ਕੀ ਕਾਂਗਰਸੀ ਸੰਸਦ ਮੈਂਬਰ ਥੱਕ ਗਏ ਜਾਂ ਅੱਕ ਗਏ: ਦਿੱਲੀ ਦੇ ਜੰਤਰ ਮੰਤਰ ’ਤੇ ਕਿਸਾਨ ਅੰਦੋਲਨ ਦੇ ਹੱਕ ’ਚ ਲਾਏ ਧਰਨੇ ਵਾਲੀ ਥਾਂ ’ਤੇ ਉਜਾੜ

ਕੀ ਕਾਂਗਰਸੀ ਸੰਸਦ ਮੈਂਬਰ ਥੱਕ ਗਏ ਜਾਂ ਅੱਕ ਗਏ: ਦਿੱਲੀ ਦੇ ਜੰਤਰ ਮੰਤਰ ’ਤੇ ਕਿਸਾਨ ਅੰਦੋਲਨ ਦੇ ਹੱਕ ’ਚ ਲਾਏ ਧਰਨੇ ਵਾਲੀ ਥਾਂ ’ਤੇ ਉਜਾੜ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 25 ਸਤੰਬਰ

ਕਿਸਾਨਾਂ ਦੇ ਸੰਘਰਸ਼ ਦਾ ਸਾਥ ਦੇਣ ਲਈ ਦਿੱਲੀ ਦੇ ਜੰਤਰ ਮੰਤਰ ’ਤੇ ਲਾਇਆ ਕਾਂਗਰਸ ਦਾ ਧਰਨਾ ਵੀਰਾਨ ਹੋ ਚੁੱਕਾ ਹੈ ਤੇ ਇਥੇ ਹੁਣ ਕੋਈ ਵੀ ਸੰਸਦ ਮੈਂਬਰ ਪੰਜਾਬ ਤੋਂ ਆਏ ਕੇ ਨਹੀਂ ਬੈਠਦਾ। ਉੱਥੇ ਜਲੰਧਰ ਤੋਂ ਆਇਆ ਕਾਂਗਰਸੀ ਵਰਕਰ ਜ਼ਰੂਰ ਦੇਖਿਆ ਗਿਆ। ਉਹ ਵੀ ਸੰਸਦ ਮੈਂਬਰਾਂ ਦੇ ਧਰਨੇ ਵਾਲੀ ਥਾਂ ਉਪਰ ਨਾ ਆਉਣ ਬਾਰੇ ਜਾਣਕਾਰੀ ਸਹੀ ਤਰੀਕੇ ਨਾਲ ਨਹੀਂ ਦੇ ਸਕਿਆ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All