ਕੋਵਿਡ ਸੰਕਟ: ਦਿੱਲੀ ਦੇ 72 ਲੱਖ ਕਾਰਡਧਾਰਕਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਆਟੋ ਤੇ ਟੈਕਸੀ ਚਾਲਕਾਂ ਨੂੰ ਮੁੜ ਵਿੱਤੀ ਸਹਾਇਤਾ ਦੇਵੇਗੀ ਕੇਜਰੀਵਾਲ ਸਰਕਾਰ

ਕੋਵਿਡ ਸੰਕਟ: ਦਿੱਲੀ ਦੇ 72 ਲੱਖ ਕਾਰਡਧਾਰਕਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ 72 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਅਗਲੇ ਦੋ ਮਹੀਨਿਆਂ ਲਈ ਮੁਫ਼ਤ ਰਾਸ਼ਨ ਮੁਹੱਈਆ ਕਰਵਾਏ ਜਾਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਕੋਵਿਡ-19 ਸੰਕਟ ਤੋਂ ਉਭਰਨ ਵਿੱਚ ਲੋਕਾਂ ਦੀ ਮਦਦ ਲਈ ਆਟੋ ਰਿਕਸ਼ਾ ਤੇ ਟੈਕਸੀ ਚਾਲਕਾਂ ਨੂੰ 5000 ਰੁਪੲੇ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਉਪਰੋਕਤ ਐਲਾਨ ਦਾ ਇਹ ਮਤਲਬ ਨਾ ਕੱਢਿਆ ਜਾਵੇ ਕਿ ਕੌਮੀ ਰਾਜਧਾਨੀ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਠੱਲ੍ਹਣ ਲਈ ਲਾਗੂ ਲੌਕਡਾਊਨ ਦੋ ਮਹੀਨੇ ਤੱਕ ਚੱਲੇਗਾ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦਿੱਲੀ ਵਿੱਚ ਹਾਲਾਤ ਸੁਧਰਨਗੇ ਤੇ ਲੌਕਡਾਊਨ ਦੀ ਲੋੜ ਹੀ ਨਹੀਂ ਪੲੇਗੀ। ਚੇਤੇ ਰਹੇ ਕਿ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਦੇਸ਼ਵਿਆਪੀ ਲੌਕਡਾਊਨ ਦੌਰਾਨ ਵੀ ਦਿੱਲੀ ਦੇ 1.56 ਲੱਖ ਆਟੋ ਤੇ ਟੈਕਸੀ ਚਾਲਕਾਂ ਨੂੰ ਪੰਜ-ਪੰਜ ਹਜ਼ਾਰ ਦੀ ਵਿੱਤੀ ਸਹਾਇਤਾ ਦਿੱਤੀ ਸੀ। ਕੋਵਿਡ-19 ਦੇ ਵਧਦੇ ਕੇਸਾਂ ਕਰਕੇ ਕੌਮੀ ਰਾਜਧਾਨੀ ਵਿੱਚ 10 ਮਈ ਤੱਕ ਲੌਕਡਾਊਨ ਆਇਦ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All