ਸੀਬੀਐੱਸਈ ਨੇ ਦਸਵੀਂ ਦਾ ਨਤੀਜਾ ਐਲਾਨਿਆ

ਸੀਬੀਐੱਸਈ ਨੇ ਦਸਵੀਂ ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ, 15 ਜੁਲਾਈ

ਸੀਬੀਐੱਸਈ ਨੇ ਅੱਜ ਦਸਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਾਸ ਹੋਣ ਵਾਲੇ ਵਿਦਿਅਾਰਥੀਆਂ ਦੀ ਫੀਸਦ ਵਿੱਚ ਕੁੱਝ ਸੁਧਾਰ ਹੋਇਆ ਹੈ ਤੇ 91.46 ਫੀਸਦ ਵਿਦਿਆਰਥੀਆਂ ਨੇ ਦਸਵੀਂ ਪਾਸ ਕੀਤੀ ਹੈ। ਲੜਕਿਆਂ ਨਾਲੋਂ ਲੜਕੀਆਂ 3.17 ਫੀਸਦ ਵੱਧ ਪਾਸ ਹੋਈਆਂ। 1.84 ਲੱਖ ਤੋਂ ਵੱਧ ਵਿਦਿਆਰਥੀਆਂ ਨੇ 90 ਫ਼ੀਸਦ ਤੇ 41,000 ਤੋਂ ਵੱਧ ਵਿਦਿਆਰਥੀਆਂ ਨੇ 95 ਫ਼ੀਸਤ ਤੋਂ ਵੱਧ ਅੰਕ ਹਾਸਲ ਕੀਤੇ। ਤਿਰੂਵੰਨਤਪੁਰਮ ਖੇਤਰ ਵਿੱਚ ਸਭ ਤੋਂ ਵੱਧ 99.28 ਫੀਸਦ ਵਿਦਿਆਰਥੀ ਪਾਸ ਹੋਏ ਜਦ ਕਿ ਗੁਹਾਟੀ ਖੇਤਰ ਵਿੱਚ ਸਭ ਤੋਂ ਘੱਟ ਵਿਦਿਅਾਰਥੀਆਂ ਨੇ ਦਸਵੀਂ ਪਾਸ ਕੀਤੀ। ਇਥੇ 79.12 ਫੀਸਦ ਵਿਦਿਆਰਥੀ ਪਾਸ ਹੋਏ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All