ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਮਿਤ ਸ਼ਾਹ ਨੇ ਦਿੱਲੀ ਸੇਵਾਵਾਂ ਬਾਰੇ ਬਿੱਲ ਰਾਜ ਸਭਾ ’ਚ ਪੇਸ਼ ਕੀਤਾ

ਨਵੀਂ ਦਿੱਲੀ, 7 ਅਗਸਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਸੇਵਾਵਾਂ ਬਿੱਲ ਅੱਜ ਰਾਜ ਸਭਾ ਵਿੱਚ ਪੇਸ਼ ਕੀਤਾ। ਦਿੱਲੀ ’ਚ ਸੇਵਾਵਾਂ ’ਤੇ ਨਿਯੰਤਰਣ ਲਈ ਆਰਡੀਨੈਂਸ ਦੀ ਥਾਂ ਲੈਣ ਲਈ ਰਾਜ ਸਭਾ ਵਿੱਚ ਬਿੱਲ ਨੂੰ ਵਿਚਾਰਨ ਅਤੇ ਪਾਸ ਕਰਨ...
Advertisement

ਨਵੀਂ ਦਿੱਲੀ, 7 ਅਗਸਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਸੇਵਾਵਾਂ ਬਿੱਲ ਅੱਜ ਰਾਜ ਸਭਾ ਵਿੱਚ ਪੇਸ਼ ਕੀਤਾ। ਦਿੱਲੀ ’ਚ ਸੇਵਾਵਾਂ ’ਤੇ ਨਿਯੰਤਰਣ ਲਈ ਆਰਡੀਨੈਂਸ ਦੀ ਥਾਂ ਲੈਣ ਲਈ ਰਾਜ ਸਭਾ ਵਿੱਚ ਬਿੱਲ ਨੂੰ ਵਿਚਾਰਨ ਅਤੇ ਪਾਸ ਕਰਨ ਲਿਆਂਦਾ ਗਿਆ ਹੈ। ਇਸ ਬਿੱਲ ਨੂੰ ਲੋਕ ਸਭਾ ਨੇ ਪਿਛਲੇ ਹਫਤੇ ਪਾਸ ਕੀਤਾ ਸੀ। ਬਹਿਸ ਵਿੱਚ ਹਿੱਸਾ ਲੈਂਦਿਆਂ ਕਾਂਗਰਸ ਦੇ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਨੇ ਬਿੱਲ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਦਿੱਲੀ ਵਿੱਚ ਸੇਵਾਵਾਂ ਦੇ ਨਿਯੰਤਰਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦੇ ਉਲਟ ਹੈ।

Advertisement

Advertisement
Show comments