ਚਮੜੀ ਦੇ ਰੋਗੀਆਂ ਲਈ ਬਣਿਆ ਟੀਕਾ ਲੱਗ ਸਕੇਗਾ ਕਰੋਨਾ ਮਰੀਜ਼ਾਂ ਨੂੰ

ਚਮੜੀ ਦੇ ਰੋਗੀਆਂ ਲਈ ਬਣਿਆ ਟੀਕਾ ਲੱਗ ਸਕੇਗਾ ਕਰੋਨਾ ਮਰੀਜ਼ਾਂ ਨੂੰ

ਨਵੀਂ ਦਿੱਲੀ, 11 ਜੁਲਾਈ

ਭਾਰਤ ਦੇ ਡਰੱਗਜ਼ ਕੰਟਰੋਲਰ ਨੇ ਚਮੜੀ ਰੋਗ ਦੇ ਇਲਾਜ ਵਿੱਚ ਕੰਮ ਆਉਣ ਵਾਲੇ 'ਆਈਟੋਲਿਜ਼ਮੈਬ' ਟੀਕੇ ਦੀ ਕਰੋਨਾ ਮਰੀਜ਼ਾਂ ਲਈ ਸੀਮਤ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਟੀਕਾ ਸਿਰਫ ਉਨ੍ਹਾਂ ਦੇ ਲਗਾਇਆ ਜਾ ਸਕੇਗਾ, ਜਿਨ੍ਹਾਂ ਨੂੰ ਸਾਹ ਦੀ ਦਰਮਿਆਨੀ ਤੇ ਗੰਭੀਰ ਦਿੱਕਤ ਹੈ। ਅਧਿਕਾਰੀਆਂ ਨੇ ਕਿਹਾ ਕਿ ਕੋਵਿਡ-19 ਦੇ ਇਲਾਜ ਦੀਆਂ ਡਾਕਟਰੀ ਜ਼ਰੂਰਤਾਂ ਨੂੰ ਵੇਖਦੇ ਹੋਏ ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ ਡਾ. ਵੀਜੀ ਸੋਮਾਨੀ ਨੇ ਕਰੋਨਾਵਾਇਰਸ ਕਾਰਨ ਸਰੀਰ ਦੇ ਅੰਗਾਂ ਵਿਚ ਆਕਸੀਜਨ ਦੀ ਘਾਟ ਦੀ ਗੰਭੀਰ ਸਥਿਤੀ ਦੌਰਾਨ ਇਸ ਟੀਕੇ ਦੀ ਵਰਤੋਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All