ਨਹਿਰੂ ਗਾਂਧੀ ਪਰਿਵਾਰ ਦੇ ਤਿੰਨ ਟਰੱਸਟਾਂ ਦੀ ਜਾਂਚ ਵਿੱਚ ਤਾਲਮੇਲ ਲਈ ਅੰਤਰ ਮੰਤਰਾਲਾ ਟੀਮ ਕਾਇਮ

ਨਹਿਰੂ ਗਾਂਧੀ ਪਰਿਵਾਰ ਦੇ ਤਿੰਨ ਟਰੱਸਟਾਂ ਦੀ ਜਾਂਚ ਵਿੱਚ ਤਾਲਮੇਲ ਲਈ ਅੰਤਰ ਮੰਤਰਾਲਾ ਟੀਮ ਕਾਇਮ

ਨਵੀਂ ਦਿੱਲੀ, 8 ਜੁਲਾਈ

ਸਰਕਾਰ ਨੇ ਰਾਜੀਵ ਗਾਂਧੀ ਫਾਊਂਡੇਸ਼ਨ ਸਮੇਤ ਨਹਿਰੂ-ਗਾਂਧੀ ਪਰਿਵਾਰ ਨਾਲ ਸਬੰਧਤ ਤਿੰਨ ਟਰੱਸਟਾਂ ਵੱਲੋਂ ਮਨੀ ਲਾਂਡਰਿੰਗ ਸਮੇਤ ਵੱਖ-ਵੱਖ ਕਾਨੂੰਨਾਂ ਦੀ ਕਥਿਤ ਉਲੰਘਣਾ ਦੀ ਜਾਂਚ ਵਿਚ ਤਾਲਮੇਲ ਕਰਨ ਲਈ ਬੁੱਧਵਾਰ ਨੂੰ ਇਕ ਅੰਤਰ-ਮੰਤਰਾਲੇ ਦੀ ਟੀਮ ਕਾਇਮ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਨੁਸਾਰ ਅੰਤਰ-ਮੰਤਰਾਲਾ ਟੀਮ ਦੀ ਅਗਵਾਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਵਿਸ਼ੇਸ਼ ਡਾਇਰੈਕਟਰ ਕਰਨਗੇ। ਬੁਲਾਰੇ ਨੇ ਟਵੀਟ ਕੀਤਾ, “ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੀਵ ਗਾਂਧੀ ਫਾਊਂਡੇਸ਼ਨ, ਰਾਜੀਵ ਗਾਂਧੀ ਚੈਰੀਟੇਬਲ ਟਰੱਸਟ, ਇੰਦਰਾ ਗਾਂਧੀ ਮੈਮੋਰੀਅਲ ਟਰੱਸਟ ਵੱਲੋਂ ਪੀਐੱਮਐੱਲਏ, ਇਨਕਮ ਟੈਕਸ ਕਾਨੂੰਨ, ਐੱਫਸੀਆਰਏ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਮਾਮਲਿਆਂ ਵਿਚ ਜਾਂਚ ਵਿੱਚ ਤਾਲਮੇਲ ਲਈ ਅੰਤਰ-ਮੰਤਰਾਲੇ ਦੀ ਟੀਮ ਕਾਇਮ ਕੀਤੀ ਗਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All