ਸੰਸਥਾਪਕ ਹਨ ਰਜਿੰਦਰ ਗੁਪਤਾ
ਰਾਜਿੰਦਰ ਗੁਪਤਾ
Advertisement

ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ ਤੋਂ ਡਾ. ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।

‘ਆਪ’ ਦੇ ਸੰਗਠਨ ਸਕੱਤਰ ਡਾ. ਸੰਦੀਪ ਪਾਠਕ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪੱਤਰ ਵਿਚ ਕਿਹਾ ਕਿ ਰਾਜੀਵ ਸ਼ੁਕਲਾ ਰਾਜ ਸਭਾ ਲਈ ਪਾਰਟੀ ਉਮੀਦਵਾਰ ਹੋਣਗੇ।

Advertisement

ਸ੍ਰੀ ਗੁਪਤਾ ਵੱਲੋਂ ਲੰਘੇ ਦਿਨੀਂ ਕੁਝ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਮਗਰੋਂ ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਰਾਜ ਸਭਾ ਵਿੱਚ ਭੇਜਿਆ ਜਾ ਸਕਦਾ ਹੈ।

ਰਜਿੰਦਰ ਗੁਪਤਾ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਹਨ।

Advertisement
Tags :
AAPRajinder GuptaRajya SabhaRajys Sabha candidateTrident Groupਆਪ ਉਮੀਦਵਾਰਆਮ ਆਦਮੀ ਪਾਰਟੀਟਰਾਈਡੈਂਟ ਗਰੁੁੱਪ ਸੰਸਥਾਪਕਰਜਿੰਦਰ ਗੁਪਤਾਰਾਜ ਸਭਾ ਉਮੀਦਵਾਰ
Show comments