ਨਵੀਂ ਦਿੱਲੀ, 23 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 25 ਸਤੰਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਦੱਸਣਾ ਬਣਦਾ ਹੈ ਕਿ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਆਖੀਰ ਵਿਚ ਹੋਣੀਆਂ ਹਨ ਪਰ ਚੋਣ ਕਮਿਸ਼ਨ ਨੇ ਹਾਲੇ ਗੁਜਰਾਤ ਤੇ ਹੋਰ ਸੂਬਿਆਂ ਵਿਚ ਚੋਣ ਤਰੀਕਾਂ ਦਾ ਐਲਾਨ ਨਹੀਂ ਕੀਤਾ।