ਮਾਣਹਾਨੀ ਮਾਮਲਾ: ਗਹਿਲੋਤ ਤੇ ਗੁਪਤਾ ਨੂੰ ਗੱਲਬਾਤ ਰਾਹੀਂ ਮਸਲਾ ਸੁਲਝਾਉਣ ਦੀ ਸਲਾਹ
ਨਵੀਂ ਦਿੱਲੀ: ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਵੱਲੋਂ ਦਿੱਲੀ ਭਾਜਪਾ ਵਿਧਾਇਕ ਵਜਿੰਦਰ ਗੁਪਤਾ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਮੁਕੱਦਮੇ ਦੀ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਦੇ ਬੈਂਚ ਨੇ ਦੋਵਾਂ ਧਿਰਾਂ ਨੂੰ ਆਪਸੀ ਸਲਾਹ ਨਾਲ ਮਾਮਲਾ ਨਿਬੇੜਨ ਦੀ ਸਲਾਹ ਦਿੱਤੀ...
Advertisement
ਨਵੀਂ ਦਿੱਲੀ: ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਵੱਲੋਂ ਦਿੱਲੀ ਭਾਜਪਾ ਵਿਧਾਇਕ ਵਜਿੰਦਰ ਗੁਪਤਾ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਮੁਕੱਦਮੇ ਦੀ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਦੇ ਬੈਂਚ ਨੇ ਦੋਵਾਂ ਧਿਰਾਂ ਨੂੰ ਆਪਸੀ ਸਲਾਹ ਨਾਲ ਮਾਮਲਾ ਨਿਬੇੜਨ ਦੀ ਸਲਾਹ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ਲਈ ਸੂਚੀਬੱਧ ਕੀਤੀ ਗਈ ਹੈ। -ਪੱਤਰ ਪ੍ਰੇਰਕ
Advertisement
Advertisement