ਕਾਂਗਰਸ 26 ਜਨਵਰੀ ਤੋਂ ਸ਼ੁਰੂ ਕਰੇਗੀ ਹਾਥ ਸੇ ਹਾਥ ਜੋੜੋ ਮੁਹਿੰਮ, ਪਾਰਟੀ ਦਾ ਰਾਏਪੁਰ ਵਿਖੇ ਫਰਵਰੀ ’ਚ ਹੋਵਗਾ ਇਜਲਾਸ : The Tribune India

ਕਾਂਗਰਸ 26 ਜਨਵਰੀ ਤੋਂ ਸ਼ੁਰੂ ਕਰੇਗੀ ਹਾਥ ਸੇ ਹਾਥ ਜੋੜੋ ਮੁਹਿੰਮ, ਪਾਰਟੀ ਦਾ ਰਾਏਪੁਰ ਵਿਖੇ ਫਰਵਰੀ ’ਚ ਹੋਵਗਾ ਇਜਲਾਸ

ਕਾਂਗਰਸ 26 ਜਨਵਰੀ ਤੋਂ ਸ਼ੁਰੂ ਕਰੇਗੀ ਹਾਥ ਸੇ ਹਾਥ ਜੋੜੋ ਮੁਹਿੰਮ, ਪਾਰਟੀ ਦਾ ਰਾਏਪੁਰ ਵਿਖੇ ਫਰਵਰੀ ’ਚ ਹੋਵਗਾ ਇਜਲਾਸ

ਨਵੀਂ ਦਿੱਲੀ, 4 ਦਸੰਬਰ

ਕਾਂਗਰਸ ਦੀ ਸਟੀਅਰਿੰਗ ਕਮੇਟੀ ਦੀ ਮੀਟਿੰਗ ਅੱਜ ਹੋਈ, ਜਿਸ ਵਿਚ ਪਾਰਟੀ ਦੇ ਇਜਲਾਸ ਦੀ ਤਰੀਕ ਅਤੇ ਸਥਾਨ ਤੈਅ ਕਰਨ ਦੇ ਨਾਲ-ਨਾਲ ਸੰਗਠਨ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ ਗਈ। ਸੂਤਰਾਂ ਮੁਤਾਬਕ ਪਾਰਟੀ ਦਾ ਤਿੰਨ ਦਿਨਾਂ ਇਜਲਾਸ ਅਗਲੇ ਸਾਲ ਫਰਵਰੀ ’ਚ ਛੱਤੀਗੜ੍ਹ ਦੇ ਰਾਏਪੁਰ ’ਚ ਹੋੇਵੇਗਾ। ਇਸ ਦੇ ਨਾਲ ਕਾਂਗਰਸ 'ਭਾਰਤ ਜੋੜੋ ਯਾਤਰਾ' ਤੋਂ ਬਾਅਦ 26 ਜਨਵਰੀ ਤੋਂ ਦੇਸ਼ ਭਰ 'ਚ 'ਹਾਥ ਸੇ ਹਾਥ ਜੋੜੋ ਮੁਹਿੰਮ' ਸ਼ੁਰੂ ਕਰੇਗੀ, ਜਿਸ ਤਹਿਤ ਬਲਾਕ, ਪੰਚਾਇਤ ਅਤੇ ਬੂਥ ਪੱਧਰ 'ਤੇ ਜਨ ਸੰਪਰਕ ਕੀਤਾ ਜਾਵੇਗਾ।ਪਿਛਲੇ ਮਹੀਨੇ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਾਰਟੀ ਦੀ ਸਰਵਉੱਚ ਸੰਸਥਾ, ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਥਾਂ 'ਤੇ ਮਲਿਕਾਰਜੁਨ ਖੜਗੇ ਨੇ ਸਟੀਅਰਿੰਗ ਕਮੇਟੀ ਕਾਇਮ ਕੀਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਵਿਦੇਸ਼ੀ ਯੂਨੀਵਰਸਿਟੀਆਂ ਦੀ ਆਮਦ ਦੇ ਮਸਲੇ

ਵਿਦੇਸ਼ੀ ਯੂਨੀਵਰਸਿਟੀਆਂ ਦੀ ਆਮਦ ਦੇ ਮਸਲੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ