DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP: ਪੰਜਾਬ ਵਿੱਚ ਵੀ ਸੱਤਾ ਪਰਿਵਰਤਨ ਹੋਵੇਗਾ: ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸੱਤਾ ਪਰਿਵਰਤਨ ਹੋਵੇਗਾ। ਜਿਸ ਤਰ੍ਹਾਂ ਬੰਗਾਲ ਦੇ ਲੋਕਾਂ ਨੇ ਮਮਤਾ ਬੈਨਰਜੀ ਦਾ ਗੜ੍ਹ ਤੋੜਿਆ ਹੈ, ਉਸੇ ਤਰ੍ਹਾਂ ਪੰਜਾਬੀ ਵੀ...

  • fb
  • twitter
  • whatsapp
  • whatsapp
Advertisement

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਸੱਤਾ ਪਰਿਵਰਤਨ ਹੋਵੇਗਾ। ਜਿਸ ਤਰ੍ਹਾਂ ਬੰਗਾਲ ਦੇ ਲੋਕਾਂ ਨੇ ਮਮਤਾ ਬੈਨਰਜੀ ਦਾ ਗੜ੍ਹ ਤੋੜਿਆ ਹੈ, ਉਸੇ ਤਰ੍ਹਾਂ ਪੰਜਾਬੀ ਵੀ ‘ਆਪ’ ਨੂੰ ਚਲਦਾ ਕਰਨਗੇ। ਬਿੱਟੂ ਨੇ ਕਿਹਾ ਕਿ ਪੱਛਮੀ ਬੰਗਾਲ ’ਚ ਜਿਸ ਸੀਟ ਤੋਂ ਮਮਤਾ ਚੋਣ ਲੜ ਰਹੀ ਸੀ, ਉੱਥੋਂ ਦੇ ਸਿੱਖਾਂ ਨੇ ਇਸ ਵਾਰ ਭਾਜਪਾ ਦਾ ਸਾਥ ਦਿੱਤਾ ਹੈ।

Advertisement
Advertisement
×