ਬੀਐੱਮਡਬਲਿਊ ਦੀ ਟੱਕਰ ਨਾਲ ਵਿੱਤ ਮੰਤਰਾਲੇ ਦੇ ਅਧਿਕਾਰੀ ਦੀ ਮੌਤ; ਗੈਰ-ਇਰਾਦਤ ਹੱਤਿਆ ਦਾ ਕੇਸ ਦਰਜ
ਅਧਿਕਾਰੀ ਦੀ ਪਤਨੀ ਗੰਭੀਰ ਜ਼ਖ਼ਮੀ; ਪੁੱਤਰ ਨੇ ਮਾਪਿਆਂ ਨੂੰ ਨਜ਼ਦੀਕੀ ਹਸਪਤਾਲ ਦੀ ਥਾਂ BMW ਚਾਲਕ ਮਹਿਲਾ ਦੀ ਮਾਲਕੀ ਵਾਲੇ ਹਸਪਤਾਲ ’ਚ ਦਾਖ਼ਲ ਕਰਨ ’ਤੇ ਸਵਾਲ ਉਠਾਏ
ਨਵੀਂ ਦਿੱਲੀ, 10:37 AM Sep 15, 2025 IST
Advertisement
Advertisement
Tags :
AccidentInvestigationBangla Sahib GurdwaraBMW carBMWCrashDelhiculpable homicideDelhi accidentDelhiBMWAccidentdelhipoliceDepartment of Economic AffairsDhaulaKuanAccidentFatalAccidentFinance Ministry officerGTBNagarhitandrunNavjot SinghNewLifeHospitalRoadSafetyਆਰਥਿਕ ਮਾਮਲੇ ਵਿਭਾਗਦਿੱਲੀ ਸੜਕ ਹਾਦਸਾਬੰਗਲਾ ਸਾਹਿਬ ਗੁਰਦੁਆਰਾਬੀਐੱਮਡਬਲਿਊ
Advertisement
×
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।.
ਪ੍ਰਮੁੱਖ ਸ਼੍ਰੇਣੀਆਂ