ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ’ਤੇ ਸ਼ਰਧਾਂਜਲੀਆਂ

ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ’ਤੇ ਸ਼ਰਧਾਂਜਲੀਆਂ

ਨਵੀਂ ਦਿੱਲੀ, 21 ਮਈ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਨੇਤਾਵਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਆਧੁਨਿਕ ਭਾਰਤ ਦੇ ਨਿਰਮਾਣ ਵਿੱਚ ਰਾਜੀਵ ਗਾਂਧੀ ਦੇ ਯੋਗਦਾਨ ਨੂੰ ਵੀ ਯਾਦ ਕੀਤਾ। ਸ੍ਰੀਮਤੀ ਸੋਨੀਆ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ, ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਹੋਰ ਕਈ ਕਾਂਗਰਸੀ ਆਗੂਆਂ ਨੇ ‘ਵੀਰ ਭੂਮੀ’ ਪਹੁੰਚ ਕੇ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All