ਕਾਂਗਰਸ ਵੱਲੋਂ ਪ੍ਰਚਾਰ ਲਈ ਆਟੋ ਰਿਕਸ਼ਿਆਂ ਨੂੰ ਹਰੀ ਝੰਡੀ : The Tribune India

ਕਾਂਗਰਸ ਵੱਲੋਂ ਪ੍ਰਚਾਰ ਲਈ ਆਟੋ ਰਿਕਸ਼ਿਆਂ ਨੂੰ ਹਰੀ ਝੰਡੀ

ਕਾਂਗਰਸ ਵੱਲੋਂ ਪ੍ਰਚਾਰ ਲਈ ਆਟੋ ਰਿਕਸ਼ਿਆਂ ਨੂੰ ਹਰੀ ਝੰਡੀ

ਕਾਂਗਰਸ ਦੇ ਚੋਣ ਪ੍ਰਚਾਰ ਲਈ ਤਿਆਰ ਆਟੋ-ਰਿਕਸ਼ੇ।-ਫੋਟੋ: ਦਿਓਲ

ਪੱਤਰ ਪ੍ਰੇਰਕ  

ਨਵੀਂ ਦਿੱਲੀ, 25 ਨਵੰਬਰ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਅੱਜ ਦਿੱਲੀ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਕਾਂਗਰਸ ਦਾ ਥੀਮ ਗੀਤ ਰਿਲੀਜ਼ ਕੀਤਾ ਅਤੇ ਹਰੇਕ ਵਾਰਡ ਲਈ ਆਟੋ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਧਾਨ ਨੇ ਕਿਹਾ, ‘‘ਕਾਂਗਰਸ ਦੇ ਥੀਮ ਗੀਤ ਵਿੱਚ ਅਸੀਂ ਕਾਂਗਰਸ ਦੇ 15 ਸਾਲਾਂ ਦੇ ਇਤਿਹਾਸ, ਵਿਕਸਤ ਸ਼ੀਲਾ ਜੀ ਦੀ ਚਮਕਦੀ ਦਿੱਲੀ ਨੂੰ ਦਰਸਾਇਆ ਹੈ ਜੋ ਕਿ ਕਾਂਗਰਸ ਸਰਕਾਰ ਦੇ ਯੋਗਦਾਨ ਸਦਕਾ ਸੰਭਵ ਹੋਇਆ, ਜਿਸ ਵਿੱਚ ਚੱਲ ਰਹੀ ਮੈਟਰੋ, ਵਧਦੀਆਂ ਸੜਕਾਂ , ਸਿਹਤਮੰਦ ਵਾਤਾਵਰਨ ਅਤੇ ਸਾਫ਼ ਸਫ਼ਾਈ ਵਿਵਸਥਾ ਕਾਰਨ ਹਰ ਦਿੱਲੀ ਵਾਸੀ ਖੁਸ਼ ਤੇ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਹੈ’’

ਕਾਂਗਰਸ ਦੇ ਥੀਮ ਗੀਤ ’ਚ ਮੌਜੂਦਾ ਸਮੇਂ ’ਚ ਆਮ ਆਦਮੀ ਪਾਰਟੀ ਨੇ 15 ਸਾਲਾਂ ’ਚ ਦਿੱਲੀ ਅਤੇ ਭਾਜਪਾ ਨੂੰ ਪਲੀਤ ਕੀਤਾ ਹੈ ਨੂੰ ਸਭ ਤੋਂ ਭ੍ਰਿਸ਼ਟ ਵਿਭਾਗ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ। ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਦਿੱਲੀ ਦੀ ਹਵਾ ਨੂੰ ਖਰਾਬ ਕਰ ਦਿੱਤਾ ਹੈ, ਦਿੱਲੀ ਨੂੰ ਗੰਦਗੀ ਅਤੇ ਕੂੜੇ ਦੇ ਢੇਰਾਂ ਨਾਲ ਢੱਕ ਦਿੱਤਾ ਹੈ, ਇਨ੍ਹਾਂ ਨੇ ਦਿੱਲੀ ਦੀ ਹਵਾ ਅਤੇ ਪਾਣੀ ਦੇ ਨਾਲ-ਨਾਲ ਰਾਜਧਾਨੀ ਦੀ ਰਾਜਨੀਤੀ ਨੂੰ ਵੀ ਪ੍ਰਦੂਸ਼ਿਤ ਕਰ ਦਿੱਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਗੋਲੀਆਂ ਚਲਾਉਣ ਵਾਲੇ ਏਐੱਸਆਈ ਲੋਕਾਂ ਵੱਲੋਂ ਕਾਬੂ, ਪੁਲੀਸ ਹਵਾਲੇ ਕੀਤਾ

ਸ਼ਹਿਰ

View All