ਕੇਂਦਰ ਤੇ ਐੱਨਸੀਆਰ ਰਾਜ ਹਵਾ ਪ੍ਰਦੂਸ਼ਨ ਰੋਕਣ ਲਈ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਹੁਕਮ ਲਾਗੂ ਕਰਨ: ਸੁਪਰੀਮ ਕੋਰਟ

ਕੇਂਦਰ ਤੇ ਐੱਨਸੀਆਰ ਰਾਜ ਹਵਾ ਪ੍ਰਦੂਸ਼ਨ ਰੋਕਣ ਲਈ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਹੁਕਮ ਲਾਗੂ ਕਰਨ: ਸੁਪਰੀਮ ਕੋਰਟ

ਨਵੀਂ ਦਿੱਲੀ, 3 ਦਸੰਬਰ

ਸੁਪਰੀਮ ਕੋਰਟ ਨੇ ਅੱਜ ਕੇਂਦਰ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਰਾਜਾਂ ਨੂੰ ਹਵਾ ਪ੍ਰਦੂਸ਼ਣ ਰੋਕਣ ਲਈ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਹੁਕਮਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਗੱਲ 'ਤੇ ਦੁੱਖ ਪ੍ਰਗਟ ਕੀਤਾ ਕਿ ਮੀਡੀਆ ਦੇ ਕੁਝ ਵਰਗਾਂ ਨੇ ਉਸ ਨੂੰ 'ਖਲਨਾਇਕ' ਵਜੋਂ ਪੇਸ਼ ਕੀਤਾ ਹੈ, ਜੋ ਇੱਥੋਂ ਦੇ ਸਕੂਲਾਂ ਨੂੰ ਬੰਦ ਕਰਨਾ ਚਾਹੁੰਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All