
ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਨਵੰਬਰ
ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਦਿੱਲੀ ਵਿੱਚ ਸਥਿਤ ਭਾਰਤ ਦੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਕੇ ਮੰਗ ਕੀਤੀ ਗਈ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲ ਰਹੀ ਧਮਕੀ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਜਾਵੇ ਅਤੇ ਇਸ ਮਾਮਲੇ ਵਿੱਚ ਭਾਜਪਾ ਆਗੂ ਮਨੋਜ ਤਿਵਾੜੀ ਸਮੇਤ ਹੋਰ ਭਾਜਪਾ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ