‘ਚਰਣ ਸੁਹਾਵੇ’ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਗੁਰਦੁਆਰਾ ਮੋਤੀ ਬਾਗ ਤੋਂ ਸ਼ੁਰੂ
ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜਾ ਸਾਹਿਬ ਤਖ਼ਤ ਸ੍ਰੀ ਹਰਿਮੰਦਰ, ਪਟਨਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ‘ਚਰਣ ਸੁਹਾਵੇ’ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਆਰੰਭ...
Advertisement
ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਦੇ ਇਤਿਹਾਸਕ ਜੋੜਾ ਸਾਹਿਬ ਤਖ਼ਤ ਸ੍ਰੀ ਹਰਿਮੰਦਰ, ਪਟਨਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ‘ਚਰਣ ਸੁਹਾਵੇ’ ਯਾਤਰਾ ਨਗਰ ਕੀਰਤਨ ਦੇ ਰੂਪ ਵਿੱਚ ਅੱਜ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਆਰੰਭ ਹੋਈ। ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਨਤਮਸਤਕ ਹੋ ਕੇ ਦਰਸ਼ਨ ਕੀਤੇ ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ , ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰਜੀਤ ਸਿੰਘ ਚਾਵਲਾ ਅਤੇ ਆਈਆਂ ਹੋਈਆਂ ਹੋਰ ਸਤਿਕਾਰਯੋਗ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ ।
Advertisement
Advertisement